Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਟਵੀਟ ਕਰਦਿਆਂ ਕਿਹਾ ਕਿ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਸ਼ੁਰੂ ਹੋ ਚੁੱਕੀ ਹੈ। ਕੇਂਦਰ ਦੀ ਭਾਜਪਾ ਸਰਕਾਰ ਦੇਸ਼ ‘ਚ ਹੋਰ ਕਿਸੇ ਪਾਰਟੀ ਦੀ ਸਰਕਾਰ ਨੂੰ ਬਰਦਾਸ਼ਤ ਨਹੀਂ ਕਰਦੀ। ਸਾਨੂੰ ਸਾਡੇ ਹੱਕ ਲੈਣ ਲਈ ਮਾਣਯੋਗ ਅਦਾਲਤਾਂ ਵੱਲ ਨੂੰ ਰੁੱਖ ਕਰਨਾ ਪੈ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਦੇਸ਼ ਹੈ, ਜੇਕਰ ਦੇਸ਼ ਹੀ ਨਹੀਂ ਬਚਿਆ ਤਾਂ ਪਾਰਟੀਆਂ ਦਾ ਕੀ ਕਰਾਂਗੇ।
ਦੱਸ ਦੇਈਏ ਕਿ ਅੱਜ ਸੰਸਦ ਦੇ ਉਪਰਲੇ ਸਦਨ ਰਾਜ ਸਭਾ ਵਿੱਚ ਦਿੱਲੀ ਸੇਵਾਵਾਂ ਬਿੱਲ (Delhi Services Bill) ਪੇਸ਼ ਕੀਤਾ ਗਿਆ। ਇਸਦੇ ਵਿਰੋਧ ਵਿੱਚ ਉਨ੍ਹਾਂ ਕਿਹਾ ਕਿ ਇਹ ਸਿਰਫ਼ ਦਿੱਲੀ ਹੀ ਨਹੀਂ ਦੇਸ਼ ਦੇ ਸੰਘਵਾਦ ਢਾਂਚੇ ਲਈ ਖਤਰਨਾਕ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਪਤੀ ਨੂੰ ਰੋਜ਼ਾਨਾ ਕੌਫੀ 'ਚ ਮਿਲਾ ਕੇ ਪਿਲਾਉਣ ਲੱਗੀ ਬਲੀਚ, ਕੈਮਰੇ 'ਚ ਕੈਦ ਹੋਈ ਸੱਚਾਈ , ਜਾਣੋ ਕਿਉਂ ਬਣਾਇਆ ਇਹ ਖਤਰਨਾਕ ਪਲਾਨ
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਲਈ ਗੁਜਰਾਤ 'ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗਠਜੋੜ ! ਇਸੂਦਨ ਗਾਧਵੀ ਨੇ ਕੀਤਾ ਐਲਾਨ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ