ਪੜਚੋਲ ਕਰੋ

ਕਿਸਾਨਾਂ ਦੀ ਸੀਐਮ ਨੂੰ ਘੂਰੀ, ਜੇ ਮੀਟਿੰਗ ਮੁਲਤਵੀ ਕੀਤੀ ਤਾਂ ਕਰਾਂਗੇ ਬਾਈਕਾਟ

ਅੱਜ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੇ ਹਾਲੇ ਦਰਬਾਰ ਸਾਹਿਬ ਗੁਰੂ ਘਰ ਨਤਮਸਤਕ ਹੋਣ ਜਾਣਾ ਹੈ। ਇਸ ਲਈ ਜੋ ਮੀਟਿੰਗ 17 ਦਸੰਬਰ ਨੂੰ ਰੱਖੀ ਗਈ ਸੀ

Punjab News : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 17 ਦਸੰਬਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਮੀਟਿੰਗ ਰੱਖੀ ਸੀ। ਅੱਜ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੇ ਹਾਲੇ ਦਰਬਾਰ ਸਾਹਿਬ ਗੁਰੂ ਘਰ ਨਤਮਸਤਕ ਹੋਣ ਜਾਣਾ ਹੈ। ਇਸ ਲਈ ਜੋ ਮੀਟਿੰਗ 17 ਦਸੰਬਰ ਨੂੰ ਰੱਖੀ ਗਈ ਸੀ ਉਸ ਦੀ ਤਰੀਕ 20 ਕਰ ਦਿੱਤੀ ਗਈ। ਇਸ 'ਤੇ ਰਾਜੇਵਾਲ ਨੇ ਏਬੀਪੀ ਸਾਂਝਾ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਮੀਟਿੰਗ ਲਈ ਜੋ ਤਾਰੀਕ ਤੈਅ ਕੀਤੀ ਸੀ ਉਸੇ ਦਿਨ ਹੀ ਮੀਟਿੰਗ ਕੀਤੀ ਜਾਵੇਗੀ। ਇਸ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੀਟਿੰਗ ਮੁਲਤਵੀ ਹੋਣ ਦੀ ਕੋਈ ਸੂਚਨਾ ਨਹੀਂ ਦਿੱਤੀ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਸਰਕਾਰ ਨੇ ਤਰੀਕ ਬਦਲੀ ਤਾਂ ਅਸੀਂ ਬਾਈਕਾਟ ਕਰਾਂਗੇ।

ਇਹ ਵੀ ਪੜ੍ਹੋ :

 ਡਰੱਗ ਮਾਮਲੇ 'ਚ ਲੀਕ ਹੋਈ ਰਿਪੋਰਟ 'ਤੇ ਚੰਨੀ ਸਰਕਾਰ ਦਰਜ ਕਰੇਗੀ FIR

ਏਡੀਜੀਪੀ ਐਸਕੇ ਅਸਥਾਨਾ ਵੱਲੋਂ ਪੰਜਾਬ ਦੇ ਡੀਜੀਪੀ ਆਈਪੀਐਸ ਸਹੋਤਾ ਨੂੰ ਭੇਜੀ ਰਿਪੋਰਟ ਲੀਕ ਹੋਣ ਦੇ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਨੇ ਲੀਕ ਵਾਲੇ ਖਿਲਾਫ ਸਰਕਾਰ ਐਫਆਈਆਰ ਦਰਜ ਕਰੇਗੀ ਤੇ ਨਾਲ ਹੀ ਇਹ ਵੀ ਪਤਾ ਲਗਾਵੇਗੀ ਕਿ ਇਹ ਰਿਪੋਰਟ ਕਿਸ ਤਰ੍ਹਾਂ ਲੀਕ ਹੋਈ। ਨਾਲ ਹੀ ਸੀਐਮ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜੋ ਕਾਗਜ਼ ਲੀਕ ਹੋਏ ਨੇ ਉਹ ਪੂਰੀ ਰਿਪੋਰਟ ਦਾ ਇਕ ਛੋਟਾ ਹਿੱਸਾ ਹੈ । ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਬਿਨਾਂ ਨਾਮ ਲਵੇ ਸੀਐਮ ਚਰਨਜੀਤ ਚੰਨੀ ਨੇ ਕਿਹਾ ਕਿ ਅਫਸਰਾਂ ਨੂੰ ਧਮਕੀਆਂ ਦਿੱਤੀ ਜਾਂ ਰਹੀਆਂ ਹਨ।

ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਵੱਡੀ ਮੱਛੀ ਨੂੰ ਬਖਸਿਆ ਨਹੀਂ ਜਾਵੇਗਾ ਤੇ ਉਹ ਲੋਕ ਜਿੰਨਾ ਨੂੰ ਲੱਗਦਾ ਹੈ ਕਿ ਡਰੱਗ ਕੇਸਾਂ 'ਚ ਸ਼ਾਮਲ ਹਨ ਉਹ ਕਿਉਂ ਡਰ ਰਹੇ ਹਨ ਜ਼ਿਕਰਯੋਗ ਹੈ ਕਿ ਏਡੀਜੀਪੀ ਐਸਕੇ ਅਸਥਾਨਾ ਨੇ ਡੀਜੀਪੀ ਸਹੋਤਾ ਨੂੰ ਡਰੱਗ ਮਾਮਲੇ 'ਤੇ ਇਕ ਰਿਪੋਰਟ ਭੇਜੀ ਸੀ ਇਸ ਰਿਪੋਰਟ 'ਚ ਏਡੀਜੀਪੀ ਅਸਥਾਨਾ ਨੇ ਸਾਫ ਕੀਤਾ ਕਿ ਜਦ ਤਕ ਐਸਟੀਐਫ ਰਿਪੋਰਟ ਸੀਲ ਬੰਦ ਹੈ ਉਹ ਉਸ 'ਤੇ ਕਾਰਵਾਈ ਨਹੀਂ ਕਰ ਸਕਦੇ ਇਸ ਨਾਲ ਉਨ੍ਹਾਂ ਨੇ ਜ਼ਿਕਰ ਕੀਤਾ ਜਿਨ੍ਹਾਂ ਕੇਸਾਂ ਦੇ ਟਰਾਇਲ ਲੰਬੇ ਸਮੇਂ ਪਹਿਲਾਂ ਖਤਮ ਹੋ ਚੁੱਕੇ ਨੇ ਉਨ੍ਹਾਂ ਨੂੰ ਬਿਨਾਂ ਕੋਰਟ ਦੀ ਮਨਜ਼ੂਰੀ ਤੋਂ ਮੁੜ ਜਾਂਚ ਲਈ ਨਹੀਂ ਖੋਲ੍ਹਿਆ ਜਾ ਸਕਦਾ। ਏਡੀਜੀਪੀ ਅਸਥਾਨਾ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਹਨ ਤੇ ਸੋਮਵਾਰ ਰਾਤ ਨੂੰ ਉਨ੍ਹਾਂ ਦੀ ਰਿਪੋਰਟ ਵਿਦੇਸ਼ੀ ਮੋਬਾਈਲ ਨੰਬਰ ਰਾਹੀਂ ਵ੍ਹਟਸਐਪ 'ਤੇ ਲੀਕ ਹੋਈ।

ਟਾਪ ਹੈਡਲਾਈਨ

Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget