ਪੜਚੋਲ ਕਰੋ

Kotkapura goli kand: "ਕੋਟਕਪੂਰਾ ਗੋਲ਼ੀਕਾਂਡ ਦੀ ਹੈ ਕੋਈ ਵੀ ਜਾਣਕਾਰੀ ਤਾਂ SIT ਨਾਲ ਕਰੋ ਸਾਂਝੀ", ਮੋਬਾਇਲ ਨੰਬਰ ਤੇ Email ਆਈਡੀ ਜਾਰੀ

ਲੋਕ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਏ.ਡੀ.ਜੀ.ਪੀ. ਐਲ.ਕੇ. ਯਾਦਵ ਦੇ ਦਫ਼ਤਰ 6ਵੀਂ ਮੰਜ਼ਿਲ, ਪੰਜਾਬ ਪੁਲਿਸ ਹੈੱਡਕੁਆਰਟਰ, ਸੈਕਟਰ 9-ਸੀ ਵਿਖੇ ਜਾ ਕੇ ਮਿਲ ਸਕਦੇ ਹਨ। ਜ਼ਿਕਰਯੋਗ ਹੈ ਕਿ 14 ਅਕਤੂਬਰ, 2015 ਨੂੰ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਅੰਤਿਮ ਪੜਾਅ 'ਤੇ ਪਹੁੰਚ ਗਈ ਹੈ।

Punjab News: ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਮੁਖੀ ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਅੱਜ ਦੱਸਿਆ ਕਿ ਆਮ ਲੋਕ ਇਸ ਕੇਸ ਸਬੰਧੀ ਕੋਈ ਵੀ ਜਾਣਕਾਰੀ ਆਉਣ ਵਾਲੇ ਵੀਰਵਾਰ (6 ਅਪ੍ਰੈਲ, 2023) ਨੂੰ ਉਨ੍ਹਾਂ ਨਾਲ ਸਾਂਝੀ ਕਰ ਸਕਦੇ ਹਨ। ਲੋਕ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਏ.ਡੀ.ਜੀ.ਪੀ. ਐਲ.ਕੇ. ਯਾਦਵ ਦੇ ਦਫ਼ਤਰ 6ਵੀਂ ਮੰਜ਼ਿਲ, ਪੰਜਾਬ ਪੁਲਿਸ ਹੈੱਡਕੁਆਰਟਰ, ਸੈਕਟਰ 9-ਸੀ ਵਿਖੇ ਜਾ ਕੇ ਮਿਲ ਸਕਦੇ ਹਨ। ਜ਼ਿਕਰਯੋਗ ਹੈ ਕਿ 14 ਅਕਤੂਬਰ, 2015 ਨੂੰ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਅੰਤਿਮ ਪੜਾਅ 'ਤੇ ਪਹੁੰਚ ਗਈ ਹੈ।

ਏ.ਡੀ.ਜੀ.ਪੀ. ਨੇ ਕਿਹਾ ਕਿ ਲੋਕ ਇਸ ਸਬੰਧੀ ਵਟਸਐਪ ਨੰਬਰ 9875983237 'ਤੇ ਮੈਸੇਜ ਭੇਜ ਕੇ ਜਾਂ ਆਈ.ਡੀ. newsit2021kotkapuracase@gmail.com 'ਤੇ ਈਮੇਲ ਕਰਕੇ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਇਸ ਪੜਾਅ 'ਤੇ ਕਿਸੇ ਵੀ ਜ਼ਿੰਮੇਵਾਰ ਵਿਅਕਤੀ ਵੱਲੋਂ ਦਿੱਤੀ ਕੋਈ ਵੀ ਇਨਪੁਟ/ਜਾਣਕਾਰੀ ਐਸ.ਆਈ.ਟੀ. ਲਈ ਜਾਂਚ ਦੀ ਇਸ ਕਾਨੂੰਨੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਿੱਚ ਬਹੁਤ ਲਾਹੇਵੰਦ ਸਾਬਤ ਹੋ ਸਕਦੀ ਹੈ।

ਏ.ਡੀ.ਜੀ.ਪੀ. ਨੂੰ ਸੌਂਪੀ ਇਸ ਜਿੰਮੇਵਾਰੀ ਨੂੰ ਨਿਭਾਉਣ ਵਿੱਚ ਐਸ.ਆਈ.ਟੀ. ਦਾ ਸਹਿਯੋਗ ਕਰਨ ਲਈ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਨਾਲ ਜੁੜੀ ਜਾਂਚ ਦੀ ਕਾਨੂੰਨੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਪੰਜਾਬ ਦੇ ਹਰੇਕ ਵਿਅਕਤੀ ਵੱਲੋਂ ਦਿੱਤੀ ਕੋਈ ਵੀ ਜਾਣਕਾਰੀ ਲਾਹੇਵੰਦ ਹੋ ਸਕਦੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਨਿਰਦੇਸ਼ਾਂ 'ਤੇ ਸੂਬਾ ਸਰਕਾਰ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਲਈ ਏ.ਡੀ.ਜੀ.ਪੀ. ਐਲ.ਕੇ. ਯਾਦਵ, ਆਈ.ਜੀ. ਰਾਕੇਸ਼ ਅਗਰਵਾਲ ਅਤੇ ਐੱਸ.ਐੱਸ.ਪੀ. ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਸੀ। ਵਿਸ਼ੇਸ਼ ਜਾਂਚ ਟੀਮ ਵੱਲੋਂ 24 ਫਰਵਰੀ, 2023 ਨੂੰ ਅਦਾਲਤ ਵਿੱਚ ਆਪਣਾ ਪਹਿਲਾ ਚਲਾਨ ਪੇਸ਼ ਕੀਤਾ ਗਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget