ਪੜਚੋਲ ਕਰੋ

ਐਸਐਸਪੀ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਬਾਰੇ ਵੱਡਾ ਖੁਲਾਸਾ, ਪਹਿਲਾਂ ਦੇਸ਼ ਛੱਡਣ, ਫਿਰ ਫਰਾਰ ਹੋਣ ਦੀ ਕੋਸ਼ਿਸ਼

ਅੰਮ੍ਰਿਤਸਰ: ਬਹਿਬਲ ਕਲਾਂ ਗੋਲ਼ੀਕਾਂਡ ਦੇ ਮਾਮਲੇ ਵਿੱਚ ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਬਾਰੇ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਨੇ ਵੱਡਾ ਖੁਲਾਸਾ ਕੀਤਾ ਹੈ। ਆਈਜੀ ਨੇ ਦੱਸਿਆ ਕਿ ਸ਼ਰਮਾ ਨੇ ਪਹਿਲਾਂ ਦੇਸ਼ ਛੱਡਣ ਦੀ ਯੋਜਨਾ ਬਣਾਈ ਸੀ ਤੇ ਅੱਜ ਸਵੇਰੇ ਗ੍ਰਿਫ਼ਤਾਰੀ ਦੌਰਾਨ ਵੀ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਸੀ। ਇਹ ਵੀ ਪੜ੍ਹੋ-  ਬਰਗਾੜੀ ਕਾਂਡ: ਐਸਆਈਟੀ ਨੇ ਮੁਲਜ਼ਮ ਪੁਲਿਸ ਅਧਿਕਾਰੀਆਂ 'ਤੇ ਕੀਤੀ ਵੱਡੀ ਕਾਰਵਾਈ, SSP ਸ਼ਰਮਾ ਗ੍ਰਿਫ਼ਤਾਰ ਆਈਜੀ ਕੁੰਵਰ ਵਿਜੇ ਪ੍ਰਤਾਪ ਨੇ ਦੱਸਿਆ ਕਿ ਉਨ੍ਹਾਂ ਕੋਲ ਪੁਖ਼ਤਾ ਜਾਣਕਾਰੀ ਸੀ ਕਿ ਚਰਨਜੀਤ ਸ਼ਰਮਾ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਹੈ ਕਿਉਂਕਿ ਉਨ੍ਹਾਂ ਕੋਲ ਪਹਿਲਾਂ ਹੀ ਅਮਰੀਕਾ, ਕੈਨੇਡਾ ਤੇ ਇੰਗਲੈਂਡ ਦੇ ਵੀਜ਼ਾ ਮੌਜੂਦ ਸਨ। ਇਸ ਲਈ ਐਸਆਈਟੀ ਨੇ ਬਿਨਾ ਦੇਰੀ ਕੀਤਿਆਂ ਚਰਨਜੀਤ ਸ਼ਰਮਾ ਦੇ ਘਰ ਐਤਵਾਰ ਸਵੇਰੇ ਪੰਜ ਕੁ ਵਜੇ ਛਾਪੇਮਾਰੀ ਕੀਤੀ ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸਬੰਧਤ ਖ਼ਬਰ- ਐਸਆਈਟੀ ਦੀ ਵੱਡੀ ਕਾਰਵਾਈ ਮਗਰੋਂ 'ਆਪ' ਨੇ ਮੰਗਿਆ ਬਾਦਲਾਂ ਖ਼ਿਲਾਫ਼ ਵੀ ਐਕਸ਼ਨ ਆਈਜੀ ਨੇ ਦੱਸਿਆ ਕਿ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਬਾਜਾਖਾਨਾ ਥਾਣੇ ਵਿੱਚ ਦਰਜ ਇਰਾਦਾ ਕਤਲ ਮਾਮਲੇ ਵਿੱਚ ਹੋਈ ਹੈ। 14 ਅਕਤੂਬਰ, 2015 ਨੂੰ ਬਹਿਬਲ ਕਲਾਂ ਵਿੱਚ ਗੋਲ਼ੀ ਨਾਲ ਦੋ ਨੌਜਵਾਨਾਂ ਦੀ ਮੌਤ ਤੇ ਕਈਆਂ ਦੇ ਜ਼ਖ਼ਮੀ ਹੋਣ ਉਪਰੰਤ ਐਫਆਈਆਰ ਨੰਬਰ 130/15 ਦਰਜ ਕੀਤੀ ਗਈ ਸੀ। ਇਹ ਵੀ ਪੜ੍ਹੋ- ਬੇਅਦਬੀ ਤੇ ਗੋਲੀ ਕਾਂਡ ਦੇ ਦੋਸ਼ੀਆਂ ਖਿਲਾਫ ਕੈਪਟਨ ਸਰਕਾਰ ਦਾ 'ਫਾਸਟ ਐਕਸ਼ਨ' ਐਸਆਈਟੀ ਨੇ ਇਸ ਬਾਰੇ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਕਿ ਚਰਨਜੀਤ ਸ਼ਰਮਾ ਨੂੰ ਅਦਾਲਤ ਸਾਹਮਣੇ ਕਦੋਂ ਪੇਸ਼ ਕੀਤਾ ਜਾਵੇਗਾ ਪਰ ਪ੍ਰਤਾਪ ਨੇ ਦੱਸਿਆ ਕਿ ਉਹ ਵਿਦੇਸ਼ ਹਵਾਈ ਸਫ਼ਰ ਲਈ ਟਿਕਟਾਂ ਦੀ ਬੁਕਿੰਗ ਕਰਵਾ ਰਿਹਾ ਸੀ ਤੇ ਪੁਖ਼ਤਾ ਸਬੂਤ ਮਿਲਣ ਕਰਕੇ ਹੀ ਉਸ ਦੀ ਗ੍ਰਿਫਤਾਰੀ ਹੋਈ ਹੈ। ਸਬੰਧਤ ਖ਼ਬਰ- ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ: ਕੀ ਰਹੀ ਪੁਲਿਸ ਦੀ ਭੂਮਿਕਾ ਜਾਣੋ ਪੂਰਾ ਮਾਮਲਾ ਆਈਜੀ ਨੇ ਦੱਸਿਆ ਕਿ ਚਰਨਜੀਤ ਨੂੰ ਕਈ ਵਾਰ ਪੇਸ਼ ਹੋਣ ਅਤੇ ਗੱਲਬਾਤ ਲਈ ਕਈ ਵਾਰ ਸੰਮਨ ਭੇਜੇ ਗਏ ਪਰ ਉਹ ਨਹੀਂ ਆਏ। ਉਨ੍ਹਾਂ ਦੱਸਿਆ ਕਿ ਅਕਤੂਬਰ 2015 ਦੌਰਾਨ ਚਰਨਜੀਤ ਮੋਗਾ ਦੇ ਐਸਐਸਪੀ ਸੀ, ਜਿਸ ਵੇਲੇ ਬਹਿਬਲ ਕਲਾਂ ਗੋਲ਼ੀਕਾਂਡ ਹੋਇਆ ਤਾਂ ਉਹ ਬਹਿਬਲ ਕਲਾਂ ਵਿੱਚ ਹੀ ਮੌਜੂਦ ਸੀ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget