ਪੜਚੋਲ ਕਰੋ

ਕੋਟਕਪੂਰਾ ਗੋਲ਼ੀਕਾਂਡ: ਉਮਰਾਨੰਗਲ ਨੇ SIT ਕੋਲ ਰੱਖੀ ਕਸੂਤੀ ਮੰਗ

ਉਮਰਾਨੰਗਲ ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਖ਼ਿਲਾਫ਼ ਪੇਸ਼ ਕੀਤੇ ਗਏ ਚਲਾਨ ਦੀ ਕੇਸ ਡਾਇਰੀ ਪੇਸ਼ ਕਰਨ ਦੀ ਸਰਕਾਰੀ ਪੱਖ ਨੂੰ ਹਦਾਇਤ ਕੀਤੀ ਜਾਵੇ। ਇਸ ਸਬੰਧੀ ਅਦਾਲਤ ਨੇ ਸਰਕਾਰੀ ਪੱਖ ਤੋਂ ਜਵਾਬ ਲਈ 19 ਜੁਲਾਈ ਦੀ ਤਾਰੀਖ ਤੈਅ ਕੀਤੀ ਹੈ।

ਫ਼ਰੀਦਕੋਟ: ਕੋਟਕਪੂਰਾ ਗੋਲ਼ੀਕਾਂਡ ਮਾਮਲੇ ਦੀ ਅਹਿਮ ਸੁਣਵਾਈ ਅੱਜ ਫ਼ਰੀਦਕੋਟ ਅਦਾਲਤ ਵਿੱਚ ਹੋਈ। ਇਸ ਦੌਰਾਨ ਗੋਲ਼ੀਕਾਂਡ ਵਿੱਚ ਨਾਮਜ਼ਦ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਅਦਾਲਤ ਰਾਹੀਂ ਐਸਆਈਟੀ ਤੋਂ ਕੇਸ ਡਾਇਰੀ ਪੇਸ਼ ਕਰਨ ਦੀ ਮੰਗ ਕਰ ਦਿੱਤੀ। ਅਦਾਲਤ ਨੇ ਪੰਜਾਬ ਸਰਕਾਰ ਤੋਂ ਇਸ ਸਬੰਧੀ ਜਵਾਬ ਮੰਗਿਆਂ ਹੈ ਤੇ ਮਾਮਲੇ ਦੀ ਅਗਲੀ ਸੁਣਵਾਈ 19 ਜੁਲਾਈ ਤੈਅ ਕਰ ਦਿੱਤੀ ਹੈ। ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਵਕੀਲ ਗੁਰਸਾਹਿਬ ਸਿੰਘ ਬਰਾੜ ਨੇ ਦੱਸਿਆ ਕਿ ਕੋਟਕਪੂਰਾ ਗੋਲ਼ੀਕਾਂਡ ਮਾਮਲੇ ਵਿਚ SIT ਵੱਲੋਂ ਨਾਮਜ਼ਦ ਕੀਤੇ ਗਏ IG ਪਰਮਰਾਜ ਸਿੰਘ ਉਮਰਾਨੰਗਲ, ਕੋਟਕਪੂਰਾ ਦੇ ਤਤਕਾਲੀ DSP ਬਲਜੀਤ ਸਿੰਘ ਸਿੱਧੂ, ਤਤਕਾਲੀ SHO ਗੁਰਦੀਪ ਸਿੰਘ, SP ਪਰਮਜੀਤ ਸਿੰਘ ਪੰਨੂੰ ਤੇ ਕੋਟਕਪੂਰਾ ਦੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਅੱਜ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਹੋਏ ਸਨ, ਜਦਕਿ ਮੋਗਾ ਦੇ ਤਤਕਾਲੀ SSP ਚਰਨਜੀਤ ਸ਼ਰਮਾ ਪੇਸ਼ ਨਹੀਂ ਹੋਏ। ਉਨ੍ਹਾਂ ਦੱਸਿਆ ਕਿ ਉਮਰਾਨੰਗਲ ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਖ਼ਿਲਾਫ਼ ਪੇਸ਼ ਕੀਤੇ ਗਏ ਚਲਾਨ ਦੀ ਕੇਸ ਡਾਇਰੀ ਪੇਸ਼ ਕਰਨ ਦੀ ਸਰਕਾਰੀ ਪੱਖ ਨੂੰ ਹਦਾਇਤ ਕੀਤੀ ਜਾਵੇ। ਇਸ ਸਬੰਧੀ ਅਦਾਲਤ ਨੇ ਸਰਕਾਰੀ ਪੱਖ ਤੋਂ ਜਵਾਬ ਲਈ 19 ਜੁਲਾਈ ਦੀ ਤਾਰੀਖ ਤੈਅ ਕੀਤੀ ਹੈ। ਇਸ ਪੂਰੇ ਮਾਮਲੇ ਦੀ ਅਗਲੀ ਸੁਣਵਾਈ 19 ਜੁਲਾਈ ਨੂੰ ਹੋਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget