ਪੜਚੋਲ ਕਰੋ

ਉਮਰਾਨੰਗਲ ਦੀ ਦੂਜੀ ਵਾਰ ਗ੍ਰਿਫ਼ਤਾਰੀ ਲਗਪਗ ਤੈਅ

ਫ਼ਰੀਦਕੋਟ: ਕੋਟਕਪੂਰਾ ਗੋਲ਼ੀਕਾਂਡ ਵਿੱਚ ਗ੍ਰਿਫ਼ਤਾਰ ਆਈਜੀ ਰੈਂਕ ਦੇ ਪੁਲਿਸ ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਹੁਣ ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਵੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਵਿਸ਼ੇਸ਼ ਜਾਂਚ ਟੀਮ ਹੱਥ ਅਜਿਹੇ ਸਬੂਤ ਲੱਗੇ ਹਨ, ਜਿਸ ਤੋਂ ਸਾਫ ਹੈ ਕਿ ਬਹਿਬਲ ਕਲਾਂ ਗੋਲ਼ੀਕਾਂਡ ਵੇਲੇ ਤਾਇਨਾਤ ਚਰਨਜੀਤ ਸਿੰਘ ਸ਼ਰਮਾ ਨੂੰ ਪੂਰੀ ਕਮਾਂਡ ਉਮਰਾਨੰਗਲ ਹੀ ਦੇ ਰਹੇ ਸਨ। 14 ਅਕਤੂਬਰ 2015 ਨੂੰ ਵਾਪਰੇ ਬਹਿਬਲ ਕਲਾਂ ਕਾਂਡ ਮਗਰੋਂ ਪੁਲਿਸ ਅਧਿਕਾਰੀਆਂ ਨੇ ਪ੍ਰੈੱਸ ਕਾਨਫ਼ਰੰਸ ਵੀ ਕੀਤੀ ਸੀ। ਇਸੇ ਕਾਨਫ਼ਰੰਸ ਦੇ ਤੱਥ ਘੋਖਣ ਤੋਂ ਬਾਅਦ ਜਾਂਚ ਟੀਮ ਨੂੰ ਕੁਝ ਅਹਿਮ ਸੁਰਾਗ ਮਿਲੇ ਹਨ, ਜਿਨ੍ਹਾਂ ਤੋਂ ਗੋਲ਼ੀਕਾਂਡ ਵਿੱਚ ਉਮਰਾਨੰਗਲ ਦੀ ਸ਼ਮੂਲੀਅਤ ਜ਼ਾਹਰ ਹੁੰਦੀ ਹੈ। ਪੁਲਿਸ ਦੀ ਗੋਲ਼ੀ ਕਾਰਨ ਮਾਰੇ ਗਏ ਦੋ ਸਿੱਖ ਨੌਜਵਾਨ ਗੁਰਜੀਤ ਸਿੰਘ ਅਤੇ ਕ੍ਰਿਸ਼ਨ ਭਗਵਾਨ ਸਿੰਘ ਦੇ ਮਾਮਲੇ ਵਿੱਚ ਬਾਜਾਖਾਨਾ ਪੁਲਿਸ ਨੇ ਕਤਲ, ਇਰਾਦਾ ਕਤਲ, ਸਾਜਿਸ਼, ਫਰਜ਼ੀ ਗਵਾਹੀ ਇਕੱਠੀ ਕਰਨੀ, ਦੰਗੇ ਭੜਕਾਉਣ ਆਦਿ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੋਇਆ ਹੈ ਅਤੇ ਇਸ ਮਾਮਲੇ ਵਿੱਚ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਗ੍ਰਿਫ਼ਤਾਰ ਹੋ ਚੁੱਕੇ ਹਨ। ਹੁਣ ਇਸ ਮਾਮਲੇ ਵਿਚ ਉਗਰਾਨੰਗਲ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਜਾ ਰਿਹਾ ਹੈ। ਜਾਂਚ ਟੀਮ ਦੇ ਅਧਿਕਾਰੀ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਉਹ ਹਾਲ ਦੀ ਘੜੀ ਇਸ ਮਾਮਲੇ ‘ਤੇ ਆਪਣੀ ਕੋਈ ਪ੍ਰਤੀਕਿਰਿਆ ਨਹੀਂ ਦੇ ਸਕਦੇ। ਐਸਆਈਟੀ ਤੇਜ਼ੀ ਨਾਲ ਜਾਂਚ ਨੂੰ ਅੰਜਾਮ ਤਕ ਪਹੁੰਚਾਉਣ ਵਿੱਚ ਜੁਟੀ ਹੋਈ ਹੈ।

ਟਾਪ ਹੈਡਲਾਈਨ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget