ਪੜਚੋਲ ਕਰੋ

ਬਹਿਬਲ ਕਲਾਂ ਗੋਲ਼ੀਕਾਂਡ 'ਚ ਆਈਜੀ ਉਮਰਾਨੰਗਲ ਗ੍ਰਿਫ਼ਤਾਰ

ਚੰਡੀਗੜ੍ਹ: ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਸ਼ਮੂਲੀਅਤ ਦੇ ਇਲਜ਼ਾਮ ਹੇਠ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵਿਸ਼ੇਸ਼ ਜਾਂਚ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ। ਐਸਆਈਟੀ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਨੇ 'ਏਬੀਪੀ ਸਾਂਝਾ' ਕੋਲ ਇਸ ਦੀ ਪੁਸ਼ਟੀ ਕੀਤੀ ਹੈ। ਇਹ ਵੀ ਪੜ੍ਹੋ- ਬਹਿਬਲ ਕਲਾਂ ਗੋਲ਼ੀਕਾਂਡ: ਇੰਸਪੈਕਟਰ ਪਰਦੀਪ ਸਿੰਘ ਨੂੰ ਮਿਲੀ ਹਾਈਕੋਰਟ ਤੋਂ ਰਾਹਤ ਅਕਤੂਬਰ 2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਿੱਚ ਪ੍ਰਦਰਸ਼ਨ ਕਰ ਰਹੇ ਸਿੱਖਾਂ 'ਤੇ ਹੋਈ ਪੁਲਿਸ ਕਾਰਵਾਈ ਸਮੇਂ ਉਮਰਾਨੰਗਲ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਤਾਇਨਾਤ ਸਨ। ਬਹਿਬਲ ਕਲਾਂ ਵਿੱਚ ਕੀਤੀ ਗਈ ਪੁਲਿਸ ਕਾਰਵਾਈ ਵਿੱਚ ਸ਼ਮੂਲੀਅਤ ਦੇ ਇਲਜ਼ਾਮ ਵੀ ਉਨ੍ਹਾਂ 'ਤੇ ਲੱਗੇ ਸਨ। ਇਸ ਬਾਰੇ ਪਿਛਲੇ ਦਿਨੀਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਸੀ। ਇਸ ਮਗਰੋਂ ਉਨ੍ਹਾਂ ਨੂੰ ਅੱਜ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸਬੰਧਤ ਖ਼ਬਰ- ਬਹਿਬਲ ਕਲਾਂ ਗੋਲ਼ੀਕਾਂਡ: ਸਾਬਕਾ SSP ਸ਼ਰਮਾ ਗਏ ਨਿਆਂਇਕ ਹਿਰਾਸਤ 'ਚ, ਅਦਾਲਤ ਨੇ ਠੁਕਰਾਈ ਫਰਿਆਦ ਐਸਆਈਟੀ ਪਹਿਲਾਂ ਵੀ ਉਮਰਾਨੰਗਲ ਤੋਂ ਪੁੱਛਗਿੱਛ ਕਰ ਚੁੱਕੀ ਹੈ ਅਤੇ ਅੱਜ ਉਨ੍ਹਾਂ ਨੂੰ ਕਿਸੇ ਬਹਾਨੇ ਦਫ਼ਤਰ ਬੁਲਾਇਆ ਗਿਆ ਸੀ ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਉਮਰਾਨੰਗਲ ਇਸ ਗੋਲ਼ੀਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਵਾਲੇ ਸਭ ਤੋਂ ਉੱਚ ਪੁਲਿਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਐਸਆਈਟੀ ਨੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ, ਜੋ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਫ਼ਰੀਦਕੋਟ ਜੇਲ੍ਹ ਵਿੱਚ ਬੰਦ ਹਨ। ਇਹ ਵੀ ਪੜ੍ਹੋ- ਬਰਗਾੜੀ ਕਾਂਡ 'ਚ ਆਈਜੀ ਉਮਰਾਨੰਗਲ ਤੋਂ ਪੁੱਛਗਿੱਛ ਵੀਡੀਓ ਦੇਖੋ-

ਟਾਪ ਹੈਡਲਾਈਨ

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget