ਪੜਚੋਲ ਕਰੋ

ਆਈਜੀ ਉਮਰਾਨੰਗਲ ਲਈ ਨਵੀਂ ਮੁਸੀਬਤ!

ਚੰਡੀਗੜ੍ਹ: ਪੰਜਾਬ ਪੁਲਿਸ ਦੇ ਮੁਅੱਤਲ ਇੰਸਪੈਕਟਰ ਜਨਰਲ ਪਰਮਰਾਜ ਸਿੰਘ ਉਮਰਾਨੰਗਲ ਲਈ ਨਿੱਤ ਨਵੀਂ ਮੁਸੀਬਤ ਖੜ੍ਹੀ ਹੋ ਰਹੀ ਹੈ। ਹਮੇਸ਼ਾਂ ਵਿਵਾਦਾਂ ਵਿੱਚ ਰਹਿਣ ਵਾਲੇ ਉਮਰਾਨੰਗਲ ਹੁਣ ਵਿਦਿਅਕ ਯੋਗਤਾ ਨੂੰ ਲੈ ਕੇ ਵਿਵਾਦ ਵਿੱਚ ਘਿਰਦੇ ਜਾ ਰਹੇ ਹਨ। ਉਂਝ ਇਹ ਵਿਵਾਦ ਪਹਿਲਾਂ ਵੀ ਉੱਠਿਆ ਸੀ ਪਰ ਉਸ ਚਰਚਾ ਹੈ ਕਿ ਉਨ੍ਹਾਂ ਨੇ ਆਪਣੇ ਅਸਰ ਰਸੂਖ ਨਾਲ ਉਸ ਨੂੰ ਦਬਾਅ ਲਿਆ ਸੀ। ਕੋਟਕਪੂਰਾ ਗੋਲੀਕਾਂਡ ਵਿੱਚ ਜ਼ਮਾਨਤ ’ਤੇ ਰਿਹਾਅ ਹੋਣ ਮਗਰੋਂ ਹੁਣ ਉਮਰਾਨੰਗਲ ਨੂੰ ਵਿਦਿਅਕ ਯੋਗਤਾ ਦੇ ਮਾਮਲੇ 'ਤੇ ਵੀ ਘੇਰਨ ਦੀ ਤਿਆਰੀ ਕੀਤਾ ਜਾ ਰਹੀ ਹੈ। ਕੋਟਕਪੂਰਾ ਤੇ ਬਹਿਬਲ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਆਈਜੀ ਉਮਰਾਨੰਗਲ ਦੀ ਵਿਦਿਅਕ ਯੋਗਤਾ ਪਰਖਣ ਲਈ ਉਸ ਦੇ ਪੁਰਾਣੇ ਰਿਕਾਰਡ ਦੀ ਘੋਖ ਕਰਨੀ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਉਮਰਾਨੰਗਲ ਦੇ ਵਿੱਦਿਅਕ ਦਸਤਾਵੇਜ਼ਾਂ ਵਿੱਚ ਵੀ ਕਾਫੀ ਖਾਮੀਆਂ ਹਨ। ਇਹ ਮਾਮਲਾ ਪੰਜਾਬ ਦੇ ਗ੍ਰਹਿ ਵਿਭਾਗ ਦੇ ਧਿਆਨ ਵਿੱਚ ਸੀ ਪਰ ਕਥਿਤ ਤੌਰ ’ਤੇ ਉਮਰਾਨੰਗਲ ਦੀ ਉੱਚੀ ਪਹੁੰਚ ਕਾਰਨ ਪਿਛਲੇ ਕਰੀਬ 15 ਸਾਲਾਂ ਤੋਂ ਇਨ੍ਹਾਂ ਖਾਮੀਆਂ ’ਤੇ ਪਰਦਾ ਪਾਇਆ ਹੋਇਆ ਸੀ। ਜਾਂਚ ਟੀਮ ਦੇ ਸੀਨੀਅਰ ਅਧਿਕਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਜਾ ਕੇ ਉਮਰਾਨੰਗਲ ਦੇ ਵਿੱਦਿਅਕ ਰਿਕਾਰਡ ਦੀ ਘੋਖ ਕੀਤੀ ਹੈ। ਯੂਨੀਵਰਸਿਟੀ ਵਿੱਚੋਂ ਇਸ ਮੁਅੱਤਲ ਆਈਜੀ ਦੀ ਪੜ੍ਹਾਈ ਨਾਲ ਸਬੰਧਤ ਕੁਝ ਰਿਕਾਰਡ ਕਬਜ਼ੇ ਵਿੱਚ ਲਿਆ ਹੈ। ਆਈਜੀ ਉਮਰਾਨੰਗਲ ਦੀ ਵਿੱਦਿਅਕ ਯੋਗਤਾ ਵਿਵਾਦਾਂ ਵਿੱਚ ਘਿਰੀ ਰਹੀ ਹੈ ਤੇ ਇਹ ਮਾਮਲਾ 2004 ਵਿੱਚ ਵੀ ਸਾਹਮਣੇ ਆਇਆ ਸੀ ਜਦੋਂ ਉਨ੍ਹਾਂ ਨੂੰ ਪੀਪੀਐਸ ਤੋਂ ਆਈਪੀਐਸ ਵਜੋਂ ਤਰੱਕੀ ਦਿੱਤੀ ਗਈ ਸੀ। ਸੂਤਰਾਂ ਅਨੁਸਾਰ ਉਮਰਾਨੰਗਲ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਗਰੈਜੂਏਸ਼ਨ ਕੀਤੀ ਸੀ ਤੇ ਉਨ੍ਹਾਂ ਨੇ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਵਿੱਚ ਕਾਨੂੰਨ ਦੀ ਪੜ੍ਹਾਈ ਲਈ ਦਾਖਲਾ ਵੀ ਲਿਆ ਸੀ ਪਰ ਡਿਗਰੀ ਪੂਰੀ ਕਰਨ ਤੋਂ ਪਹਿਲਾਂ ਹੀ ਉਹ ਪੜ੍ਹਾਈ ਛੱਡ ਗਏ ਸਨ। ਇਸ ਮਗਰੋਂ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਤਰਸ ਦੇ ਆਧਾਰ ’ਤੇ ਪੰਜਾਬ ਪੁਲਿਸ ਵਿੱਚ ਡੀਐਸਪੀ ਵਜੋਂ ਨਿਯੁਕਤੀ ਦਿੱਤੀ ਸੀ। ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਮਨਜੀਤ ਸਿੰਘ ਨੇ ਜਾਂਚ ਟੀਮ ਵੱਲੋਂ ਯੂਨੀਵਰਸਿਟੀ ਦਾ ਦੌਰਾ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਾਂਚ ਟੀਮ ਨੇ ਯੂਨੀਵਰਸਿਟੀ ਤੋਂ ਜੋ ਜਾਣਕਾਰੀ ਮੰਗੀ ਸੀ, ਉਹ ਟੀਮ ਨੂੰ ਮੁਹੱਈਆ ਕਰਵਾ ਦਿੱਤੀ ਗਈ ਹੈ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਅੱਜ ਪੈ ਸਕਦਾ ਮੀਂਹ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਅੱਜ ਪੈ ਸਕਦਾ ਮੀਂਹ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Embed widget