ਪੜਚੋਲ ਕਰੋ

Batala: ਨਗਰ ਨਿਗਮ ਬਟਾਲਾ ਦੀ ਟੀਮ ਨੇ ਸਵੇਰੇ ਸਵੇਰੇ ਕੀਤੀ ਵੱਡੀ ਕਾਰਵਾਈ, ਦੁਕਾਨਦਾਰਾਂ ਨੂੰ ਪਾਈਆਂ ਭਾਜੜਾਂ 

Municipal Corporation Batala: ਉਨਾਂ ਦੱਸਿਆ ਕਿ ਆਵਾਜਾਈ ਨੂੰ ਸੁਖਾਲੀ ਰੱਖਣ ਤੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਦੁਕਾਨਦਾਰਾਂ/ਰੇਹੜੀਆਂ ਵਾਲਿਆਂ ਨੂੰ ਨਾਜਾਇਜ਼ ਕਬਜ਼ੇ ਹਟਾਉਣ ਦੀ ਅਪੀਲ ਕੀਤੀ ਜਾ ਚੁੱਕੀ ਹੈ ਅਤੇ ਕਿਸੇ ਕਿਸਮ ਦੇ ਨਾਜਾਇਜ਼ ਕਬਜ਼ੇ

Municipal Corporation Batala: ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਵਿੱਚ ਕੀਤੇ ਨਾਜਾਇਜ਼ ਕਬਜਿਆਂ ਨੂੰ ਹਟਾਉਣ ਦੀ ਮੁਹਿੰਮ ਜਾਰੀ ਹੈ, ਜਿਸ ਤਹਿਤ ਅੱਜ ਨਗਰ ਨਿਗਮ ਦੀ ਟੀਮ ਵਲੋਂ ਡੇਰਾ ਬਾਬਾ ਨਾਨਕ ਰੋਡ ਤੋਂ ਦੁਕਾਨਦਾਰਾਂ ਅਤੇ ਰੇਹੜੀਆਂ ਵਾਲਿਆਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਏ ਗਏ। 

ਡਾ ਸ਼ਾਇਰੀ ਭੰਡਾਰੀ,ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਬਜਾਰਾਂ ਵਿੱਚ ਸੜਕ ਕਿਨਾਰੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਨਿਗਮ ਬਟਾਲਾ ਦੀ ਟੀਮ ਵਲੋਂ ਡੇਰਾ ਬਾਬਾ ਨਾਨਕ ਰੋਡ ਵਿੱਚ ਨਾਜਾਇਜ਼ ਕਬਜ਼ੇ ਹਟਾਏ ਗਏ। 

ਉਨਾਂ ਦੱਸਿਆ ਕਿ ਆਵਾਜਾਈ ਨੂੰ ਸੁਖਾਲੀ ਰੱਖਣ ਤੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਦੁਕਾਨਦਾਰਾਂ/ਰੇਹੜੀਆਂ ਵਾਲਿਆਂ ਨੂੰ ਨਾਜਾਇਜ਼ ਕਬਜ਼ੇ ਹਟਾਉਣ ਦੀ ਅਪੀਲ ਕੀਤੀ ਜਾ ਚੁੱਕੀ ਹੈ ਅਤੇ ਕਿਸੇ ਕਿਸਮ ਦੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ। 

ਉਨਾਂ ਸਮੂਹ ਦਕਾਨਦਾਰਾਂ/ਰੇਹੜੀ ਵਾਲਿਆਂ ਸਮੇਤ ਵਪਾਰਿਕ ਅਦਾਰਿਆਂ ਆਦਿ ਨੂੰ ਅਪੀਲ ਕਰਦਿਆਂ ਕਿਹਾ ਕਿ ਰਾਹਗੀਰਾਂ ਦੀ ਸਹੂਲਤ ਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਆਪਣੇ ਸਮਾਨ ਨੂੰ ਸੜਕ ਦੇ ਕਿਨਾਰੇ ਤੇ ਨਾ ਰੱਖਣ। ਉਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਜਾਂ ਦੁਕਾਨਦਾਰ ਆਦਿ ਵਲੋਂ ਸੜਕ ਉੱਪਰ ਨਾਜਾਇਜ਼ ਕਬਜ਼ਾ ਕੀਤਾ ਗਿਆ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget