ਪੜਚੋਲ ਕਰੋ

Punjab mining case : ਗੈਰ-ਕਾਨੂੰਨੀ ਮਾਈਨਿੰਗ ਮਾਮਲੇ 'ਚ ਸਾਬਕਾ CM ਚੰਨੀ ਦੇ ਭਤੀਜੇ ਖਿਲਾਫ਼ ਚਾਰਜਸ਼ੀਟ ਦਾਇਰ 

ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਉਰਫ਼ ਹਨੀ ਖਿਲਾਫ਼ ਗੈਰ-ਕਾਨੂੰਨੀ ਮਾਈਨਿੰਗ ਮਾਮਲੇ 'ਚ ਮਨੀ ਲਾਂਡਰਿੰਗ ਦੇ ਦੋਸ਼ 'ਚ ਚਾਰਜਸ਼ੀਟ ਦਾਇਰ ਕੀਤੀ ਹੈ।

ਜਲੰਧਰ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਉਰਫ਼ ਹਨੀ ਖਿਲਾਫ਼ ਗੈਰ-ਕਾਨੂੰਨੀ ਮਾਈਨਿੰਗ ਮਾਮਲੇ 'ਚ ਮਨੀ ਲਾਂਡਰਿੰਗ ਦੇ ਦੋਸ਼ 'ਚ ਚਾਰਜਸ਼ੀਟ ਦਾਇਰ ਕੀਤੀ ਹੈ। ਈਡੀ ਨੇ ਬੀਤੀ ਜਨਵਰੀ 'ਚ ਭੁਪਿੰਦਰ ਦੇ ਮੋਹਾਲੀ ਸਥਿਤ ਘਰ ਤੋਂ ਕਰੀਬ 8 ਕਰੋੜ ਰੁਪਏ ਬਰਾਮਦ ਕੀਤੇ ਸਨ।
 
ਬਾਅਦ ਵਿਚ ਉਸ ਦੇ ਦੋਸਤ ਸੰਦੀਪ ਦੇ ਘਰੋਂ 2 ਕਰੋੜ ਰੁਪਏ ਹੋਰ ਮਿਲੇ ਸਨ। ਇਸ ਤੋਂ ਬਾਅਦ ਫਰਵਰੀ 'ਚ ਈਡੀ ਨੇ ਹਨੀ ਨੂੰ ਗ੍ਰਿਫਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਹਨੀ ਨੇ ਮੰਨਿਆ ਸੀ ਕਿ ਉਸ ਨੇ ਇਹ ਪੈਸੇ ਅਫਸਰਾਂ ਦੇ ਤਬਾਦਲੇ ਲਈ ਇਕੱਠੇ ਕੀਤੇ ਸਨ। ਇਸ ਮਾਮਲੇ 'ਤੇ ਸਾਬਕਾ ਸੀਐਮ ਚੰਨੀ 'ਤੇ ਦੋਸ਼ ਲਗਾਇਆ ਗਿਆ ਸੀ ਕਿ ਇਹ ਪੈਸਾ ਉਨ੍ਹਾਂ ਦਾ ਹੈ। ਹਾਲਾਂਕਿ ਹਨੀ ਨੇ ਪੁੱਛਗਿੱਛ ਦੌਰਾਨ ਇਸ ਗੱਲ ਤੋਂ ਇਨਕਾਰ ਕੀਤਾ।
 
ਦੱਸ ਦੇਈਏ ਕਿ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ (Sand Mining) ਦੇ ਦੋਸ਼ 'ਚ ਗ੍ਰਿਫਤਾਰ ਕੀਤੇ ਗਏ  CM ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ (Bhupinder SIngh Honey) ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਸਾਹਮਣੇ ਮੰਨਿਆ ਸੀ  ਕਿ ਉਸ ਨੂੰ ਰੇਤ ਦੀ ਖੁਦਾਈ ਲਈ 10 ਕਰੋੜ ਰੁਪਏ ਨਕਦ ਮਿਲੇ ਸੀ। ਉਸ ਸਮੇਂ ਈਡੀ ਨੇ ਸੋਮਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਸੀ।

ਪੰਜਾਬ ਵਿੱਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਵਿੱਚ ਮਨੀ ਲਾਂਡਰਿੰਗ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਈਡੀ ਨੇ 3 ਫਰਵਰੀ ਨੂੰ ਜਲੰਧਰ ਵਿੱਚ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫਤਾਰ ਕੀਤਾ ਸੀ। ਭਪਿੰਦਰ ਸਿੰਘ ਲਗਾਤਾਰ ਕਈ ਦਿਨ ਈਡੀ ਦੀ ਹਿਰਾਸਤ ਵਿੱਚ ਰਿਹਾ ਹੈ। ਇਸ ਮਾਮਲੇ ਵਿੱਚ ਦਰਜ ਐਫਆਈਆਰ ਮੁਤਾਬਕ ਈਡੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਮਲਿਕਪੁਰ ਤੋਂ ਇਲਾਵਾ ਬੁਰਜਟਾਹਲ ਦਾਸ, ਬਰਸਾਲ, ਲੇਲੇਵਾਲ, ਮੰਡਲਾ ਅਤੇ ਖੋਸਾ ਵਿੱਚ ਵੀ ਗ਼ੈਰਕਾਨੂੰਨੀ ਮਾਈਨਿੰਗ ਹੋ ਰਹੀ ਹੈ।
 
ਟਾਪ ਹੈਡਲਾਈਨ

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Punjab News: ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...
ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget