ਪੜਚੋਲ ਕਰੋ

ਸ਼ਰਾਬ ਮਾਫੀਏ ਮਗਰੋਂ ਕੈਪਟਨ ਨੂੰ ਮਾਇਨਿੰਗ ਮਾਫੀਆ ਨੇ ਬੁਰਾ ਫਸਾਇਆ, ਕਾਂਗਰਸ 'ਚ ਮੁੜ ਉਬਾਲ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਬਗਾਵਤ ਤੇਜ਼ ਹੁੰਦੀ ਜਾ ਰਹੀ ਹੈ। ਕਾਂਗਰਸ ਦੇ ਸੀਨੀਅਰ ਲੀਡਰ ਤੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਨੇ ਸ਼ਰਾਬ ਮਾਫੀਏ ਮਗਰੋਂ ਹੁਣ ਮਾਇਨਿੰਗ ਮਾਫੀਆ 'ਤੇ ਕੈਪਟਨ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਉਧਰ, ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੇ ਵੀ ਮਾਇਨਿੰਗ ਮਾਫੀਆ ਕੈਪਟਨ ਨੂੰ ਘੇਰਿਆ ਹੈ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਬਗਾਵਤ ਤੇਜ਼ ਹੁੰਦੀ ਜਾ ਰਹੀ ਹੈ। ਕਾਂਗਰਸ ਦੇ ਸੀਨੀਅਰ ਲੀਡਰ ਤੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਨੇ ਸ਼ਰਾਬ ਮਾਫੀਏ ਮਗਰੋਂ ਹੁਣ ਮਾਇਨਿੰਗ ਮਾਫੀਆ 'ਤੇ ਕੈਪਟਨ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਉਧਰ, ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੇ ਵੀ ਮਾਇਨਿੰਗ ਮਾਫੀਆ ਕੈਪਟਨ ਨੂੰ ਘੇਰਿਆ ਹੈ। ਦਰਅਸਲ ਪੰਜਾਬ ਸਰਕਾਰ ਨੇ ਇਸੇ ਸਾਲ ਫਰਵਰੀ ਵਿੱਚ ਹਾਈਕੋਰਟ ਵਿੱਚ ਦੱਸਿਆ ਸੀ ਕਿ ਜ਼ਿਲ੍ਹਾ ਰੂਪਨਗਰ ਵਿੱਚ ਕਿਸੇ ਤਰ੍ਹਾਂ ਦੇ ਨਾਜਾਇਜ਼ ਨਾਕੇ ਨਹੀਂ ਲੱਗੇ ਹੋਏ ਤੇ ਨਾ ਹੀ ਕੋਈ ਮਾਈਨਿੰਗ ਹੋ ਰਹੀ। ਦੂਜੇ ਪਾਸੇ ਜ਼ਿਲ੍ਹਾ ਲੀਗਲ ਸਰਵਿਸ ਅਥਾਰਿਟੀ ਰੂਪਨਗਰ ਨੇ ਰਿਪੋਰਟ ਦਿੱਤੀ ਹੈ ਜੋ ਪੰਜਾਬ ਸਰਕਾਰ ਦੇ ਐਨ ਉਲਟ ਹੈ, ਜੋ ਨਾਕਿਆਂ ਦੀ ਪੁਸ਼ਟੀ ਕਰਦੀ ਹੈ। ਇਸ ਕਰਕੇ ਪੰਜਾਬ ਸਰਕਾਰ ਕਸੂਤੀ ਘਿਰ ਗਈ ਹੈ। ਸੰਸਦ ਮੈਂਬਰਾਂ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਨੇ ਖਣਨ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ ਪਰ ਨਾਲ ਹੀ ਕਿਹਾ ਹੈ ਕਿ ਪੰਜਾਬ ਦਾ ਗ੍ਰਹਿ ਤੇ ਮਾਈਨਿੰਗ ਵਿਭਾਗ ਨਾਜਾਇਜ਼ ਖਣਨ ਰੋਕਣ ਵਿਚ ਫੇਲ੍ਹ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੀਗਲ ਸਰਵਿਸ ਅਥਾਰਿਟੀ ਦੀ ਰਿਪੋਰਟ ਨੇ ਉਨ੍ਹਾਂ ਵੱਲੋਂ ਪਹਿਲਾਂ ਹੀ ਲਏ ਸਟੈਂਡ ’ਤੇ ਵੀ ਇੱਕ ਤਰੀਕੇ ਨਾਲ ਮੋਹਰ ਲਾ ਦਿੱਤੀ ਹੈ। ਉਨ੍ਹਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੂੰ ਅਪੀਲ ਕੀਤੀ ਹੈ ਕਿ ਉਹ ਸੀਬੀਆਈ ਜਾਂਚ ਦਾ ਘੇਰਾ ਇਕੱਲੇ ਜ਼ਿਲ੍ਹਾ ਰੂਪਨਗਰ ਵਿੱਚ ਨਾ ਰੱਖਣ ਬਲਕਿ ਪੂਰੇ ਪੰਜਾਬ ਦੀ ਜਾਂਚ ਕਰਾਈ ਜਾਵੇ। ਉਧਰ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਰੇਤ ਮਾਫ਼ੀਆ ਵੱਲੋਂ ਗੁੰਡਾ ਟੈਕਸ ਵਸੂਲਣ ਲਈ ਸ਼ਰ੍ਹੇਆਮ ਲਾਏ ਜਾਂਦੇ ਨਾਕਿਆਂ ਵਿਰੁੱਧ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸੀਬੀਆਈ ਨੂੰ ਮੁੱਢਲੀ ਜਾਂਚ ਸੌਂਪੇ ਜਾਣ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਇਹ ਜਾਂਚ ਘੱਟੋ-ਘੱਟ ਸਾਲ 2007 ਤੋਂ ਸ਼ੁਰੂ ਕੀਤੀ ਜਾਵੇ ਤੇ ਪੂਰੇ ਪੰਜਾਬ ਵਿਚ ਧੜੱਲੇ ਨਾਲ ਚੱਲਦੇ ਆ ਰਹੇ ਰੇਤ ਮਾਫ਼ੀਆ ਨੂੰ ਜਾਂਚ ਦੇ ਘੇਰੇ ਵਿਚ ਲਿਆਂਦਾ ਜਾਵੇ। ਉਨ੍ਹਾਂ ਇਲਜ਼ਾਮ ਲਾਇਆ ਕਿ ਪਿਛਲੀ ਬਾਦਲ ਸਰਕਾਰ ਵਾਂਗ ਮੌਜੂਦਾ ਅਮਰਿੰਦਰ ਸਿੰਘ ਸਰਕਾਰ ਨੇ ਰੇਤ ਮਾਫ਼ੀਆ ਸਮੇਤ ਸਾਰੇ ਮਾਫ਼ੀਆ ਦੀ ਕਮਾਨ ਪੂਰੀ ਤਰ੍ਹਾਂ ਆਪਣੇ ਹੱਥਾਂ ’ਚ ਲਈ ਹੋਈ ਹੈ। ਮਾਨ ਨੇ ਮੰਗ ਕੀਤੀ ਕਿ ਰੇਤ ਮਾਫ਼ੀਆ ਵਿਰੁੱਧ ਜਾਂਚ ਸਮਾਂਬੱਧ ਹੋਵੇ ਤੇ ਪਿਛਲੀ ਅਕਾਲੀ-ਭਾਜਪਾ ਸਰਕਾਰ ਤੋਂ ਹੁਣ ਤੱਕ ਵਿਸਥਾਰ ਨਾਲ ਕਰਵਾਈ ਜਾਵੇ। ਇਸ ਦੀ ਨਿਗਰਾਨੀ ਖ਼ੁਦ ਹਾਈ ਕੋਰਟ ਕਰੇ।

ਟਾਪ ਹੈਡਲਾਈਨ

Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget