Illegal Mining: ਈਡੀ ਵੱਲੋਂ ਅਟੈਚ ਕੀਤੀ ਜਗਦੀਸ਼ ਭੋਲੇ ਦੀ ਜ਼ਮੀਨ 'ਤੇ ਹੋ ਰਹੀ ਹੈ ਗ਼ੈਰ ਕਾਨੂੰਨੀ ਮਾਇਨਿੰਗ, ਸਰਕਾਰ ਹੋਈ ਮੋਨ !

Punjab News: ਨਵਜੋਤ ਸਿੱਧੂ ਨੇ ਕਿਹਾ ਕਿ ਮਾਈਨਿੰਗ ਮੰਤਰੀ ਨੇ ਇਲਜ਼ਾਮਾਂ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਨੂੰ ਵੇਚਿਆ ਤੇ ਗਿਰਵੀ ਰੱਖਿਆ ਜਾ ਰਿਹਾ ਹੈ। ਇਹ ਡਕੈਤ ਪੰਜਾਬੀ ਦੀ ਅਰਥਵਿਵਸਥਾ ਨੂੰ ਤਬਾਹ ਕਰ ਰਹੇ ਹਨ।

 Illegal Mining: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਗਾਤਾਰ ਆਮ ਆਦਮੀ ਪਾਰਟੀ ਤੋਂ ਨਜਾਇਜ਼ ਮਾਇਨਿੰਗ ਰੋਕ ਕੇ 20 ਹਜ਼ਾਰ ਕਰੋੜ ਦੀ ਕਮਾਈ ਕਰਨ ਵਾਲੇ ਦਾਅਵੇ ਉੱਤੇ ਸਵਾਲ ਪੁੱਛ ਰਹੇ ਹਨ। ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਮੁੜ

Related Articles