ਪੜਚੋਲ ਕਰੋ

Illegal Sand Mining Case : ਸਾਬਕਾ CM ਚੰਨੀ ਦੇ ਭਤੀਜੇ ਭੁਪਿੰਦਰ ਹਨੀ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਜਸਟਿਸ ਅਰਵਿੰਦ ਸਾਂਗਵਾਨ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ।

ਚੰਡੀਗੜ੍ਹ  : ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਜਸਟਿਸ ਅਰਵਿੰਦ ਸਾਂਗਵਾਨ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਦਰਅਸਲ 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੇ ਰੈਗੂਲਰ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। 

ਦੱਸਣਯੋਗ ਹੈ ਕਿ ਹਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਰੇਤ ਮਾਈਨਿੰਗ ਮਾਫੀਆ ਤੋਂ ਅਧਿਕਾਰੀਆਂ ਦੀ ਬਦਲੀ-ਪੋਸਟਿੰਗ ਦੇ ਬਦਲੇ 10 ਕਰੋੜ ਰੁਪਏ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਹਨੀ ਇਸ ਸਮੇਂ ਨਿਆਇਕ ਹਿਰਾਸਤ ਵਿੱਚ ਜੇਲ੍ਹ ਵਿੱਚ ਹੈ। ਜਿਸ ਤੋਂ ਬਾਅਦ ਹਨੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।

ਜਲੰਧਰ ਦੀ ਅਦਾਲਤ 'ਚ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਤੋਂ ਬਾਅਦ ਹਨੀ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਪਟੀਸ਼ਨ ਦੀ ਸੁਣਵਾਈ ਦੌਰਾਨ ਈਡੀ ਅਤੇ ਬਚਾਅ ਪੱਖ ਦੇ ਵਕੀਲਾਂ ਵਿਚਾਲੇ ਬਹਿਸ ਹੋਈ। ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਹਾਈਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਜ਼ਿਕਰਯੋਗ ਹੈ ਕਿ 18 ਜਨਵਰੀ ਨੂੰ ਭੁਪਿੰਦਰ ਸਿੰਘ ਹਨੀ ਦੇ ਘਰੋਂ 8 ਕਰੋੜ ਬਰਾਮਦ ਕੀਤੇ ਗਏ ਸਨ ਜਦਕਿ ਉਸ ਦੇ ਸਾਥੀ ਦੇ ਘਰੋਂ 2 ਕਰੋੜ ਦੀ ਬਰਾਮਦਗੀ ਹੋਈ ਸੀ। ਇਸ ਦੇ ਬਾਅਦ ਈ. ਡੀ. ਵੱਲੋਂ ਜਾਂਚ ਕੀਤੀ ਗਈ ਸੀ। ਇਸ ਤੋਂ ਬਾਅਦ ਫਰਵਰੀ 'ਚ ਈਡੀ ਨੇ ਹਨੀ ਨੂੰ ਗ੍ਰਿਫਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਹਨੀ ਨੇ ਮੰਨਿਆ ਸੀ ਕਿ ਉਸ ਨੇ ਇਹ ਪੈਸੇ ਅਫਸਰਾਂ ਦੇ ਤਬਾਦਲੇ ਲਈ ਇਕੱਠੇ ਕੀਤੇ ਸਨ।

ਈ.ਡੀ. ਨੇ ਹਨੀ ਖ਼ਿਲਾਫ਼ 60 ਦਿਨਾਂ ਦੇ ਅੰਦਰ ਚਾਰਜਸ਼ੀਟ ਦਾਇਰ ਕਰਨੀ ਸੀ। ਈ.ਡੀ. ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ 18 ਜਨਵਰੀ ਨੂੰ ਹਨੀ ਅਤੇ ਹੋਰਨਾਂ ਖ਼ਿਲਾਫ਼ 10 ਥਾਵਾਂ ’ਤੇ ਛਾਪੇਮਾਰੀ ਕੀਤੀ ਸੀ। ਹਨੀ ਦੇ ਘਰੋਂ 8 ਕਰੋੜ ਅਤੇ ਉਸ ਦੇ ਸਹਿਯੋਗੀ ਸੰਦੀਪ ਕੁਮਾਰ ਦੇ ਘਰੋਂ 2 ਕਰੋੜ ਦੀ ਨਕਦੀ ਬਰਾਮਦ ਹੋਣ ਤੋਂ ਬਾਅਦ ਈ. ਡੀ. ਨੇ ਹਨੀ ਨੂੰ ਪੁੱਛਗਿੱਛ ਲਈ ਬੁਲਾਇਆ ਅਤੇ ਅਖ਼ੀਰ ’ਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਹੁਣ ਤੱਕ ਨਿਆਇਕ ਹਿਰਾਸਤ ’ਚ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Embed widget