ਪੜਚੋਲ ਕਰੋ

Liquor: ਚੰਡੀਗੜ੍ਹ ਦੀ ਸ਼ਰਾਬ 'ਤੇ ਗਿੱਝੇ ਪੰਜਾਬੀ ! ਭਾਰੀ ਮਾਤਰਾ 'ਚ ਹੋ ਰਹੀ ਤਸਕਰੀ, ਮਾਨ ਸਰਕਾਰ ਨੂੰ ਪੈ ਰਿਹਾ ਕਰੋੜਾਂ ਦਾ ਘਾਟਾ

Illegal supply of Chandigarh liquor - ਪੰਜਾਬ ਦੇ ਐਕਸਾਈਜ਼ ਵਿਭਾਗ ਦੇ ਅਫ਼ਸਰਾਂ ਨੇ ਇਕ ਅਪ੍ਰੈਲ ਤੋਂ ਲੈ ਕੇ 31 ਅਗਸਤ ਤੱਕ ਵਿਭਾਗ ਨੇ ਵੱਖ-ਵੱਖ ਇਲਾਕਿਆਂ ਵਿਚ ਨਾਜਾਇਜ਼ ਸ਼ਰਾਬ ਫੜਨ ਦੇ ਜਿੰਨੇ ਮਾਮਲੇ ਮਾਮਲੇ ਦਰਜ ਕੀਤੇ ਹਨ, ਉਨ੍ਹਾਂ ਵਿਚੋਂ

Liquor Smuggling - ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਸ਼ਰਾਬ ਸੂਬੇ ਵਿੱਚ ਸਭ ਤੋਂ ਵੱਧ ਸਪਲਾਈ ਹੋ ਰਹੀ ਹੈ। ਇਸ ਸਭ ਗ਼ੈਰ ਕਾਨੂੰਨੀ ਤਰੀਕੇ ਨਾਲ ਕੀਤਾ ਜਾ ਰਿਹਾ ਹੈ। ਇਹਨਾਂ ਤਸਕਰਾਂ ਨੂੰ ਕਾਬੂ ਕਰਨ ਦੇ ਲਈ ਐਕਸਾਈਜ਼ ਵਿਭਾਗ ਨੇ ਆਪਣੇ ਜਾਂਚ ਹੋਰ ਤੇਜ਼ ਕਰ ਦਿੱਤੀ ਹੈ। ਅੰਮ੍ਰਿਤਸਰ ਦੇ ਖਾਸਾ 'ਚ ਡਿਸਟਿਲਰੀ 'ਚੋਂ ਗ਼ੈਰ ਕਾਨੂੰਨੀ ਤੌਰ 'ਤੇ ਫੜੀ ਮਹਿੰਗੀ ਬ੍ਰਾਂਡ ਦੀ ਸ਼ਾਰਬ ਤੋਂ ਬਾਅਦ ਪੰਜਾਬ ਦੇ ਐਕਸਾਈਜ਼ ਵਿਭਾਗ ਨੇ ਆਪਣੀ ਜਾਂਚ ਨੂੰ ਹੋਰ ਅੱਗੇ ਵਧਾਇਆ। ਖਾਸ ਕਰਕੇ ਉਹਨਾਂ ਖੇਤਰਾਂ ਵਿੱਚ ਜੋ ਚੰਡੀਗੜ੍ਹ ਦੀ ਸਰਹੱਦ ਨਾਲ ਲੱਗਦੇ ਹਨ। 

ਪੰਜਾਬ ਦੇ ਐਕਸਾਈਜ਼ ਵਿਭਾਗ ਦੇ ਅਫ਼ਸਰਾਂ ਨੇ ਇਕ ਅਪ੍ਰੈਲ ਤੋਂ ਲੈ ਕੇ 31 ਅਗਸਤ ਤੱਕ ਵਿਭਾਗ ਨੇ ਵੱਖ-ਵੱਖ ਇਲਾਕਿਆਂ ਵਿਚ ਨਾਜਾਇਜ਼ ਸ਼ਰਾਬ ਫੜਨ ਦੇ ਜਿੰਨੇ ਮਾਮਲੇ ਮਾਮਲੇ ਦਰਜ ਕੀਤੇ ਹਨ, ਉਨ੍ਹਾਂ ਵਿਚੋਂ 18 ਅਜਿਹੇ ਹਨ ਜਿਹੜੇ ਚੰਡੀਗੜ੍ਹ ਤੋਂ ਸ਼ਰਾਬ ਲਿਆ ਕੇ ਪੰਜਾਬ ਦੇ ਬਾਜ਼ਾਰਾਂ ਵਿਚ ਪਹੁੰਚਾ ਰਹੇ ਸਨ। ਇਨ੍ਹਾਂ ਵਿਚ 2916 ਪੇਟੀਆਂ ਵੀ ਫੜੀਆਂ ਗਈਆਂ ਹਨ। ਵਿਭਾਗ ਨੂੰ ਖਦਸ਼ਾ ਹੈ ਕਿ ਇਹ ਤਾਂ ਉਹ ਮਾਲ ਹੈ ਜੋ ਫੜਿਆ ਗਿਆ ਹੈ, ਹੋ ਸਕਦਾ ਹੈ ਕਿ ਇਸ ਤੋਂ ਕਿਤੇ ਜ਼ਿਆਦਾ ਬਾਜ਼ਾਰ ਵਿਚ ਖਪਾ ਦਿੱਤਾ ਗਿਆ ਹੋਵੇ।

ਆਬਕਾਰੀ ਵਿਭਾਗ ਦੇ ਕਮਿਸ਼ਨਰ ਵਰੁਣ ਰੁਜ਼ਮ ਨੇ ਚੰਡੀਗੜ੍ਹ ਤੋਂ ਹੋ ਰਹੀ ਤਸਕਰੀ ਦਾ ਮਾਮਲਾ ਚੰਡੀਗੜ੍ਹ ਦੇ ਡੀਸੀ ਵਿਨੇ ਪ੍ਰਤਾਪ ਸਿੰਘ ਕੋਲ ਵੀ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਡਿਸਟਿਲਰੀਆਂ ਤੇ ਬਾਟਲਿੰਗ ਪਲਾਂਟਾਂ ਤੇ ਨਜ਼ਰ ਰੱਖੀ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਅਜਿਹੇ 186 ਮਾਮਲੇ ਦਰਜ ਕੀਤੇ ਗਏ ਹਨ ਜੋ ਚੰਡੀਗੜ੍ਹ ਤੋਂ ਪੰਜਾਬ ਵਿਚ  ਤਸਕਰੀ ਦੇ ਸਨ।

 ਵਰੁਣ ਰੂਜ਼ਮ ਨੇ ਕਿਹਾ ਕਿ ਇੰਨੀ ਵੱਡੀ ਤਸਕਰੀ ਚੰਡੀਗੜ੍ਹ ਦੇ ਬਾਟਲਿੰਗ ਪਲਾਂਟ ਤੇ ਮੈਨੂਫੈਕਚਰਰਾਂ ਦੀ ਮਿਲੀਭੁਗਤ ਤੋਂ ਬਿਨਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਨਾ ਸਿਰਫ ਪੰਜਾਬ ਨੂੰ ਮਾਲੀਏ ਦੇ ਰੂਪ ਵਿਚ ਨੁਕਸਾਨ ਹੋ ਰਿਹਾ ਹੈ ਸਗੋਂ ਇਸ ਦਾ ਘਾਟਾ ਚੰਡੀਗੜ੍ਹ ਨੂੰ ਵੀ ਪੈ ਰਿਹਾ ਹੈ। ਡੀਸੀ ਚੰਡੀਗੜ੍ਹ ਨੂੰ ਸਾਰੇ 186 ਕੇਸਾਂ ਦੀ ਡਿਟੇਲ ਭੇਜਦੇ ਹੋਏ ਪੰਜਾਬ ਦੇ ਆਬਕਾਰੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਸਾਰੇ ਮਾਮਲਿਆਂ ਦੀ ਤਹਿ ਤੱਕ ਜਾਇਆ ਜਾਵੇ ਤਾਂ ਕਿ ਪਤਾ ਲੱਗ ਸਕੇ ਕਿ ਲੀਕੇਜ ਕਿਥੇ ਹੋ ਰਹੀ ਹੈ। ਇਸ ਵਿਚ ਬਾਟਲਿੰਗ ਤੇ ਡਿਸਟਿਲਰੀਆਂ ਦੇ ਕਿਹੜੇ- ਕਿਹੜੇ ਲੋਕ ਸ਼ਾਮਿਲ ਹਨ।

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget