ਪੜਚੋਲ ਕਰੋ
Advertisement
ਭਾਜਪਾਈਆਂ ਵੱਲੋਂ ਦਿੱਤਾ ਧਰਨਾ ਤੇ ਪੁਲਿਸ ਵੱਲੋਂ ਦਰਤ ਕੀਤਾ ਪਰਚਾ
ਪੰਜਾਬ ਭਾਜਪਾ ਪ੍ਰਧਾਨ ਦੇ ਸੱਦੇ 'ਤੇ ਅੱਜ ਲੁਧਿਆਣਾ ਵਿੱਚ ਵੀ ਵੱਖ-ਵੱਖ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਭਾਰੀ ਇਕੱਠ ਕੀਤਾ ਗਿਆ, ਖਾਸ ਕਰਕੇ ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਰੋਡ ਤੇ ਭਾਜਪਾ ਵੱਲੋਂ ਲਗਾਏ ਗਏ ਧਰਨਾ ਦਿੱਤਾ ਗਿਆ।
ਲੁਧਿਆਣਾ: ਪੰਜਾਬ ਭਾਜਪਾ ਪ੍ਰਧਾਨ ਦੇ ਸੱਦੇ 'ਤੇ ਅੱਜ ਲੁਧਿਆਣਾ ਵਿੱਚ ਵੀ ਵੱਖ-ਵੱਖ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਭਾਰੀ ਇਕੱਠ ਕੀਤਾ ਗਿਆ, ਖਾਸ ਕਰਕੇ ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਰੋਡ ਤੇ ਭਾਜਪਾ ਵੱਲੋਂ ਲਗਾਏ ਗਏ ਧਰਨਾ ਦਿੱਤਾ ਗਿਆ।
ਪਰ ਲੁਧਿਆਣਾ 'ਚ ਭਾਜਪਾ ਨੂੰ ਧਰਨਾ ਦੇਣਾ ਉਦੋਂ ਮਹਿੰਗਾ ਪੈ ਗਿਆ ਜਦੋਂ ਸ਼ਿੰਗਾਰ ਸਿਨਮਾ ਰੋਡ ਤੇ ਸਥਿਤ ਸ਼ਗਨ ਪੈਲੇਸ ਨੇੜੇ ਭਾਜਪਾ ਵੱਲੋਂ ਲਾਏ ਗਏ ਧਰਨੇ 'ਚ ਭਾਰੀ ਇਕੱਠਾ ਹੋ ਗਈ ਤੇ ਇਸ ਦੌਰਾਨ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਨਹੀਂ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਰਿਆਮ ਸਿੰਘ ਨੇ ਕਿਹਾ ਕਿ ਇਨ੍ਹਾਂ ਵਰਕਰਾਂ ਵੱਲੋਂ ਕੋਵਿਡ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ। ਇਸ ਕਰਕੇ ਇਨ੍ਹਾਂ ਖਿਲਾਢ ਪਰਚਾ ਦਰਜ ਕੀਤਾ ਜਾਵੇਗਾ।
ਜਾਣਕਾਰੀ ਦਿੰਦਿਆਂ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੈ, ਕੋਈ ਵੀ ਨਿਯਮਾਂ ਦੀ ਉਲੰਘਣਾ ਨਹੀਂ ਕਰ ਸਕਦਾ। ਵਰਿਆਮ ਸਿੰਘ ਨੇ ਕਿਹਾ ਕੇ ਲਗਾਤਾਰ ਦੋ ਪੁਲਿਸ ਮੁਲਾਜ਼ਮ ਕੌਰੋਨਾ ਪੌਜ਼ੇਟਿਵ ਆਏ ਹਨ। ਇਸ ਕਰਕੇ ਲੋਕਾਂ ਨੂੰ ਇਹ ਅਪੀਲ ਹੈ ਕਿ ਉਹ ਆਪਸ 'ਚ ਇੱਕ ਦੂਰੀ ਕਾਈਮ ਕਰਕੇ ਰੱਖਣ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਪੰਜਾਬ
ਸਿਹਤ
ਸਿਹਤ
Advertisement