ਪੜਚੋਲ ਕਰੋ

ਕੈਪਟਨ ਸਰਕਾਰ ਨੂੰ ਅਕਾਲੀ ਦਲ ਨੇ ਚੁਫੇਰਿਓਂ ਘੇਰਿਆ

ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ 'ਪੰਜਾਬ ਸਰਕਾਰ ਨੇ ਸੋਨੀਆ ਗਾਂਧੀ ਨੂੰ 2000 ਕਰੋੜ ਰੁਪਏ ਨਜਾਇਜ਼ ਸ਼ਰਾਬ 'ਚੋਂ ਕਮਾ ਕੇ ਭੇਜੇ ਹਨ। ਉਨ੍ਹਾਂ ਕੈਪਟਨ ਸਰਕਾਰ 'ਤੇ ਇਲਜ਼ਾਮ ਲਾਇਆ ਕਿ ਸਰਕਾਰ ਨੇ ਗੈਰ ਕਾਨੂੰਨੀ ਕੰਮ ਰੋਕਣੇ ਤਾਂ ਕੀ ਸਨ ਸਗੋਂ ਮਾਫੀਆ ਰਾਜ ਨੂੰ ਬੜਾਵਾ ਦੇ ਰਹੇ ਹਨ।'

ਚੰਡੀਗੜ੍ਹ: ਅਕਾਲੀ ਦਲ ਵੱਲੋਂ ਜ਼ਹਿਰੀਲੀ ਸ਼ਰਾਬ ਦੇ ਮਸਲੇ 'ਤੇ ਲਗਾਤਾਰ ਕਾਂਗਰਸ ਨੂੰ ਘੇਰਿਆ ਜਾ ਰਿਹਾ ਹੈ। ਇਸ ਤਹਿਤ ਅੱਜ ਅਕਾਲੀ ਦਲ ਨੇ ਅੰਮ੍ਰਿਤਸਰ-ਦਿੱਲੀ ਹਾਈਵੇਅ 'ਤੇ ਪਿੰਡ ਘੱਗਰ ਸਰਾਏ 'ਚ ਸੁਖਬੀਰ ਬਾਦਲ ਦੀ ਅਗਵਾਈ 'ਚ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਅਕਾਲੀ ਦਲ ਦੇ ਲੀਡਰ ਅਤੇ ਵੱਡੀ ਗਿਣਤੀ ਵਰਕਰ ਇਸ ਧਰਨੇ 'ਚ ਪਹੁੰਚੇ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਇਲਾਵਾ ਪ੍ਰੇਮ ਸਿੰਘ ਚੰਦੂਮਾਜਰਾ ਸੁਰਜੀਤ ਸਿੰਘ ਰੱਖੜਾ ਅਤੇ ਐਨਕੇ ਸ਼ਰਮਾ ਵੀ ਪਹੁੰਚੇ ਸਨ। ਧਰਨੇ 'ਚ ਪਹੁੰਚੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ 'ਪੰਜਾਬ ਸਰਕਾਰ ਨੇ ਸੋਨੀਆ ਗਾਂਧੀ ਨੂੰ 2000 ਕਰੋੜ ਰੁਪਏ ਨਜਾਇਜ਼ ਸ਼ਰਾਬ 'ਚੋਂ ਕਮਾ ਕੇ ਭੇਜੇ ਹਨ। ਉਨ੍ਹਾਂ ਕੈਪਟਨ ਸਰਕਾਰ 'ਤੇ ਇਲਜ਼ਾਮ ਲਾਇਆ ਕਿ ਸਰਕਾਰ ਨੇ ਗੈਰ ਕਾਨੂੰਨੀ ਕੰਮ ਰੋਕਣੇ ਤਾਂ ਕੀ ਸਨ ਸਗੋਂ ਮਾਫੀਆ ਰਾਜ ਨੂੰ ਬੜਾਵਾ ਦੇ ਰਹੇ ਹਨ।' ਰਾਜਾ ਵੜਿੰਗ ਨੇ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਲਈ ਕੈਪਟਨ ਤੋਂ ਮੰਗੇ ਸਮਾਰਟਫੋਨ, ਆਖਿਰ ਕਿਉਂ? ਉਨ੍ਹਾਂ ਕਿਹਾ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਪੰਜਾਬ ਸਰਕਾਰ ਸਬਸਿਡੀ ਨਹੀਂ ਦੇ ਸਕਦੀ, ਹਾਲਾਂਕਿ ਕੇਂਦਰ ਨੇ ਵੀ ਪੈਸੇ ਦਿੱਤੇ ਪਰ ਇਹ ਹਾਲੇ ਵੀ ਖਜ਼ਾਨਾ ਖਾਲੀ ਆਖ ਰਹੇ ਹਨ। ਕੈਪਟਨ ਰਾਜ ਵਿਚ ਰਾਸ਼ਨ ਘੋਟਾਲੇ ਹੋ ਰਹੇ ਹਨ ਤੇ ਹੁਣ ਸਾਨੂੰ ਸੂਬੇ ਦੇ ਹਾਲਾਤ ਦੇਖ ਕੇ ਮਜਬੂਰਨ ਸੜਕਾਂ 'ਤੇ ਉਤਰਨਾ ਪਿਆ। ਅਕਾਲੀ ਦਲ ਵੱਲੋਂ ਰੋਸ ਧਰਨੇ ਦੌਰਾਨ ਜ਼ਹਿਰੀਲੀ ਸ਼ਰਾਬ ਤੋਂ ਇਲਾਵਾ ਰੇਤ ਬਜਰੀ ਮਾਈਨਿੰਗ ਮਾਫੀਆ, ਰਾਸ਼ਨ ਬੰਦ ਘੋਟਾਲਾ ਅਤੇ ਬਿਜਲੀ ਬਿੱਲ ਮੁਆਫ਼ੀ ਵਰਗੇ ਮੁੱਦੇ ਵੀ ਚੁੱਕੇ ਗਏ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget