ਪੜਚੋਲ ਕਰੋ

ਪੰਜਾਬ ਤੇ ਚੰਡੀਗੜ੍ਹ 'ਚ ਰੈੱਡ ਅਲਰਟ, ਅਗਲੇ 2-3 ਦਿਨ ਰੱਖੋ ਆਪਣਾ ਬਚਾਅ

ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ।

ਨਵੀਂ ਦਿੱਲੀ: ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਇਸ ਦੌਰਾਨ ਦੇਸ਼ ਦੇ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਦਿੱਲੀ, ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਰਾਜਸਥਾਨ ਲਈ "ਰੈੱਡ" ਚੇਤਾਵਨੀ ਜਾਰੀ ਕੀਤੀ ਹੈ। ਆਈਐਮਡੀ ਦੇ ਖੇਤਰੀ ਮੌਸਮ ਵਿਗਿਆਨ ਕੇਂਦਰ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਨੇ ਕਿਹਾ ਕਿ ਅਗਲੇ 2 ਤੋਂ 3 ਦਿਨਾਂ ਤੱਕ ਪਾਰਾ 47 ਡਿਗਰੀ ਸੈਲਸੀਅਸ ਤੱਕ ਜਾਣ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਗਰਮੀਆਂ 'ਚ ਹੀਟਵੇਵ ਲਈ 'ਰੈੱਡ' ਚੇਤਾਵਨੀ ਦਿੱਤੀ ਗਈ ਹੈ। ਇਸ ਸੀਜ਼ਨ ਵਿੱਚ, ਉੱਤਰ ਤੇ ਮੱਧ ਭਾਰਤ ਵਿੱਚ ਪਾਰਾ ਆਮ ਤੌਰ 'ਤੇ ਉਸ ਢੰਗ ਨਾਲ ਨਹੀਂ ਵਧਿਆ ਕਿਉਂਕਿ ਅਪ੍ਰੈਲ ਵਿੱਚ ਕਾਫੀ ਵਾਰ ਮੀਂਹ ਪਿਆ ਸੀ ਜੋ ਮਈ ਦੇ ਅੱਧ ਤਕ ਜਾਰੀ ਰਿਹਾ। ਸ਼ਨੀਵਾਰ ਨੂੰ ਰਾਜਸਥਾਨ ਦੇ ਪੀਲਾਨੀ 'ਚ ਪਾਰਾ 46.7 ਡੀਗਰੀ ਸੈਲਸੀਅਸ ਦਰਜ ਕੀਤਾ ਗਿਆ। ਆਈਐਮਡੀ ਨੇ ਆਪਣੇ ਰੋਜ਼ਾਨਾ ਮੀਡੀਆ ਬੁਲੇਟਿਨ ਵਿੱਚ ਕਿਹਾ ਕਿ, “ਅਗਲੇ ਪੰਜ ਦਿਨਾਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਵਿਦਰਭਾ ਤੇ ਤੇਲੰਗਾਨਾ ਵਿੱਚ ਕਈ ਇਲਾਕਿਆਂ ਨਾਲੋਂ ਭਾਰੀ ਹਿੱਟਵੇਵ ਦੀ ਸਥਿਤੀ ਬਹੁਤ ਸੰਭਾਵਤ ਹੈ।” ਹੀਟਵੇਵ ਉਦੋਂ ਐਲਾਨ ਕੀਤੀ ਜਾਂਦੀ ਹੈ ਜਦੋਂ ਵੱਧ ਤੋਂ ਵੱਧ ਤਾਪਮਾਨ ਘੱਟੋ ਘੱਟ 40 ਡਿਗਰੀ ਸੈਲਸੀਅਸ ਹੁੰਦਾ ਹੈ ਤੇ ਆਮ ਤਾਪਮਾਨ ਤੋਂ 4.5 ਡਿਗਰੀ ਸੈਲਸੀਅਸ ਤੋਂ 6.4 ਡਿਗਰੀ ਸੈਲਸੀਅਸ ਹੁੰਦਾ ਹੈ। ਮੈਦਾਨੀ ਇਲਾਕਿਆਂ ਲਈ, ਹੀਟਵੇਵ ਉਦੋਂ ਐਲਾਨੀ ਜਾਂਦੀ ਹੈ ਜਦੋਂ ਅਸਲ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਹੁੰਦਾ ਹੈ ਤੇ ਗੰਭੀਰ ਹੀਟਵੇਵ ਉਦੋਂ ਐਲਾਨੀ ਜਾਂਦੀ ਹੈ ਜਦੋਂ ਇਹ 47 ਡਿਗਰੀ ਸੈਲਸੀਅਸ ਜਾਂ ਇਸ ਤੋਂ ਵੱਧ ਹੁੰਦਾ ਹੈ। ਸ੍ਰੀਵਾਸਤਵ ਨੇ ਕਿਹਾ ਕਿ ਰੈੱਡ ਚਿਤਾਵਨੀ ਇਸ ਕਾਰਨ ਜਾਰੀ ਕੀਤੀ ਗਈ ਹੈ ਤਾਂ ਕਿ ਲੋਕ ਸਾਵਧਾਨ ਰਹਿਣ ਤੇ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਬਾਹਰ ਨਾ ਨਿਕਲਣ। ਇਸ ਵਕਤ ਗਰਮੀ ਦੀ ਤੀਬਰਤਾ ਸਭ ਤੋਂ ਵੱਧ ਹੁੰਦੀ ਹੈ। ਇਸ ਗਰਮੀ ਤੋਂ 28 ਮਈ ਤੋਂ ਬਾਅਦ ਹੀ ਰਾਹਤ ਮਿਲਣ ਦੀ ਉਮੀਦ ਹੈ। ਜਦੋਂ ਇੱਕ ਪੱਛਮੀ ਗੜਬੜ ਨਾਲ ਮੀਂਹ ਦੀ ਆਮਦ ਹੋਵੇਗੀ। ਇਹ ਵੀ ਪੜ੍ਹੋ:  ਭਾਰਤੀਆਂ ਨੂੰ ਐਚ-1 ਬੀ ਵੀਜ਼ਾਂ ਤੋਂ ਦੂਰ ਕਰਨ ਦੀ ਤਿਆਰੀ, ਅਮਰੀਕੀ ਸੰਸਦ ਦੇ ਦੋਨਾਂ ਸਦਨਾਂ 'ਚ ਬਿੱਲ ਪੇਸ਼ ਲੁਧਿਆਣਾ ਦੀ ਮੈਡੀਕਲ ਦੁਕਾਨ ਦੇ ਸਾਈਨ ਬੋਰਡ ਦੀ ਸੋਸ਼ਲ ਮੀਡੀਆ 'ਤੇ ਚਰਚਾ, ਜਾਣੋ ਕਿਉਂ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਵਿਧਾਇਕ ਨੂੰ ਮਿਲੀ ਜ਼ਮਾਨਤ; ਜਾਣੋ ਕਿਸ ਦਿਨ ਜੇਲ੍ਹ 'ਚੋਂ ਆਉਣਗੇ ਬਾਹਰ?
ਪੰਜਾਬ ਤੋਂ ਵੱਡੀ ਖਬਰ, 'ਆਪ' ਵਿਧਾਇਕ ਨੂੰ ਮਿਲੀ ਜ਼ਮਾਨਤ; ਜਾਣੋ ਕਿਸ ਦਿਨ ਜੇਲ੍ਹ 'ਚੋਂ ਆਉਣਗੇ ਬਾਹਰ?
Punjab Weather Update: ਪੰਜਾਬ-ਚੰਡੀਗੜ੍ਹ 'ਚ ਆਫਤ ਬਣਕੇ ਟੁੱਟੇਗਾ ਹਨ੍ਹੇਰੀ-ਤੂਫ਼ਾਨ, ਜਾਣੋ ਕਿੰਨੇ ਦਿਨ ਵਰ੍ਹੇਗਾ ਭਾਰੀ ਮੀਂਹ? ਅੱਜ 11 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ; ਹੀਟਵੇਵ ਤੋਂ...
ਪੰਜਾਬ-ਚੰਡੀਗੜ੍ਹ 'ਚ ਆਫਤ ਬਣਕੇ ਟੁੱਟੇਗਾ ਹਨ੍ਹੇਰੀ-ਤੂਫ਼ਾਨ, ਜਾਣੋ ਕਿੰਨੇ ਦਿਨ ਵਰ੍ਹੇਗਾ ਭਾਰੀ ਮੀਂਹ? ਅੱਜ 11 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ; ਹੀਟਵੇਵ ਤੋਂ...
Power Cut In Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਪਾਵਰ ਕੱਟ! ਇਨ੍ਹਾਂ ਇਲਾਕਿਆਂ 'ਚ ਲੋਕ ਹੋਣਗੇ ਪਰੇਸ਼ਾਨ; ਜਾਣੋ ਕਿੱਥੇ-ਕਿੱਥੇ...
ਪੰਜਾਬ 'ਚ ਅੱਜ ਲੱਗੇਗਾ ਲੰਬਾ ਪਾਵਰ ਕੱਟ! ਇਨ੍ਹਾਂ ਇਲਾਕਿਆਂ 'ਚ ਲੋਕ ਹੋਣਗੇ ਪਰੇਸ਼ਾਨ; ਜਾਣੋ ਕਿੱਥੇ-ਕਿੱਥੇ...
Punjab Weather Update: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ-ਚੰਡੀਗੜ੍ਹ 'ਚ ਆਫਤ ਬਣਕੇ ਟੁੱਟੇਗਾ ਹਨ੍ਹੇਰੀ-ਤੂਫ਼ਾਨ, ਜਾਣੋ ਕਿੰਨੇ ਦਿਨ ਵਰ੍ਹੇਗਾ ਭਾਰੀ ਮੀਂਹ? ਅੱਜ 11 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ; ਹੀਟਵੇਵ ਤੋਂ...
ਪੰਜਾਬ-ਚੰਡੀਗੜ੍ਹ 'ਚ ਆਫਤ ਬਣਕੇ ਟੁੱਟੇਗਾ ਹਨ੍ਹੇਰੀ-ਤੂਫ਼ਾਨ, ਜਾਣੋ ਕਿੰਨੇ ਦਿਨ ਵਰ੍ਹੇਗਾ ਭਾਰੀ ਮੀਂਹ? ਅੱਜ 11 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ; ਹੀਟਵੇਵ ਤੋਂ...
2 IAS Suspended: ਪ੍ਰਸ਼ਾਸਨਿਕ ਵਿਭਾਗ 'ਚ ਮੱਚਿਆ ਹਾਹਾਕਾਰ, 2 IAS ਅਧਿਕਾਰੀਆਂ ਨੂੰ ਕੀਤਾ ਗਿਆ ਸਸਪੈਂਡ; ਜਾਣੋ ਸਰਕਾਰ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਪ੍ਰਸ਼ਾਸਨਿਕ ਵਿਭਾਗ 'ਚ ਮੱਚਿਆ ਹਾਹਾਕਾਰ, 2 IAS ਅਧਿਕਾਰੀਆਂ ਨੂੰ ਕੀਤਾ ਗਿਆ ਸਸਪੈਂਡ; ਜਾਣੋ ਸਰਕਾਰ ਨੇ ਕਿਉਂ ਕੀਤੀ ਵੱਡੀ ਕਾਰਵਾਈ?
Big News: ਵੱਡੀ ਖਬਰ, ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ? ਕੀ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤ 'ਚ ਆਇਆ ਭੂਚਾਲ...
ਵੱਡੀ ਖਬਰ, ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ? ਕੀ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤ 'ਚ ਆਇਆ ਭੂਚਾਲ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
Embed widget