ਪੜਚੋਲ ਕਰੋ

ਬਾਰਸ਼ ਤੋਂ ਬਾਅਦ ਧੁੰਦ ਦਾ ਕਹਿਰ, ਅਗਲੇ ਦੋ ਦਿਨ ਰੁਕੇਗੀ ਜ਼ਿੰਦਗੀ

ਬਾਰਸ਼ ਤੋਂ ਬਾਅਦ ਹੁਣ ਪੰਜਾਬ ਸਣੇ ਉੱਤਰੀ ਭਾਰਤ ਧੁੰਦ ਦੀ ਚਾਦਰ ਵਿੱਚ ਲਪੇਟਿਆ ਗਿਆ ਹੈ। ਐਤਵਾਰ ਤੇ ਸੋਮਵਾਰ ਨੂੰ ਸੰਘਣੀ ਧੁੰਦ ਕਰਕੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਇਸ ਦਾ ਨਾਲ ਹੀ ਪੰਜਾਬ, ਹਰਿਆਣਾ, ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ’ਚ ਠੰਢ ਨੇ ਮੁੜ ਜ਼ੋਰ ਫੜ ਲਿਆ ਹੈ। ਮੈਦਾਨੀ ਇਲਾਕਿਆਂ ਵਿੱਚ ਇੱਕ ਵਾਰਾ ਪਾਰਾ ਚੜ੍ਹਿਆ ਸੀ ਪਰ ਪਿਛਲੇ ਦੋ ਦਿਨਾਂ ਤੋਂ ਸੀਤ ਲਹਿਰ ਦਾ ਕਹਿਰ ਜਾਰੀ ਹੈ।

ਚੰਡੀਗੜ੍ਹ: ਬਾਰਸ਼ ਤੋਂ ਬਾਅਦ ਹੁਣ ਪੰਜਾਬ ਸਣੇ ਉੱਤਰੀ ਭਾਰਤ ਧੁੰਦ ਦੀ ਚਾਦਰ ਵਿੱਚ ਲਪੇਟਿਆ ਗਿਆ ਹੈ। ਐਤਵਾਰ ਤੇ ਸੋਮਵਾਰ ਨੂੰ ਸੰਘਣੀ ਧੁੰਦ ਕਰਕੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਅੱਜ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਅਗਲੇ ਦੋ ਦਿਨ ਸੰਘਣੀ ਧੁੰਦ ਪਏਗੀ। ਇਸ ਦਾ ਨਾਲ ਹੀ ਪੰਜਾਬ, ਹਰਿਆਣਾ, ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ’ਚ ਠੰਢ ਨੇ ਮੁੜ ਜ਼ੋਰ ਫੜ ਲਿਆ ਹੈ। ਮੈਦਾਨੀ ਇਲਾਕਿਆਂ ਵਿੱਚ ਇੱਕ ਵਾਰਾ ਪਾਰਾ ਚੜ੍ਹਿਆ ਸੀ ਪਰ ਪਿਛਲੇ ਦੋ ਦਿਨਾਂ ਤੋਂ ਸੀਤ ਲਹਿਰ ਦਾ ਕਹਿਰ ਜਾਰੀ ਹੈ। ਪਿਛਲੇ ਦੋ ਦਿਨਾਂ 'ਚ ਪੰਜਾਬ ਤੇ ਹਰਿਆਣਾ ਸੀਤ ਲਹਿਰ ਦੀ ਗ੍ਰਿਫ਼ਤ ’ਚ ਰਹੇ ਜਿੱਥੇ ਬਹੁਤੇ ਥਾਈਂ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ। ਪੰਜਾਬ ਵਿੱਚ ਆਦਮਪੁਰ ਘੱਟੋ-ਘੱਟ 3.8 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਠੰਢਾ ਸਥਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਐਤਵਾਰ ਰਾਤ ਰਾਤ ਸਮੇਂ ਲੁਧਿਆਣਾ ’ਚ ਤਾਪਮਾਨ 6.7, ਪਟਿਆਲਾ ’ਚ 7.6, ਹਲਵਾਰਾ ’ਚ 7, ਬਠਿੰਡਾ ’ਚ 5.3, ਫਰੀਦਕੋਟ 4 ਤੇ ਗੁਰਦਾਸਪੁਰ ’ਚ 8.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਹਰਿਆਣਾ ਵਿੱਚ ਅੰਬਾਲਾ, ਕਰਨਾਲ, ਨਾਰਨੌਲ, ਰੋਹਤਕ ਤੇ ਭਿਵਾਨੀ ’ਚ ਤਾਪਮਾਨ 5 ਤੋਂ 7 ਡਿਗਰੀ ਦੇ ਵਿਚਕਾਰ ਰਿਹਾ। ਚੰਡੀਗੜ੍ਹ ਦਾ ਤਾਪਮਾਨ 6.6 ਡਿਗਰੀ ਰਿਹਾ। ਮੌਸਮ ਵਿਭਾਗ ਅਨੁਸਾਰ ਕਸ਼ਮੀਰ ਘਾਟੀ ਤੇ ਕੇਂਦਰੀ ਸ਼ਾਸਤ ਪ੍ਰਦੇਸ਼ ਲੱਦਾਖ ਵਿੱਚ ਰਾਤ ਦਾ ਤਾਪਮਾਨ ਜਮਾਓ ਦਰਜੇ ਤੋਂ ਵੀ ਹੇਠਾਂ ਰਿਹਾ। ਸ੍ਰੀਨਗਰ ਦਾ ਤਾਪਮਾਨ ਮਨਫ਼ੀ 2.8 ਡਿਗਰੀ ਤੇ ਲੇਹ ਦਾ ਮਨਫ਼ੀ 16.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਿਮਾਚਲ ਪ੍ਰਦੇਸ਼ ਵਿੱਚ ਸੈਲਾਨੀ ਥਾਵਾਂ ਵਿੱਚੋਂ ਸ਼ਿਮਲਾ ਦਾ ਤਾਪਮਾਨ ਮਨਫ਼ੀ 0.6 ਡਿਗਰੀ, ਕੁਫਰੀ ਦਾ ਮਨਫ਼ੀ 4.6, ਮਨਾਲੀ ਦਾ ਮਨਫ਼ੀ 4.4 ਤੇ ਡਲਹੌਜ਼ੀ ਦਾ ਮਨਫ਼ੀ 2.4 ਡਿਗਰੀ ਦਰਜ ਕੀਤਾ ਗਿਆ। ਜਦਕਿ ਕਬਾਇਲੀ ਜ਼ਿਲ੍ਹੇ ਕਿੰਨੌਰ ’ਚ ਕਪਲਾ ਦਾ ਤਾਪਮਾਨ 8.4 ਡਿਗਰੀ ਰਿਹਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget