ਪੜਚੋਲ ਕਰੋ

AAP ਦੀ ਮੰਗ, ਵਿਧਾਨ ਸਭਾ ਦੇ ਰਹਿੰਦੇ ਮੌਨਸੂਨ ਇਜਲਾਸ ਨੂੰ ਤੁਰੰਤ ਸੱਦਣ ਮੁੱਖ ਮੰਤਰੀ ਚੰਨੀ

ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਸਾਰੇ ਰਹਿੰਦੇ ਅਤੇ ਲੋਕ ਹਿਤੈਸ਼ੀ ਮੁਦਿਆਂ ਬਾਰੇ ਪੰਜਾਬ ਦੇ ਨਵਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਵਿਧਾਨ ਸਭਾ ਦਾ ਰਹਿੰਦਾ ਮੌਨਸੂਨ ਇਜਲਾਸ ਤੁਰੰਤ ਸੱਦਣ ਦੀ ਮੰਗ ਕੀਤੀ ਹੈ।

ਚੰਡੀਗੜ੍ਹ:  ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਸਾਰੇ ਰਹਿੰਦੇ ਅਤੇ ਲੋਕ ਹਿਤੈਸ਼ੀ ਮੁਦਿਆਂ ਬਾਰੇ ਪੰਜਾਬ ਦੇ ਨਵਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਵਿਧਾਨ ਸਭਾ ਦਾ ਰਹਿੰਦਾ ਮੌਨਸੂਨ ਇਜਲਾਸ ਤੁਰੰਤ ਸੱਦਣ ਦੀ ਮੰਗ ਕੀਤੀ ਹੈ।ਉਨਾਂ ਕਿਹਾ ਕਿ ਲੋਕਾਂ ਨਾਲ ਜੁੜੇ ਮੁਦਿਆਂ 'ਤੇ ਨਿਰਣਾਇਕ ਚਰਚਾ ਲਈ ਪੰਜਾਬ ਵਿਧਾਨ ਸਭਾ ਦਾ 15 ਦਿਨਾਂ ਦਾ ਇਜਲਾਸ ਸੱਦਿਆ ਜਾਣਾ ਚਾਹੀਦਾ ਹੈ।

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ "3 ਸਤੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਧਾਨ ਸਭਾ ਇੱਕ ਦਿਨ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ, ਜਿਸ ਨੂੰ ਤਕਨੀਕੀ ਜਾਂ ਸੰਵਿਧਾਨਕ ਤੌਰ 'ਤੇ ਮੌਨਸੂਨ ਇਜਲਾਸ ਨਾਲ ਨਹੀਂ ਜੋੜਿਆ ਜਾ ਸਕਦਾ। ਇਸ ਦਿਨ ਵਿਸ਼ੇਸ਼ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਹੋਈ ਬਿਜਨਸ ਐਡਵਾਇਜ਼ਰੀ ਕਮੇਟੀ (ਬੀ.ਏ.ਸੀ) ਦੀ ਬੈਠਕ ਵਿੱਚ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਵਿਸ਼ਵਾਸ਼ ਦਿਵਾਇਆ ਸੀ ਕਿ 15-20 ਦਿਨਾਂ ਵਿੱਚ ਇਜਲਾਸ ਫਿਰ ਤੋਂ ਬੁਲਾਇਆ ਜਾਵੇਗਾ, ਜਿਸ ਵਿੱਚ ਸਾਰੇ ਰਹਿੰਦੇ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਪਰ 20 ਦਿਨਾਂ ਤੋਂ ਜ਼ਿਆਦਾ ਦਿਨ ਬੀਤ ਜਾਣ ਬਾਅਦ ਵੀ ਇਜਲਾਸ ਨਹੀਂ ਬੁਲਾਇਆ ਗਿਆ। ਇਸ ਲਈ ਸਰਕਾਰ ਨੂੰ ਤੁਰੰਤ 15 ਦਿਨਾਂ ਦਾ ਇਜਲਾਸ ਬੁਲਾਉਣਾ ਚਾਹੀਦਾ ਹੈ।"

ਚੀਮਾ ਨੇ ਕਿਹਾ, ''ਉਦਯੋਗ ਬਾਹਰ ਜਾ ਰਹੇ ਹਨ, ਨਕਲੀ ਦਵਾਈਆਂ ਨਾਲ ਫ਼ਸਲਾਂ ਬਰਬਾਦ ਹੋ ਰਹੀਆਂ ਹਨ ਅਤੇ ਖਾਦ ਦੀਆਂ ਵਧਦੀਆਂ ਕੀਮਤਾਂ ਸਮੇਤ ਬਹੁਤ ਸਾਰੇ ਮੁਦੇ ਹਨ। ਇਨਾਂ ਸਾਰੇ ਮੁਦਿਆਂ ਨੂੰ ਹੱਲ ਕਰਨ ਲਈ ਸਾਂਝੀ ਵਿਚਾਰ ਚਰਚਾ ਲਈ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦਿਆ ਜਾਣਾ ਚਾਹੀਦਾ ਹੈ।'' 

ਉਨਾਂ ਕਿਹਾ ਕਿ "ਖੇਤੀ ਵਿਰੋਧੀ ਕਾਲੇ ਕਾਨੂੰਨਾਂ ਅਤੇ ਖੇਤੀ ਸੰਕਟ ਦੇ ਸਦੀਵੀ ਹੱਲ ਲਈ ਵਿਸ਼ੇਸ਼ ਤੌਰ 'ਤੇ ਦੋ ਦਿਨ ਰਾਖਵੇਂ ਕੀਤੇ ਜਾਣੇ ਚਾਹੀਦੇ ਹਨ।" ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਕਿ ਪੰਜਾਬ ਦੇ ਲੋਕਾਂ ਨੂੰ ਮਹਿੰਗੀ ਬਿਜਲੀ ਅਤੇ ਬਿਜਲੀ ਮਾਫ਼ੀਆ ਤੋਂ ਬਚਾਉਣ ਲਈ ਪਿਛਲੀ ਬਾਦਲ ਸਰਕਾਰ ਵੱਲੋਂ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਬਿਜਲੀ ਸਮਝੌਤੇ (ਪੀਪੀਏ) ਇਸ ਇਜਲਾਸ ਦੌਰਾਨ ਰੱਦ ਕੀਤੇ ਜਾਣੇ ਚਾਹੀਦੇ ਹਨ।"

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
Punjab News: ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...
ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget