ਪੜਚੋਲ ਕਰੋ

LOC against Majithia: ਬਿਕਰਮ ਮਜੀਠੀਆ ਦੇ ਵਿਦੇਸ਼ ਭੱਜਣ ਦਾ ਖਦਸ਼ਾ, ਇਮੀਗ੍ਰੇਸ਼ਨ ਬਿਊਰੋ ਵੱਲੋਂ ਐਲਓਸੀ ਜਾਰੀ

Punjab Drug Case: ਬਿਕਰਮ ਮਜੀਠੀਆ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ। ਨਸ਼ਾ ਤਸਕਰੀ ਦਾ ਕੇਸ ਦਰਜ ਕਰਨ ਮਗਰੋਂ ਬਿਕਰਮ ਮਜੀਠੀਆ ਖਿਲਾਫ ਐਲਓਸੀ ਜਾਰੀ ਕੀਤੀ ਗਈ ਹੈ।

Bikram Majithia: ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਾਬਕਾ ਅਕਾਲੀ ਲੀਡਰ ਬਿਕਰਮ ਮਜੀਠੀਆ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ। ਨਸ਼ਾ ਤਸਕਰੀ ਦਾ ਕੇਸ ਦਰਜ ਕਰਨ ਮਗਰੋਂ ਬਿਕਰਮ ਮਜੀਠੀਆ ਖਿਲਾਫ ਐਲਓਸੀ ਜਾਰੀ ਕੀਤੀ ਗਈ ਹੈ। ਇਹ ਐਲਓਸੀ ਮਜੀਠੀਆ ਦੇ ਵਿਦੇਸ਼ ਭੱਜਣ ਦੀਆਂ ਅਟਕਲਾਂ ਦਰਮਿਆਨ ਇਮੀਗ੍ਰੇਸ਼ਨ ਬਿਊਰੋ ਵੱਲੋਂ ਜਾਰੀ ਕੀਤੀ ਗਈ ਹੈ। ਹੁਣ ਮਜੀਠੀਆ ਦੇ ਦੇਸ਼ ਤੋਂ ਬਾਹਰ ਜਾਣ 'ਤੇ ਨਜ਼ਰ ਰੱਖੀ ਜਾਵੇਗੀ।LOC against Majithia: ਬਿਕਰਮ ਮਜੀਠੀਆ ਦੇ ਵਿਦੇਸ਼ ਭੱਜਣ ਦਾ ਖਦਸ਼ਾ, ਇਮੀਗ੍ਰੇਸ਼ਨ ਬਿਊਰੋ ਵੱਲੋਂ ਐਲਓਸੀ ਜਾਰੀ

ਦੱਸ ਦਈਏ ਕਿ ਪੰਜਾਬ ਪੁਲਿਸ ਨੂੰ ਸ਼ੱਕ ਹੈ ਕਿ ਕੇਸ ਦਰਜ ਹੋਣ ਮਗਰੋਂ ਬਿਕਰਮ ਮਜੀਠੀਆ ਵਿਦੇਸ਼ ਦੌੜ ਸਕਦੇ ਹਨ। ਇਸ ਲਈ ਉਨ੍ਹਾਂ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ। ਮਜੀਠੀਆ ਹੁਣ ਦੇਸ਼ ਨਹੀਂ ਛੱਡ ਸਕਣਗੇ। ਹਵਾਈ ਅੱਡਿਆਂ ਉੱਪਰ ਹੁਣ ਖਾਸ ਨਜ਼ਰ ਰਹੇਗੀ।

ਦੱਸ ਦਈਏ ਕਿ ਡਰੱਗ ਰੈਕੇਟ (Drug Racket) ਵਿੱਚ ਕੇਸ ਦਰਜ ਹੋਣ ਮਗਰੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ (Bikram Majithia) ਅੰਡਰਗਰਾਊਂਡ ਹੋ ਗਿਆ ਹੈ। ਉਸ ਦੀ ਕਿਸੇ ਵੇਲੇ ਵੀ ਗ੍ਰਿਫਤਾਰੀ ਹੋ ਸਕਦੀ ਹੈ। ਪੰਜਾਬ ਪੁਲਿਸ ਦੀ ਤਿੰਨ ਮੈਂਬਰੀ SIT ਮਜੀਠੀਆ ਦੀ ਭਾਲ ਕਰ ਰਹੀ ਹੈ। ਇਸ ਐਸਆਈਟੀ ਦੀ ਅਗਵਾਈ ਏਆਈਜੀ ਬਲਰਾਜ ਸਿੰਘ ਕਰ ਰਹੇ ਹਨ, ਜਦਕਿ ਉਨ੍ਹਾਂ ਨਾਲ ਡੀਐਸਪੀ ਰਾਜੇਸ਼ ਕੁਮਾਰ ਤੇ ਕੁਲਵੰਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਮਾਮਲਾ ਦਰਜ ਕਰਨ ਤੋਂ ਬਾਅਦ ਟੀਮ ਨੇ ਮਜੀਠੀਆ ਦੇ ਹੋਰ ਟਿਕਾਣਿਆਂ 'ਤੇ ਵੀ ਨਾਲੋਂ-ਨਾਲ ਛਾਪੇਮਾਰੀ (Raid on Majithia Places) ਕੀਤੀ, ਪਰ ਉਹ ਨਹੀਂ ਮਿਲਿਆ।

ਸੂਤਰਾਂ ਮੁਤਾਬਕ ਪੰਜਾਬ ਸਰਕਾਰ ਕੇਸ ਦਰਜ ਕਰਨ ਵਾਲੀ ਹੈ, ਇਸ ਬਾਰੇ ਮਜੀਠੀਆ ਨੂੰ ਪਹਿਲਾਂ ਹੀ ਪਤਾ ਲੱਗ ਗਿਆ ਸੀ। ਇਸੇ ਕਾਰਨ ਉਸ ਨੇ ਮੋਬਾਈਲ ਲੋਕੇਸ਼ਨ ਤੋਂ ਪੰਜਾਬ ਪੁਲਿਸ ਨੂੰ ਚਕਮਾ ਦੇ ਦਿੱਤਾ। ਟੀਮ ਨੇ ਜਦੋਂ ਉਸ ਦੀ ਗ੍ਰਿਫ਼ਤਾਰੀ ਲਈ ਛਾਪਾ ਮਾਰਿਆ ਤਾਂ ਮੋਬਾਈਲ ਤਾਂ ਮਿਲਿਆ ਪਰ ਮਜੀਠੀਆ ਉੱਥੇ ਨਹੀਂ ਸੀ।

ਚੋਣਾਂ ਦੇ ਐਲਾਨ 'ਚ ਕੁਝ ਦਿਨ ਰਹਿ ਜਾਣ ਕਰਕੇ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਲਗਾਤਾਰ ਮਜੀਠੀਆ ਦੀ ਭਾਲ 'ਚ ਛਾਪੇਮਾਰੀ ਕਰ ਰਹੀ ਹੈ। ਸਰਕਾਰ ਕਿਸੇ ਨਾ ਕਿਸੇ ਤਰ੍ਹਾਂ ਮਜੀਠੀਆ ਨੂੰ ਗ੍ਰਿਫ਼ਤਾਰ ਕਰਕੇ ਨਸ਼ਿਆਂ ਦੇ ਮੁੱਦੇ 'ਤੇ ਆਪਣੀ ਸਰਕਾਰ ਦਾ ਅਕਸ ਸੁਧਾਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੇ ਵੀ ਕਾਨੂੰਨੀ ਰਸਤੇ ਰਾਹੀਂ ਮਜੀਠੀਆ ਨੂੰ ਬਚਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Revolution in Potato Farming: ਆਲੂ ਦੀ ਖੇਤੀ 'ਚ ਨਵੀਂ ਕ੍ਰਾਂਤੀ! ਹੁਣ ਬਗੈਰ ਜ਼ਮੀਨ ਤੋਂ ਹੀ ਹਵਾ 'ਚ ਉਗਣਗੇ ਆਲੂ, ਝਾੜ 10 ਗੁਣਾ ਵੱਧ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ

ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Embed widget