ਪੜਚੋਲ ਕਰੋ

ਪਾਵਰ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਅਪਲਾਈ ਅਤੇ ਪ੍ਰਵਾਨਗੀ ਲਈ ਆਨਲਾਈਨ ਸਿਸਟਮ ਲਾਗੂ ਕੀਤਾ ਜਾਵੇਗਾ: ਹਰਭਜਨ ਈ.ਟੀ.ਓ

Punjab News: ਪੰਜਾਬ ਸਰਕਾਰ ਦੇ ਵਿਭਗਾਂ ਦੀ ਤਰਜ਼ ‘ਤੇ ਪੰਜਾਬ ਸੇਟਟ ਪਾਵਰ ਕਾਰਪੋਰੇਸ਼ਨ ਅਤੇ ਪਾਵਰ ਸਟੇਟ ਟ੍ਰਾਂਸਮਿਸਨ ਕਾਰਪੋਰੇਸ਼ਨ ਵਿਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਦੀਆਂ ਪ੍ਰਵਾਨਗੀਆਂ ਲਈ ਆਨਲਾਈਨ ਸਿਸਟਮ ਲਾਗੂ ਕੀਤਾ ਜਾਵੇਗਾ।

ਅੱਜ ਇੱਥੇ ਦੋਵਾਂ ਕਾਰਪੋਰੇਸ਼ਨਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪਾਵਰ ਕਾਰਪੋਰੇਸ਼ਨ ਦੇ ਦਫਤਰਾਂ ਵਿਚ ਮੁਲਾਜ਼ਮਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਅਹਿਮ ਫੈਸਲਾ ਲੈਂਦਿਆਂ ਹੁਕਮ ਦਿੱਤੇ ਕਿ ਦੋਵਾਂ ਕਾਰਪੋਰੇਸ਼ਨਾ ਵਿਚ ਮੁਲਾਜ਼ਮਾਂ ਦੀ ਛੁੱਟੀ ਅਪਲਾਈ ਕਰਨ ਅਤੇ ਪ੍ਰਵਾਨ ਕਰਨ ਲਈ ਆਨਲਾਈਨ ਸਿਸਟਮ ਲਾਗੂ ਕੀਤਾ ਜਾਵੇ।

ਬਿਜਲੀ ਮੰਤਰੀ ਨੇ ਕਿਹਾ ਕਿ ਇਹ ਆਮ ਦੇਖਣ ਵਿਚ ਆਇਆ ਹੈ ਕਿ ਬਹੁਤੇ ਮੁਲਾਜ਼ਮ ਦਫਤਰਾਂ ਵਿਚ ਛੁੱਟੀ ਪਹਿਲਾਂ ਹੀ ਬਿਨਾਂ ਮਿਤੀ ਪਾਏ ਲਿਖ ਕੇ ਰੱਖ ਜਾਂਦੇ ਹਨ, ਜਿਸ ਨੂੰ ਹਾਜ਼ਰੀ ਰਜਿਸਟਰ ਵਿਚ ਦਰਜ਼ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਇਸ ਪ੍ਰਥਾ ਨੂੰ ਠੱਲ ਪਾਉਣ ਲਈ ਆਨਲਾਈਨ ਹਾਜ਼ਰੀ ਸਿਸਟਮ ਲਿਆਉਣ ਬਾਰੇ ਫੈਸਲਾ ਲਿਆ ਗਿਆ ਹੈ।ਇਸ ਦੇ ਨਾਲ ਹੀ ਬਿਜਲੀ ਮੰਤਰੀ ਨੇ ਹਦਾਇਤਾਂ ਜਾਰੀ ਕੀਤੀਆਂ ਕਿ ਕੋਈ ਵੀ ਅਧਿਕਾਰੀ ਜਾ ਕਰਮਚਾਰੀ ਬਿਨਾਂ ਪ੍ਰਵਾਨਗੀ ਤੋਂ ਛੁੱਟੀ ‘ਤੇ ਨਾ ਜਾਵੇ।

ਪਾਵਰ ਕਾਰਪੋਰੇਸ਼ਨ ਦੇ ਦਫਤਰਾਂ ਵਿਚ ਲੋਕਾਂ ਦੀ ਖੱਜਲਖੁਆਰੀ ਰੋਕਣ ਦੇ ਮੰਤਵ ਨਾਲ ਇੱਕ ਹੋਰ ਅਹਿਮ ਫੈਸਲਾ ਲੈਂਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਹਦਾਇਤਾਂ ਜਾਰੀ ਕੀਤੀਆਂ ਕਿ ਲੋਕਾਂ ਨਾਲ ਸਹਿਜਤਾ ਅਤੇ ਸਲੀਕੇ ਨਾਲ ਪੇਸ਼ ਅਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਕੰਮ ਬਿਨਾਂ ਕਿਸੇ ਦੇਰੀ ਕੀਤੇ ਜਾਣ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਨਮਾਨੀਆਂ ਅਤੇ ਜਾਣਬੁੱਝ ਕੇ ਸਰਕਾਰ ਦੇ ਅਕਸ ਨੂੰ ਢਾਹ ਲਾਉਣ ਵਾਲੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇ।

ਬਿਜਲੀ ਮੰਤਰੀ ਨੇ ਹੁਕਮ ਜਾਰੀ ਕੀਤੇ ਕਿ ਸੀਨੀਅਰ ਅਫਸਰ ਖੁੱਦ ਫੀਲਡ ਵਿਚ ਜਾ ਕੇ ਸਮੇਂ ਸਮੇਂ ‘ਤੇ ਦਫਤਰਾਂ ਦੀ ਚੈਕਿੰਗ ਕਰਨ ਅਤੇ ਕੰਮਾਂ ਦੀ ਫਿਜੀਕਲ ਵੈਰੀਫਿਕੇਸ਼ਨ ਯਕੀਨੀ ਬਣਾਉਣ।ਉਨ੍ਹਾਂ ਕਿਹਾ ਕਿ ਬੇਵਜ਼ਾ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਮੁਲਾਜ਼ਮਾਂ ਅਤੇ ਡਿਉਟੀ ਵਿਚ ਕੁਤਾਹੀ ਕਰਨ ਵਾਲਿਆਂ ਦੀ ਜਵਾਬਦੇਹੀ ਤਹਿ ਕੀਤੀ ਜਾਵੇ।

ਸੜਕਾਂ ਉੁਤੇ ਲਮਕਦੀਆਂ ਢਿੱਲੀਆਂ ਹੋਈਆਂ ਬਿਜਲੀ ਦੀਆਂ ਤਾਰਾਂ ਅਤੇ ਖੁੱਲੇ ਬਕਸਿਆਂ ਕਾਰਨ ਹੁੰਦੇ ਜਾਨੀ ਨੁਕਸਾਨ ਨੂੰ ਰੋਕਣ ਲਈ ਰਾਸ਼ਟਰੀ ਅਤੇ ਰਾਜ ਮਾਰਗਾਂ ‘ਤੇ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਚੁੱਕਣ ਅਤੇ ਬਕਸਿਆਂ ਨੂੰ ਠੀਕ ਤਰਾਂ ਬੰਦ ਕਰਨ ਸਬੰਧੀ ਵੀ ਬਿਜਲੀ ਮੰਤਰੀ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਮੀਟਿੰਗ ਵਿਚ ਤੇਜਵੀਰ ਸਿੰਘ ਪ੍ਰਮੁੱਖ ਸਕੱਤਰ ਪਾਵਰ, ਬਲਦੇਵ ਸਿੰਘ ਸਰਾਂ ਚੇਅਰਮੈਨ ਪਾਵਰ ਕਾਰਪੋਰੇਸ਼ਨ ਤੋਂ ਇਲਾਵਾ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਐਲ ਦੇ ਡਾਇਰੈਕਟਰ, ਚੀਫ ਅਤੇ ਹੋਰ ਸੀਨਅਰ ਅਧਿਕਾਰੀ ਵੀ ਹਾਜ਼ਰ ਸਨ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget