ਪੜਚੋਲ ਕਰੋ

'ਆਪ' ਦੀ ਐਸਸੀ ਵਿੰਗ ਦੀ ਬੈਠਕ ‘ਚ ਲਏ ਗਏ ਅਹਿਮ ਫ਼ੈਸਲੇ, ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਦੀ ਤਿਆਰੀ

ਮਨਜੀਤ ਸਿੰਘ ਬਿਲਾਸਪੁਰ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਸਭ ਤੋਂ ਵੱਧ ਦਲਿਤ ਵਿਰੋਧੀ ਸਰਕਾਰ ਸਾਬਤ ਹੋਈ ਹੈ। ਕੈਪਟਨ ਸਰਕਾਰ ਨੇ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਨਿਭਾਉਣ ਵੱਲ ਕੋਈ ਕਦਮ ਨਹੀਂ ਚੁੱਕਿਆ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਹੁਣ ਕਾਂਗਰਸ ਵੱਲੋਂ ਦਲਿਤਾਂ ਅਤੇ ਗ਼ਰੀਬ ਵਰਗਾਂ ਨਾਲ ਕੀਤੇ ਚੋਣ ਵਾਅਦਿਆਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿਰੁੱਧ ਇੱਕ ਤੋਂ ਬਾਅਦ ਇੱਕ ਮੋਰਚਾ ਖੋਲ੍ਹੇਗੀ ਤਾਂ ਕਿ ਪੰਜਾਬ ਸਰਕਾਰ ‘ਤੇ ਵਾਅਦੇ ਪੂਰੇ ਕਰਨ ਦਾ ਦਬਾਅ ਬਣਾਇਆ ਜਾ ਸਕੇ। 'ਆਪ' ਦੇ ਐਸਸੀ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਸਹਿ ਪ੍ਰਧਾਨ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਹੋਈ ਬੈਠਕ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ। ਇਸ ਦੌਰਾਨ ਵਿੰਗ ਵੱਲੋਂ ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜ ਲੋਕਾਂ ਨੂੰ ਵਾਅਦੇ ਅਨੁਸਾਰ 2500 ਰੁਪਏ ਪੈਨਸ਼ਨ ਅਤੇ ਯੋਗ ਦਲਿਤ ਪਰਿਵਾਰਾਂ ਨੂੰ 5-5 ਮਰਲਿਆਂ ਦੇ ਪਲਾਂਟ ਨਾ ਦਿੱਤੇ ਜਾਣ ਵਿਰੁੱਧ ਸਰਕਾਰ ਖ਼ਿਲਾਫ਼ ਮੋਰਚਾ ਵਿੱਢਣ ਦਾ ਫ਼ੈਸਲਾ ਲਿਆ ਗਿਆ। ਮਨਜੀਤ ਸਿੰਘ ਬਿਲਾਸਪੁਰ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਸਭ ਤੋਂ ਵੱਧ ਦਲਿਤ ਵਿਰੋਧੀ ਸਰਕਾਰ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਾਢੇ ਤਿੰਨ ਸਾਲ ਲੰਘ ਚੁੱਕੇ ਹਨ ਪਰੰਤੂ ਕੈਪਟਨ ਸਰਕਾਰ ਨੇ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਨਿਭਾਉਣ ਵੱਲ ਕੋਈ ਕਦਮ ਨਹੀਂ ਚੁੱਕਿਆ, ਕਿਉਂਕਿ ਇਸ 'ਸ਼ਾਹੀ ਸਰਕਾਰ' ਦੀ ਦਲਿਤ ਵਿਰੋਧੀ ਸੋਚ ਹੋਣ ਕਾਰਨ ਦਲਿਤ ਵਰਗ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸੁੱਤੀ ਪਈ ਸਰਕਾਰ ਨੂੰ ਜਗਾਉਣ ਲਈ ਐਸਸੀ ਵਿੰਗ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਮੋਰਚਾ ਖੋਲ੍ਹ ਰਿਹਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ

ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ

ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
ਪ੍ਰੈਗਨੈਂਸੀ 'ਚ ਹਲਦੀ ਵਾਲਾ ਦੁੱਧ ਪੀਣ ਦੇ ਜ਼ਬਰਦਸਤ ਫਾਇਦੇ, ਜਾਣੋ ਕਦੋਂ ਮਿਲੇਗਾ Benefit

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Embed widget