ਪੜਚੋਲ ਕਰੋ

Cabinet meeting: ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਇਹਨਾਂ ਮੁੱਦਿਆਂ 'ਤੇ ਹੋਵੇਗੀ ਚਰਚਾ 'ਤੇ ਮਿਲੇਗੀ ਹਰੀ ਝੰਡੀ

Important Cabinet meeting: ਇਸ ਤੋਂ ਇਲਾਵਾ ਗਣਤੰਤਰ ਦਿਵਸ ਮੌਕੇ ਅੱਧਾ ਦਰਜਨ ਤੋਂ ਵੱਧ ਕੈਦੀਆਂ ਦੀ ਰਿਹਾਈ, ਗੁਰੂ ਰਵਿਦਾਸ ਯੂਨੀਵਰਸਿਟੀ 'ਚ ਠੇਕੇ ਦੇ ਅਧਾਰ 'ਤੇ ਭਰਤੀ ਕਰਨ ਬਾਰੇ ਅਸਾਮੀਆਂ ਸੁਰਜੀਤ ਕਰਨ ਸਮੇਤ 1944 ਦੇ ਐਕਟ 'ਚ ਸੋਧ ਦਾ ਏਜੰਡਾ

Important Cabinet meeting:  ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਬੁੱਧਵਾਰ ਨੂੰ ਹੋਵੇਗੀ। ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਣ ਵਾਲੀ ਇਸ ਮੀਟਿੰਗ 'ਚ ਕਈ ਅਹਿਮ ਫ਼ੈਸਲਿਆਂ 'ਤੇ ਮੋਹਰ ਲੱਗ ਸਕਦੀ ਹੈ। ਸੂਤਰਾਂ ਮੁਤਾਬਕ ਬਜਟ ਸੈਸ਼ਨ ਤੋਂ ਪਹਿਲਾਂ ਹੋਣ ਵਾਲੀ ਇਸ ਬੈਠਕ 'ਚ ਮੰਤਰੀ ਮੰਡਲ ਅਧਿਆਪਕਾਂ ਦੀ ਤਬਾਦਲਾ ਨੀਤੀ ਤੇ ਠੇਕੇ ਦੇ ਆਧਾਰ 'ਤੇ ਪਾਇਲਟ ਰੱਖਣ ਤੇ ਪੰਜਾਬ ਦੀਆਂ ਅਨਾਜ ਮੰਡੀਆਂ 'ਚ ਹਾੜੀ ਸਾਉਣੀ ਦੇ ਸੀਜ਼ਨ ਦੌਰਾਨ ਫ਼ਸਲ ਦੀ ਸਫ਼ਾਈ ਵੇਲ਼ੇ ਨਿਕਲਣ ਵਾਲੇ ਝਾੜ ਫੂਸ ਨੂੰ ਮੁਫ਼ਤ 'ਚ ਚੁਕਾਉਣ ਦੇ ਏਜੰਡੇ ਨੂੰ ਚਰਚਾ ਤੋਂ ਬਾਅਦ ਹਰੀ ਝੰਡੀ ਦੇ ਸਕਦਾ ਹੈ। 

ਇਸ ਤੋਂ ਇਲਾਵਾ ਗਣਤੰਤਰ ਦਿਵਸ ਮੌਕੇ ਅੱਧਾ ਦਰਜਨ ਤੋਂ ਵੱਧ ਕੈਦੀਆਂ ਦੀ ਰਿਹਾਈ, ਗੁਰੂ ਰਵਿਦਾਸ ਯੂਨੀਵਰਸਿਟੀ 'ਚ ਠੇਕੇ ਦੇ ਅਧਾਰ 'ਤੇ ਭਰਤੀ ਕਰਨ ਬਾਰੇ ਅਸਾਮੀਆਂ ਸੁਰਜੀਤ ਕਰਨ ਸਮੇਤ 1944 ਦੇ ਐਕਟ 'ਚ ਸੋਧ ਦਾ ਏਜੰਡਾ ਵੀ ਕੈਬਨਿਟ 'ਚ ਰੱਖਿਆ ਜਾ ਸਕਦਾ ਹੈ।


ਇਸ ਵਿੱਚ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਅਤੇ ਗੈਰ ਸਿੰਚਾਈ ਕੰਮਾਂ ਲਈ ਚਾਰਜ ਨੀਤੀ ਨੂੰ ਪ੍ਰਵਾਨਗੀ ਦਿੱਤੇ ਜਾਣ ਦੀ ਸੰਭਾਵਨਾ ਹੈ। ਇਸ ਤਹਿਤ ਉਦਯੋਗਾਂ ਅਤੇ ਵਪਾਰਕ ਮੰਤਵਾਂ ਲਈ ਸਸਤੇ ਭਾਅ ’ਤੇ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਤਾਂ ਜੋ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਿਆ ਜਾ ਸਕੇ। ਮੀਟਿੰਗ ਵਿੱਚ ਇਸ ਸਬੰਧੀ ਏਜੰਡਾ ਆ ਸਕਦਾ ਹੈ। 

ਇਸੇ ਤਰ੍ਹਾਂ ਮੀਟਿੰਗ ਵਿੱਚ ਜਲ ਪ੍ਰਬੰਧਨ ਨੀਤੀ-2024 ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਜਲ ਪ੍ਰਬੰਧਨ ਨੀਤੀ 2024 ਦੇ ਤਹਿਤ ਪਾਣੀ ਦੇ ਭੰਡਾਰਨ ਲਈ ਤਲਾਬ ਬਣਾਉਣ ਦੀ ਯੋਜਨਾ ਹੈ। ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਲਈ ਇੱਕ-ਇੱਕ ਏਕੜ ਦੇ ਤਲਾਅ ਬਣਾਉਣ ਦੀ ਯੋਜਨਾ ਹੈ। ਇਨ੍ਹਾਂ ਛੱਪੜਾਂ ਦੀ ਮਿੱਟੀ ਦੀ ਵਰਤੋਂ ਉਸਾਰੀ ਪ੍ਰਾਜੈਕਟਾਂ ਵਿੱਚ ਕੀਤੀ ਜਾਵੇਗੀ।


ਮੀਟਿੰਗ ਵਿੱਚ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਨਾਲ ਸਬੰਧਤ ਏਜੰਡਾ ਵੀ ਹੋਵੇਗਾ। ਇਸ ਤੋਂ ਇਲਾਵਾ ਨੈਸ਼ਨਲ ਫੂਡ ਸਕਿਓਰਿਟੀ ਮਿਸ਼ਨ ਦੇ ਅਨਾਜ ਨਾਲ ਸਬੰਧਤ ਅਤੇ ਆਯੁਰਵੈਦਿਕ ਯੂਨੀਵਰਸਿਟੀ ਵਿੱਚ ਅਸਾਮੀਆਂ ਦੇ ਢਾਂਚੇ ਸਬੰਧੀ ਏਜੰਡੇ ’ਤੇ ਵੀ ਮੀਟਿੰਗ ਆ ਰਹੀ ਹੈ।

 

 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵਲੋਂ IAS ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵਲੋਂ IAS ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget