ਪੜਚੋਲ ਕਰੋ

Punjab News: ਕਿਸਾਨਾਂ ਲਈ ਜ਼ਰੂਰੀ ਖ਼ਬਰ ! ਸਰਕਾਰ ਨੇ ਤੈਅ ਕੀਤਾ ਝੋਨੇ ਦੀ ਵਾਢੀ ਦਾ ਸਮਾਂ, ਪਰਾਲੀ ਸਾੜਨ 'ਤੇ ਪੂਰਨ ਤੌਰ ‘ਤੇ ਲਾਈ ਪਾਬੰਦੀ

ਕੰਬਾਈਨਾ ਜਦੋਂ ਰਾਤ ਵੇਲੇ ਝੋਨੇ ਦੀ ਕਟਾਈ ਕਰਦੀਆਂ ਹਨ ਤਾਂ ਜਿਹੜੀ ਫ਼ਸਲ ਚੰਗੀ ਤਰ੍ਹਾਂ ਸੁੱਕੀ ਨਹੀਂ ਹੁੰਦੀ ਭਾਵ ਦਾਣਾ ਕੱਚਾ ਅਤੇ ਹਰਾ ਹੁੰਦਾ ਹੈ ਅਤੇ ਝੋਨੇ ਵਿੱਚ ਵੱਧ ਨਮੀ ਦਾ ਕਾਰਨ ਬਣਦੀ ਹੈ, ਵੀ ਕੱਟੀ ਜਾਂਦੀ ਹੈ, ਜਿਸਦਾ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਦੇਸ਼ ਦੇ ਉਤਪਾਦਨ ‘ਤੇ ਵੀ ਅਸਰ ਪੈਂਦਾ ਹੈ। 

Punjab News: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸ਼ਾਮ 7.00 ਵਜੇ ਤੋਂ ਲੈ ਕੇ ਸਵੇਰੇ 09.00 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਫ਼ਸਲ ਕੱਟਣ ‘ਤੇ ਅਤੇ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਤੇ ਫ਼ਸਲੀ ਰਹਿੰਦ-ਖੁਹੰਦ ਨੂੰ ਸਾੜਨ ‘ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਸ ਤੋਂ  ਇਲਾਵਾ ਕੋਈ ਵੀ ਕੰਬਾਈਨ ਮਾਲਕ ਬਿਨ੍ਹਾਂ ਐਸ.ਐਮ.ਐਸ ਲਗਾਏ ਝੋਨੇ ਦੀ ਕਟਾਈ ਨਹੀਂ ਕਰੇਗਾ।

ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ  ਹੋਣ ਦੇ ਮਦੇਨਜ਼ਰ ਰਾਤ ਨੂੰ ਕੰਬਾਈਨਾਂ ਚਲਾਉਣ ਨਾਲ ਹਾਦਸੇ ਵਾਪਰਨ ਅਤੇ ਮੌਸਮੀ ਤਬਦੀਲੀ ਕਾਰਨ ਝੋਨੇ ਦੀ ਫਸਲ ‘ਤੇ ਰਾਤ ਨੂੰ ਤਰੇਲ ਪੈਣ ਅਤੇ ਬੇਮੌਸਮੀ ਬਰਸਾਤ ਕਾਰਨ ਝੋਨਾ ਸਿੱਲਾ ਹੋ ਜਾਂਦਾ ਹੈ। ਇਹ ਕੰਬਾਈਨਾ ਜਦੋਂ ਰਾਤ ਵੇਲੇ ਝੋਨੇ ਦੀ ਕਟਾਈ ਕਰਦੀਆਂ ਹਨ ਤਾਂ ਜਿਹੜੀ ਫ਼ਸਲ ਚੰਗੀ ਤਰ੍ਹਾਂ ਸੁੱਕੀ ਨਹੀਂ ਹੁੰਦੀ ਭਾਵ ਦਾਣਾ ਕੱਚਾ ਅਤੇ ਹਰਾ ਹੁੰਦਾ ਹੈ ਅਤੇ ਝੋਨੇ ਵਿੱਚ ਵੱਧ ਨਮੀ ਦਾ ਕਾਰਨ ਬਣਦੀ ਹੈ, ਵੀ ਕੱਟੀ ਜਾਂਦੀ ਹੈ, ਜਿਸਦਾ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਦੇਸ਼ ਦੇ ਉਤਪਾਦਨ ‘ਤੇ ਵੀ ਅਸਰ ਪੈਂਦਾ ਹੈ। 

ਇਸ ਤਰ੍ਹਾਂ ਝੋਨੇ ਵਿੱਚ ਨਮੀ ਸਰਕਾਰ ਦੀਆਂ ਨਿਰਧਾਰਿਤ ਕੀਤੀਆਂ ਸਪੈਸੀਫਿਕੇਸ਼ਨਜ ਤੋਂ ਉਪਰ ਹੁੰਦੀ ਹੈ ਅਤੇ ਖ਼ਰੀਦ ਏਜੰਸੀਆ ਉਸ ਝੋਨੇ ਨੂੰ ਖਰੀਦਣ ਤੋਂ ਅਸਮਰਥ ਹੁੰਦੀਆ ਹਨ। ਜਿਸ ਕਰਨ ਕਿਸਾਨਾਂ ਦੀ ਮੰਡੀਆਂ ਵਿਚ ਖਜਲ-ਖੁਆਰੀ ਤੋ ਇਲਾਵਾ ਅਮਨ-ਕਾਨੂੰਨ ਦੀ ਸਥਿਤੀ ਦੇ ਵਿਗੜਨ ਦੇ ਆਸਾਰ ਵੱਧ ਜਾਂਦੇ ਹਨ। ਇਸ ਤੋਂ ਇਲਾਵਾ ਕੰਬਾਈਨਾਂ ਦੇ ਮਾਲਕ ਬਿਨ੍ਹਾਂ ਐਸ.ਐਮ.ਐਸ ਲਗਾਏ ਝੋਨੇ ਦੀ ਕਟਾਈ ਕਰਦੇ ਹਨ, ਜਿਸ ਨਾਲ ਪ੍ਰਦੂਸ਼ਨ ਫੈਲਦਾ ਹੈ।     

ਇਸ ਤੋਂ ਇਲਾਵਾ ਇਸ ਦਫਤਰ ਦੇ ਧਿਆਨ ਵਿੱਚ ਇਹ ਵੀ ਆਇਆ ਹੈ ਕਿ ਝੋਨੇ ਦੀ ਕਟਾਈ ਤੋਂ ਬਾਅਦ ਕਿਸਾਨਾਂ ਵੱਲੋਂ ਇਸ ਦੀ ਰਹਿੰਦ ਨੂੰ ਅੱਗ ਲਗਾ ਕੇ ਸਾੜਿਆ ਜਾਂਦਾ ਹੈ, ਜਿਸ ਦੇ ਫਲਸਰੂਪ ਇਸ ਵਿੱਚੋਂ ਨਿਕਲਣ ਵਾਲੀਆਂ ਗੈਸਾਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਅਤੇ ਮਿੱਟੀ ਦੀ ਉਪਜਾਊ ਤਾਕਤ ਦਾ ਨੁਕਸਾਨ ਵੀ ਹੁੰਦਾ ਹੈ।

ਇਸ ਸਬੰਧ ਵਿੱਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 10138/06 ਕੈਪਟਨ ਸਰਬਜੀਤ ਸਿੰਘ ਬਨਾਮ ਪੰਜਾਬ ਸਰਕਾਰ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਹੁਕਮਾਂ ਦੀ ਪਾਲਣਾ ਅਧੀਨ ਬਣਾਈ ਗਈ ਕਮੇਟੀ ਦੀ ਸਿਫਾਰਿਸ਼ ਲਾਗੂ ਕਰਨ ਲਈ ਇਹ ਜ਼ਰੂਰੀ ਬਣ ਜਾਂਦਾ ਹੈ ਕਿ ਝੋਨੇ ਦੀ ਕਟਾਈ ਤੋਂ ਬਾਅਦ ਫਸਲਾਂ ਦੀ ਰਹਿੰਦ ਨੂੰ ਸਾੜਨ ਤੇ ਪਾਬੰਦੀ ਲਗਾਈ ਜਾਵੇ ਤਾਂ ਜੋ ਇਸ ਵਿੱਚੋਂ ਨਿਕਲਣ ਵਾਲੀਆਂ ਹਾਨੀਕਾਰਕ ਗੈਸਾਂ ਤੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
    

 

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget