ਪੜਚੋਲ ਕਰੋ

Punjab News: ਪਿੰਡਾਂ ਲਈ ਅਹਿਮ ਖਬਰ! ਸਰਪੰਚਾਂ ਤੇ ਪੰਚਾਂ ਲਈ ਸੂਬਾ ਸਰਕਾਰ ਵਲੋਂ ਆਇਆ ਇਹ ਸੁਨੇਹਾ

ਵੇਚਣ ਵਾਲਿਆਂ ਅਤੇ ਉਨ੍ਹਾਂ ਦਾ ਸਾਥ ਦੇਣ ਵਾਲਿਆ ਵਿਰੁੱਧ ਪੰਜਾਬ ਸਰਕਾਰ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਚੁਣੇ ਹੋਏ ਸਰਪੰਚਾਂ-ਪੰਚਾਂ ਅਤੇ ਮੋਹਤਵਰਾਂ ਨੂੰ ....

Punjab Government: ਨਸ਼ੇ ਵੇਚਣ ਵਾਲਿਆਂ ਅਤੇ ਉਨ੍ਹਾਂ ਦਾ ਸਾਥ ਦੇਣ ਵਾਲਿਆ ਵਿਰੁੱਧ ਪੰਜਾਬ ਸਰਕਾਰ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਚੁਣੇ ਹੋਏ ਸਰਪੰਚਾਂ-ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ 'ਚ ਨਸ਼ੇ ਦੀ ਰੋਕਥਾਮ ਸਬੰਧੀ ਸਖ਼ਤ ਕਦਮ ਚੁੱਕਣ ਦੀ ਅਪੀਲ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ, ਇਸ ਲਈ ਸਾਰਿਆਂ ਦਾ ਮੁੱਢਲਾ ਫਰਜ਼ ਹੈ, ਨਸ਼ਿਆਂ ਦੀ ਬੁਰਾਈ ਨੂੰ ਖਤਮ ਕਰਨ ਲਈ ਸਰਕਾਰ ਦਾ ਸਾਥ ਦਿੱਤਾ ਜਾਵੇ।

ਹੋਰ ਪੜ੍ਹੋ : ਪੰਜਾਬ 'ਚ ਕਿੱਥੋਂ- ਕਿੱਥੋਂ ਲੰਘੇਗੀ ਬੁਲੇਟ ਟਰੇਨ, ਰੂਟ ਦਾ ਹੋਇਆ ਖੁਲਾਸਾ, ਜ਼ਮੀਨ ਐਕਵਾਇਰ ਦੀ ਪ੍ਰਕਿਰਿਆ ਸ਼ੁਰੂ

ਨਸ਼ਾ ਵੇਚਣ ਵਾਲਿਆਂ ਬਾਰੇ ਪੁਲਿਸ ਨੂੰ ਸੂਚਨਾ ਦਿੱਤੀ ਜਾਏ

ਉਨ੍ਹਾਂ ਪਿੰਡਾਂ ਦੇ ਮੋਹਤਵਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਵੀ ਪ੍ਰਕਾਰ ਦਾ ਕੋਈ ਨਸ਼ਾ ਵੇਚਦਾ ਹੈ, ਤਾਂ ਇਸ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਰੂਰ ਦਿੱਤੀ ਜਾਵੇ ਤਾਂ ਜੋ ਇਸ ਬੁਰਾਈ ਨੂੰ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਦਾ ਸਾਥ ਬਿਲਕੁਲ ਨਾ ਦਿੱਤਾ ਜਾਵੇ ਅਤੇ ਸਮਾਜ ਵਿਚ ਨਸ਼ਿਆਂ ਵਿਰੁੱਧ ਜਾਗ੍ਰਤੀ ਫੈਲਾਈ ਜਾਵੇ।

ਨਸ਼ੇ ਤੋਂ ਪੀੜਤ ਲੋਕਾਂ ਦਾ ਸਰਕਾਰੀ ਹਸਪਤਾਲਾਂ ਦੇ ਵਿੱਚ ਮੁਫਤ ਇਲਾਜ ਕੀਤਾ ਜਾਂਦਾ

ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਦੇ ਇਲਾਜ ਕਰਵਾਉਣ ਲਈ ਵਚਨਬੱਧ ਹੈ ਅਤੇ ਇਨ੍ਹਾਂ ਦਾ ਸਰਕਾਰੀ ਹਸਪਤਾਲਾਂ ਵਿਚ ਨਸ਼ਿਆਂ ਛੁਡਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਲਾਜ ਵੀ ਸਰਕਾਰ ਵਲੋਂ ਮੁਫਤ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਨ ਸਭਾ ਹਲਕਾ ਮਲੋਟ ਦੇ ਸਮੂਹ ਸਰਪੰਚਾਂ, ਪੰਚਾਂ ਅਤੇ ਮੋਹਤਵਰਾਂ ਨੇ ਨਸ਼ਿਆਂ ਵਿਰੁੱਧ ਮਤੇ ਪਾਏ ਅਤੇ ਸਰਕਾਰ ਨੂੰ ਯਕੀਨ ਦੁਆਇਆ ਕਿ ਉਹ ਆਪਣੇ ਪਿੰਡਾਂ ਵਿਚ ਨਸ਼ੇ ਦੀ ਰੋਕਥਾਮ ਲਈ ਹਰ ਸੰਭਵ ਯਤਨ ਕਰਨਗੇ। ਡਾ. ਬਲਜੀਤ ਕੌਰ ਨੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਦੀ ਰੋਕਥਾਮ ਲਈ ਸਖ਼ਤ ਕਦਮ ਚੁੱਕੇ ਜਾਣ ਤਾਂ ਜੋ ਨੌਜਵਾਨ ਪੀੜ੍ਹੀ ਨਸ਼ੇ ਤੋਂ ਬਚ ਸਕੇ।

ਇਸ ਮੌਕੇ ਜਗਦੇਵ ਸਿੰਘ ਬਾਮ ਚੇਅਰਮੈਨ ਕੋਅਪਰੇਟਿਵ ਸੋਸਾਇਟੀ, ਜਸਨ ਬਰਾੜ ਚੇਅਰਮੈਨ, ਮਨਜਿੰਦਰ ਸਿੰਘ ਉੜਾਂਗ,ਡਾ. ਵਿਕਾਸ ਬਾਂਸਲ, ਇਕਬਾਲ ਸਿੰਘ ਡੀ.ਐੱਸ.ਪੀ, ਜਸਵੰਤ ਸਿੰਘ ਰਾਮ ਨਗਰ ਸਾਓਕੇ, ਗੁਰਪੀਰ ਸਿੰਘ ਸਰਾਂ ਬਲਾਕ ਪ੍ਰਧਾਨ, ਗੁਰਭਗਤ ਸਿੰਘ, ਅਮਰਿੰਦਰ ਸਿੰਘ, ਕੁਲਵਿੰਦਰ ਸਿੰਘ ਬਰਾੜ, ਜਸਮੇਲ ਸਿੰਘ ਪੰਚਾਇਤ ਅਫਸਰ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ ਅਤੇ ਮੋਹਤਵਰ ਮੌਜੂਦ ਸਨ।

ਟਾਪ ਹੈਡਲਾਈਨ

ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget