ਪੜਚੋਲ ਕਰੋ

Punjab News: ਪੰਜਾਬ 'ਚ ਲੱਗ ਰਹੇ ਸਮਾਰਟ ਮੀਟਰਾਂ ਨੂੰ ਲੈ ਕੇ ਆਈ ਅਹਿਮ ਖਬਰ, ਜਾਣੋ ਡਿਟੇਲ 'ਚ

ਬਿਜਲੀ ਦੀ ਖੇਤਰ ਵਿਚ ਸੁਧਾਰਾਂ ਸਬੰਧੀ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਸਕੀਮ (RDSS) ਤਹਿਤ ਪੰਜਾਬ ਵਿਚ ਲੱਗੇ ਰਹੇ ਸਮਾਰਟ ਮੀਟਰ ਲੋਕਾਂ ਨੂੰ ਰਾਸ ਨਹੀਂ ਆ ਰਹੇ ਹਨ। ਸਮਾਰਟ ਮੀਟਰ ਦੇ ਆ ਰਹੇ ਬਿੱਲਾਂ ਤੋਂ ਜਿੱਥੇ ਖਪਤਕਾਰ ਅਸੰਤੁਸ਼ਟ...

Punjab News: ਬਿਜਲੀ ਦੀ ਖੇਤਰ ਵਿਚ ਸੁਧਾਰਾਂ ਸਬੰਧੀ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਸਕੀਮ (RDSS) ਤਹਿਤ ਪੰਜਾਬ ਵਿਚ ਲੱਗੇ ਰਹੇ ਸਮਾਰਟ ਮੀਟਰ ਲੋਕਾਂ ਨੂੰ ਰਾਸ ਨਹੀਂ ਆ ਰਹੇ ਹਨ। ਸਮਾਰਟ ਮੀਟਰ ਦੇ ਆ ਰਹੇ ਬਿੱਲਾਂ ਤੋਂ ਜਿੱਥੇ ਖਪਤਕਾਰ ਅਸੰਤੁਸ਼ਟ ਹਨ, ਉਥੇ ਹੀ ਕਿਸਾਨ ਜਥੇਬੰਦੀਆ ਵੱਲੋਂ ਵੀ ਇਨ੍ਹਾਂ ਦਾ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ। ਪੀਐੱਸਪੀਸਐੱਲ ਦੇ ਵਿੱਤੀ ਹਾਲਾਤ ਅਤੇ ਖਪਤਕਾਰਾ ਦੇ ਹਿੱਤ ਵਿਚ ਮਾਹਰਾ ਵੱਲੋਂ ਵੀ ਸਮਾਰਟ ਮੀਟਰਾਂ ਨੂੰ ਇਕੋ ਵਾਰ ਪੂਰੇ ਪੰਜਾਬ 'ਚ ਲਗਾਉਣ ਦੀ ਯੋਜਨਾ ਨੂੰ ਮੁੜ ਵਿਚਾਰਨ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। 

ਹੋਰ ਪੜ੍ਹੋ : Google Map ਨੇ ਤਿੰਨ ਨੌਜਵਾਨਾਂ ਪਹੁੰਚਿਆ ਮੌ*ਤ ਦੇ ਮੂੰਹ! ਅਧੂਰੇ ਪੁਲ ਤੋਂ ਡਿੱਗੀ ਕਾਰ, ਦਰ*ਦਨਾਕ ਹਾਦਸੇ ਦੀਆਂ ਖੌ*ਫਨਾਕ ਤਸਵੀਰਾਂ ਆਈਆਂ ਸਾਹਮਣੇ

ਸਮਾਰਟ ਮੀਟਰ ਲਗਾਉਣ ਦਾ ਕੰਮ ਚੱਲ ਰਿਹਾ

ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸੂਬੇ ਭਰ 'ਚ ਸਮਾਰਟ ਮੀਟਰ ਲਗਾਉਣ ਦਾ ਕੰਮ ਚੱਲ ਰਿਹਾ ਹੈ। ਹੁਣ ਤਕ ਲਗਪਗ 13 ਲੱਖ 74 ਹਜ਼ਾਰ ਸਮਾਰਟ ਮੀਟਰ ਲਗਾਏ ਜਾ ਚੁੱਕੇ ਹਨ, ਜਿਨ੍ਹਾਂ 'ਚ 11 ਲੱਖ 55 ਹਜ਼ਾਰ ਸਿੰਗਲ- ਫੇਜ਼ ਅਤੇ 2 ਲੱਖ 14 ਹਜ਼ਾਰ ਥ੍ਰੀ-ਫੇਜ਼ ਮੀਟਰ ਸ਼ਾਮਲ ਹਨ।

ਸਮਾਰਟ ਮੀਟਰ ਰਵਾਇਤੀ ਡਿਜੀਟਲ ਮੀਟਰਾਂ ਨਾਲੋਂ ਲਗਪਗ 10 ਗੁਣਾ ਮਹਿੰਗੇ ਹਨ। ਇਸ ਪ੍ਰੋਜੈਕਟ ਦੀ ਕੁੱਲ ਲਾਗਤ 11,000 ਕਰੋੜ ਤੋਂ ਵੱਧ ਮੰਨੀ ਜਾ ਰਹੀ ਹੈ, ਜਿਸ ''ਚ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਵੱਲੋਂ ਸਿਰਫ 790 ਕਰੋੜ ਦੀ ਗ੍ਰਾਂਟ ਹੈ। ਇੰਜੀਨੀਅਰਾਂ ਅਨੁਸਾਰ ਇਹ ਵੀ ਬਹੁਤ ਹੈਰਾਨ ਕਰਨ ਵਾਲੀ ਗੱਲ ਹੈ ਕਿ ਸਾਫਟ ਵੇਅਰ ਆਧਾਰਤ ਮੀਟਰਾ ''ਤੇ ਪੀਐੱਸਪੀਸੀਐੱਲ ਦਾ ਚੈਕਿੰਗ ''ਤੇ ਜ਼ੀਰੋ ਕੰਟਰੋਲ ਹੈ। ਜਦਕਿ ਕਿਸੇ ਵੀ ਖੇਤਰ ਵਿਚ ਚੋਰੀ ਹੋਣ ਜਾ ਮੀਟਰ ਖਰਾਬ ਹੋਣ ਦੀ ਸੂਰਤ ਜ਼ਿੰਮੇਵਾਰੀ ਕੇਵਲ ਪੀਐੱਸਪੀਸੀਐੱਲ ਦੀ ਹੋਵੇਗੀ।

ਇੰਜੀਨੀਅਰਾਂ ਦਾ ਦਾਅਵਾ ਹੈ ਕਿ ਲਗਾਏ ਗਏ ਸਮਾਰਟ ਮੀਟਰਾਂ ਵਿਚੋਂ ਕਈ ਮੀਟਰ ਵੱਖ-ਵੱਖ ਕਾਰਨਾਂ ਕਰਕੇ ਕੰਮ ਨਹੀਂ ਕਰ ਰਹੇ ਹਨ, ਜਿਸ ਦਾ ਮਤਲਬ ਹੈ ਕਿ ਜਾਂ ਤਾਂ ਖਪਤਕਾਰ ਨੂੰ ਔਸਤਨ ਬਿੱਲ ਦਿੱਤਾ ਜਾਂਦਾ ਹੈ ਜਾਂ ਕਿਸੇ ਤੀਜੀ ਧਿਰ ਵੱਲੋਂ ਕੋਈ ਬਿਲਿੰਗ ਨਹੀਂ ਕੀਤੀ ਜਾਂਦੀ। ਲੱਗ ਚੁੱਕੇ ਸਮਾਰਟ ਮੀਟਰ ਲਗਾਉਣ ਦੇ ਖਰਚੇ ਨੂੰ ਹਾਲ ਹੀ ਦੇ ਟੈਰਿਫ ਆਰਡਰ ਅਨੁਸਾਰ 85 ਲੱਖ ਖਪਤਕਾਰਾਂ ਵਿਚ ਵੰਡਿਆ ਗਿਆ ਹੈ।

ਸਮਾਰਟ ਮੀਟਰ ਲੱਗਣ ਤੋਂ ਬਾਅਦ ਖਪਤਕਾਰਾਂ ਨੂੰ ਸਮੱਸਿਆਵਾ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਪਟਿਆਲਾ ਦੇ ਅਰਥਨ ਅਸਟੇਟ ਫੇਜ਼ ਦੇ ਨਿਵਾਸੀ ਇਕ ਖਪਤਕਾਰ ਨੇ ਦੱਸਿਆ ਕਿ ਉਨ੍ਹਾਂ ਦਾ ਸਾਰਾ ਪਰਿਵਾਰ ਪੰਜਾਬ ਤੋਂ ਬਾਹਰ ਰਹਿੰਦਾ ਹੈ ਅਤੇ ਪਟਿਆਲਾ ਕਦੇ-ਕਦੇ ਆਉਣਾ ਹੁੰਦਾ ਹੈ। ਪੁਰਾਣੇ ਮੀਟਰ ਵਿਚ ਖਰਾਬੀ ਹੋਣ ਤੋਂ ਬਾਅਦ ਪੀਐੱਸਪੀਸੀਐੱਲ ਦੇ ਕਰਮਚਾਰੀ ਨਵਾਂ ਸਮਾਰਟ ਮੀਟਰ ਲਗਾ ਗਏ। ਕਈ ਮਹੀਨਿਆਂ ਬਾਅਦ ਪਰਿਵਾਰ ਦਾ ਕੋਈ ਮੈਂਬਰ ਘਰ ਸਿਰਫ ਦੋ ਜਾ ਚਾਰ ਦਿਨ ਰਹਿਣ ਲਈ ਆਉਂਦਾ ਹੈ ਪਰ ਬਿਜਲੀ ਦੀ ਬਿੱਲ ਹਰ ਮਹੀਨੇ 10 ਤੋਂ 15 ਹਜ਼ਾਰ ਤੱਕ ਦਾ ਆ ਰਿਹਾ ਹੈ।

ਟਾਪ ਹੈਡਲਾਈਨ

ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget