ਪੜਚੋਲ ਕਰੋ

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, CM ਮਾਨ ਹਸਪਤਾਲ ਚੋਂ ਹੀ ਲੈਣਗੇ ਮੀਟਿੰਗ 'ਚ ਹਿੱਸਾ

ਕੱਲ੍ਹ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ  ਕੱਲ੍ਹ ਦੁਪਹਿਰ 12 ਵਜੇ ਸੀਐਮ ਨਿਵਾਸ ‘ਤੇ ਹੋਵੇਗੀ। ਇਸ ਦੌਰਾਨ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਨਜਿੱਠਣ ਸਬੰਧੀ ਵੱਡੇ ਫੈਸਲੇ ਲਏ ਜਾ ਸਕਦੇ ਹਨ। ਜ਼ਿਕਰ ਕਰ ਦਈਏ ਕਿ ਸੀਐਮ ਭਗਵੰਤ ਮਾਨ ਅਜੇ ਵੀ ਹਸਪਤਾਲ ‘ਚ ਦਾਖ਼ਲ ਤੇ ਉਹ ਪੂਰੀ ਤਰ੍ਹਾਂ ਸਿਹਤਮੰਦ ਨਹੀਂ ਹਨ

Punjab News:  ਕੱਲ੍ਹ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ  ਕੱਲ੍ਹ ਦੁਪਹਿਰ 12 ਵਜੇ ਸੀਐਮ ਨਿਵਾਸ ‘ਤੇ ਹੋਵੇਗੀ। ਇਸ ਦੌਰਾਨ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਨਜਿੱਠਣ ਸਬੰਧੀ ਵੱਡੇ ਫੈਸਲੇ ਲਏ ਜਾ ਸਕਦੇ ਹਨ। ਜ਼ਿਕਰ ਕਰ ਦਈਏ ਕਿ ਸੀਐਮ ਭਗਵੰਤ ਮਾਨ ਅਜੇ ਵੀ ਹਸਪਤਾਲ ‘ਚ ਦਾਖ਼ਲ ਤੇ ਉਹ ਪੂਰੀ ਤਰ੍ਹਾਂ ਸਿਹਤਮੰਦ ਨਹੀਂ ਹਨ ਤੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਹ ਹਸਪਤਾਲ ਤੋਂ ਹੀ ਮੀਟਿੰਗ ਵਿੱਚ ਹਿੱਸਾ ਲੈਣਗੇ। ਮੁੱਖ ਮੰਤਰੀ ਭਗਵੰਤ ਮਾਨ ਵੀਡੀਓ ਕਾਨਫਰੰਸ ਰਾਹੀਂ ਕੈਬਿਨਟ ਮੀਟਿੰਗ ‘ਚ ਸ਼ਾਮਲ ਹੋਣਗੇ । ਇਸ ਮੌਕੇ ਸੀਐਮ ਮਾਨ ਨੇ ਕਿਹਾ – “ਲੋਕਾਂ ਦੀ ਸੇਵਾ ਹੀ ਮੇਰੀ ਤਰਜੀਹ ਹੈ”

ਮਨੀਸ਼ ਸਿਸੋਦੀਆ ਨੇ ਕੀਤਾ ਸੀ ਇਸ਼ਾਰਾ 

 ਪੰਜਾਬ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰ ਵੱਡੀ ਰਾਹਤ ਦੇਣ ਜਾ ਰਹੀ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੇ ਕਿਹਾ ਕਿ ਜਲਦੀ ਹੀ ਸੂਬਾ ਸਰਕਾਰ ਅਜਿਹੀ ਨੀਤੀ ਲਿਆਉਣ ਜਾ ਰਹੀ ਹੈ, ਜਿਸ ਨਾਲ ਕਿਸਾਨ ਆਪਣੇ ਖੇਤਾਂ ਵਿੱਚ ਜਮ੍ਹਾ ਰੇਤ ਨੂੰ ਕੱਢ ਸਕਣਗੇ। ਯਾਨੀ ਕਿਸਾਨ ਹੜ੍ਹਾਂ ਕਾਰਨ ਖੇਤਾਂ ਵਿੱਚ ਜਮ੍ਹਾ ਰੇਤ ਦੀ ਖੁਦਾਈ ਕਰ ਸਕਣਗੇ। ਇਸ 'ਤੇ ਸਰਕਾਰ ਵੱਲੋਂ ਕੋਈ ਪਾਬੰਦੀ ਨਹੀਂ ਹੋਵੇਗੀ।

ਸਿਸੋਦੀਆ ਨੇ ਕਿਹਾ ਕਿ ਮੌਜੂਦਾ ਮਾਈਨਿੰਗ ਨੀਤੀ ਤਹਿਤ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਰੇਤ ਕੱਢਣ ਦੀ ਇਜਾਜ਼ਤ ਨਹੀਂ ਹੈ ਪਰ ਮੌਜੂਦਾ ਸਥਿਤੀ ਅਸਾਧਾਰਨ ਹੈ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਨਵੀਂ ਨੀਤੀ ਲਿਆ ਕੇ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਰੇਤ ਕੱਢਣ ਦੀ ਇਜਾਜ਼ਤ ਦਿੱਤੀ ਜਾਵੇਗੀ।

ਪੰਜਾਬ ਵਿੱਚ ਹੜ੍ਹਾਂ ਨਾਲ ਬੁਰਾ ਹਾਲ 

ਦੱਸ ਦਈਏ ਕਿ ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। 8 ਤੋਂ ਵੱਧ ਜ਼ਿਲ੍ਹਿਆਂ ਦੇ ਪਿੰਡ ਅਜੇ ਵੀ 4-4 ਫੁੱਟ ਤੱਕ ਪਾਣੀ ਨਾਲ ਭਰੇ ਹੋਏ ਹਨ। ਇਸ ਦੌਰਾਨ, ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਨਿੱਜੀ, ਸਰਕਾਰੀ, ਸਹਾਇਤਾ ਪ੍ਰਾਪਤ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਖੋਲ੍ਹਣ ਦੇ ਹੁਕਮ ਦਿੱਤੇ ਹਨ।

ਨਿੱਜੀ ਸਕੂਲ-ਕਾਲਜ ਅਤੇ ਸਰਕਾਰੀ ਕਾਲਜ-ਯੂਨੀਵਰਸਿਟੀਆਂ ਕੱਲ੍ਹ (8 ਸਤੰਬਰ) ਤੋਂ ਖੁੱਲ੍ਹ ਸਕਦੀਆਂ ਹਨ। ਸਰਕਾਰੀ ਸਕੂਲਾਂ ਵਿੱਚ ਕੱਲ੍ਹ ਕੋਈ ਕਲਾਸਾਂ ਨਹੀਂ ਹੋਣਗੀਆਂ, ਪਰ ਅਧਿਆਪਕ ਆ ਕੇ ਸਕੂਲ ਦੀ ਹਾਲਤ ਦੀ ਜਾਂਚ ਕਰਨਗੇ ਅਤੇ ਸਾਫ਼-ਸਫ਼ਾਈ ਕਰਵਾਉਣਗੇ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਜਿਨ੍ਹਾਂ ਸਕੂਲਾਂ ਵਿੱਚ ਪਾਣੀ ਭਰਿਆ ਹੋਇਆ ਹੈ ਜਾਂ ਇਮਾਰਤਾਂ ਦੀ ਹਾਲਤ ਖਰਾਬ ਹੈ, ਉੱਥੇ ਅੰਤਿਮ ਫੈਸਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਲੈਣਗੇ।

ਇਹ ਵੀ ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਰਸੋਂ ਯਾਨੀ 9 ਸਤੰਬਰ ਨੂੰ ਪੰਜਾਬ ਆ ਰਹੇ ਹਨ। ਉਹ ਗੁਰਦਾਸਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਅਤੇ ਸਥਿਤੀ ਦਾ ਜਾਇਜ਼ਾ ਲੈਣਗੇ ਅਤੇ ਹੜ੍ਹ ਪੀੜਤਾਂ ਨੂੰ ਮਿਲਣਗੇ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget