ਪੜਚੋਲ ਕਰੋ

Punjab News: ਸਰਕਾਰੀ ਬੱਸਾਂ 'ਚ ਸਫ਼ਰ ਕਰਨ ਸੰਬੰਧੀ ਅਤੇ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੂੰ ਲੈ ਕੇ ਅਹਿਮ ਖਬਰ, ਸੂਬਾ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ

ਪਟਿਆਲਾ ਵਾਸੀਆਂ ਦੇ ਨਾਲ-ਨਾਲ ਪਟਿਆਲੇ ਦੇ ਨੇੜੇ ਵਾਲੇ ਪਿੰਡਾਂ ਅਤੇ ਕਸਬਿਆਂ ਲਈ ਵੀ ਅਹਿਮ ਖਬਰ ਹੈ। ਜੀ ਹਾਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿਪ ਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੂੰ ਵੀ ਮੁੜ ਸੁਰਜੀਤ ਕਰ ਦਿੱਤਾ ਗਿਆ ਹੈ..

Government Bus Services: ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (PRTC) ਜਨਤਕ ਆਵਾਜਾਈ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਅਤੇ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਗਿੱਦੜਬਾਹਾ ਨੇੜਲੇ ਪਿੰਡ ਦੌਲਾ ਵਿਖੇ ਆਪਣੇ ਪਹਿਲੇ ਸਬ-ਡਿਪੂ ਦੀ ਸਥਾਪਨਾ ਕਰਨ ਜਾ ਰਹੀ ਹੈ। ਇਸ ਸੰਬੰਧੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਕਾਰ ਦੀ ਜਨਤਕ ਬੱਸ ਸੇਵਾ ਨੂੰ ਹੋਰ ਬਿਹਤਰ ਬਣਾਉਣ ਦੀ ਵਚਨਬੱਧਤਾ ਤਹਿਤ 3.36 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰਾਜੈਕਟ 31 ਜਨਵਰੀ, 2025 ਤਕ ਮੁਕੰਮਲ ਕਰ ਕੇ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਨਾ ਸਿਰਫ ਬੁਨਿਆਦੀ ਢਾਂਚੇ ਦੀਆਂ ਲੋੜਾਂ ਨੂੰ ਪੂਰਾ ਕਰੇਗਾ ਸਗੋਂ ਸਥਾਨਕ ਲੋਕਾਂ ਦੀ ਚਿਰੋਕਣੀ ਮੰਗ ਨੂੰ ਵੀ ਸਿੱਧੇ ਤੌਰ ’ਤੇ ਹੱਲ ਕਰੇਗਾ।

ਹੋਰ ਪੜ੍ਹੋ : ਸ਼ੰਭੂ ਤੇ ਖਨੌਰੀ ਬਾਰਡਰ 'ਤੇ ਵੱਡੀ ਹਿੱਲਜੁੱਲ! ਕਿਸਾਨਾਂ ਨੇ ਖਿੱਚੀ ਤਿਆਰੀ, ਹਰਿਆਣਾ ਪੁਲਿਸ ਦਾ ਵੀ ਐਕਸ਼ਨ ਮੋਡ

ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੂੰ ਲੈ ਕੇ ਆਖੀ ਇਹ ਗੱਲ

ਉਨ੍ਹਾਂ ਦੱਸਿਆ ਕਿ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੂੰ ਵੀ ਮੁੜ ਸੁਰਜੀਤ ਕਰ ਦਿੱਤਾ ਗਿਆ ਹੈ, ਜਿਸ ਨਾਲ ਹੁਣ ਚੀਕਾ, ਸਮਾਣਾ, ਨਾਭਾ, ਰਾਜਪੁਰਾ, ਘਨੌਰ ਤੇ ਪਿਹੋਵਾ ਸਮੇਤ 30 ਕਿਲੋਮੀਟਰ ਦੇ ਘੇਰੇ ਅੰਦਰ ਪੈਂਦੇ ਨੇੜਲੇ ਕਸਬਿਆਂ ਨੂੰ ਬੱਸ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਆਪਣੇ ਬੇੜੇ ਦਾ ਹੋਰ ਵਿਸਤਾਰ ਕਰਨ ਜਾ ਰਿਹਾ ਹੈ ਤੇ ਕਿਲੋਮੀਟਰ ਸਕੀਮ ਰਾਹੀਂ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰ ਰਿਹਾ ਹੈ।

85 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ

ਉਨ੍ਹਾਂ ਦੱਸਿਆ ਕਿ ਵਿਭਾਗ ’ਚ ਕੁੱਲ 85 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ ਤੇ 81 ਵਿਅਕਤੀਆਂ ਨੂੰ ਪਹਿਲਾਂ ਹੀ ਲੈਟਰ ਆਫ ਇੰਟੈਂਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਸਵੈ-ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰ ਕੇ ਸਥਾਨਕ ਉੱਦਮੀਆਂ ਨੂੰ ਹੋਰ ਸਮਰੱਥ ਬਣਾਉਂਦਿਆਂ ਸੂਬਾ ਸਰਕਾਰ ਦੀ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ

ਉਨ੍ਹਾਂ ਕਿਹਾ ਕਿ ਟਿਕਾਊ ਬੁਨਿਆਦੀ ਢਾਂਚੇ ਵੱਲ ਅਹਿਮ ਕਦਮ ਪੁੱਟਦਿਆਂ PRTC ਵੱਲੋਂ ਇਕ ਵੱਡੇ ਸੋਲਰ ਪਲਾਂਟ ਪ੍ਰਾਜੈਕਟ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਅਹਿਮ ਸੌਰ ਪ੍ਰਾਜੈਕਟ ਤਹਿਤ ਮੁੱਖ ਦਫ਼ਤਰ, ਸਾਰੇ ਡਿਪੂਆਂ ਤੇ ਬੱਸ ਸਟੈਂਡਾਂ ’ਚ ਸੋਲਰ ਪਾਵਰ ਨਾਲ ਲੈਸ ਸਹੂਲਤਾਂ ਸਥਾਪਿਤ ਕੀਤੀਆਂ ਜਾਣਗੀਆਂ। 2.87 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਸਤਾਵਿਤ 775 ਕਿਲੋਵਾਟ ਸੋਲਰ ਪ੍ਰਾਜੈਕਟ ਨਾਲ PRTC ਸਾਲਾਨਾ ਲਗਭਗ 97 ਲੱਖ ਰੁਪਏ ਦੀ ਬਿਜਲੀ ਦੀ ਬਚਤ ਕਰੇਗੀ। ਇਸ ਪ੍ਰਾਜੈਕਟ ਦੀ ਰਾਸ਼ੀ ਦੀ ਵਾਪਸੀ ਲਈ ਅਨੁਮਾਨਤ ਮਿਆਦ ਤਿੰਨ ਸਾਲਾਂ ਤੋਂ ਵੀ ਘੱਟ ਹੋਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ

Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ

Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....

Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ

ABP Premium

ਵੀਡੀਓਜ਼

Mc Election | ਨਗਰ ਨਿਗਮ ਚੋਣਾਂ ਤੋਂ ਪਹਿਲਾਂ ਜ਼ੋਰਦਾਰ ਹੰਗਾਮਾ! |Patiala |BJP | Parneet KaurFarmers Protest | ਕਿਸਾਨਾਂ ਦੇ ਪੱਖ 'ਚ ਆਈ ਸਿਆਸਤ! ਹੋਣਗੀਆਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ?Sukhbir Badal Attack | ਨਰੈਣ ਚੌੜਾ ਦੇ ਹੱਕ 'ਚ ਆਏ ਜੱਥੇਦਾਰ ਦਾਦੂਵਾਲ! | Baljit Singh Daduwal | Abp SanjhaSukhbir Badal  ਦੀ ਸਜ਼ਾ ਦਾ ਆਖ਼ਰੀ ਦਿਨ! ਅਕਾਲੀ ਦਲ ਦੇ ਭਵਿੱਖ ਦਾ ਹੋਵੇਗਾ ਫ਼ੈਸਲਾ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ
Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ

Punjab Holidays: ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ

ਸੁਖਬੀਰ ਬਾਦਲ ਦੀ ਸੇਵਾ ਦਾ ਅੱਜ ਆਖਰੀ ਦਿਨ, ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜ ਕੇ ਸੇਵਾ ਕਰਨਗੇ ਪੂਰੀ

Embed widget