ਪੜਚੋਲ ਕਰੋ

ਸਾਲ 2016 'ਚ ਪਾਵਨ ਸਰੂਪਾਂ ਦੀ ਬੇਅਦਬੀ ਦਾ ਮਾਮਲਾ ਹੁਣ ਤੱਕ ਦੱਬੀ ਰੱਖਿਆ, ਹੁਣ ਸਰੂਪਾਂ ਨੂੰ ਗੁਰਦੁਆਰਾ ਸਾਹਿਬ ਲਿਆਂਦਾ

ਗੁਰਦਾਸਪੁਰ ਦੇ ਪਿੰਡ ਰਣੀਆਂ ਦੇ ਗੁਰਦੁਆਰਾ ਸਾਹਿਬ ਵਿੱਚ 2016 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਚਾਰ ਪਾਵਨ ਸਰੂਪਾਂ ਨੂੰ ਗੁਰੂ ਮਰਿਆਦਾ ਨਾਲ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਲਿਆਂਦਾ ਗਿਆ।

ਗੁਰਦਾਸਪੁਰ: ਜ਼ਿਲ੍ਹੇ ਦੇ ਪਿੰਡ ਰਣੀਆਂ ਦੇ ਗੁਰਦੁਆਰਾ ਸਾਹਿਬ ਵਿੱਚ 2016 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਚਾਰ ਪਾਵਨ ਸਰੂਪਾਂ ਦੀ ਬੇਅਦਬੀ ਹੋਈ ਸੀ। ਅੱਜ ਉਨ੍ਹਾਂ ਸਰੂਪਾਂ ਨੂੰ ਗੁਰੂ ਮਰਿਆਦਾ ਨਾਲ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਲਿਆਂਦਾ ਗਿਆ। ਬੇਸ਼ੱਕ ਇਨ੍ਹਾਂ ਸਰੂਪਾਂ ਦੀ ਬੇਅਦਬੀ ਸਾਲ 2016 ਵਿੱਚ ਹੋਈ ਸੀ ਪਰ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਇਸ ਗੱਲ ਨੂੰ ਛੁਪਾ ਕੇ ਰੱਖਿਆ ਗਿਆ ਸੀ। ਇਨ੍ਹਾਂ ਚਾਰ ਸਰੂਪਾਂ ਦੇ ਅੰਗਾਂ ਨੂੰ ਬੁਰੀ ਤਰ੍ਹਾਂ ਨਾਲ ਪਾੜ ਕੇ ਬੇਅਦਬੀ ਕੀਤੀ ਗਈ ਸੀ। ਅੱਜ ਇਨ੍ਹਾਂ ਸਰੂਪਾਂ ਨੂੰ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਲਿਆਂਦਾ ਗਿਆ। ਇਸ ਮੌਕੇ ਮੀਡੀਆ ਨੂੰ ਇਸ ਤੋਂ ਦੂਰ ਰੱਖਿਆ ਗਿਆ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਝਾ ਜ਼ੋਨ ਦੇ ਮੁੱਖ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ, ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਦੇ ਮੈਨੇਜਰ ਧਰਵਿੰਦਰ ਸਿੰਘ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ਾਂ ਮੁਤਾਬਕ ਗੁਰੂ ਘਰਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਤੇ ਦੇਖ-ਭਾਲ ਦੀ ਪੜਤਾਲ ਲਈ ਵੱਖ-ਵੱਖ ਪ੍ਰਚਾਰਕਾਂ ਤੇ ਸ੍ਰੋਮਣੀ ਕਮੇਟੀ ਦੇ ਮੁਲਾਜਮਾਂ ਦੀਆਂ ਟੀਮਾਂ ਪਿੰਡਾਂ ਤੇ ਸ਼ਹਿਰਾਂ ਵਿੱਚ ਜਾ ਰਹੀਆਂ ਹਨ। ਸਾਲ 2016 'ਚ ਪਾਵਨ ਸਰੂਪਾਂ ਦੀ ਬੇਅਦਬੀ ਦਾ ਮਾਮਲਾ ਹੁਣ ਤੱਕ ਦੱਬੀ ਰੱਖਿਆ, ਹੁਣ ਸਰੂਪਾਂ ਨੂੰ ਗੁਰਦੁਆਰਾ ਸਾਹਿਬ ਲਿਆਂਦਾ ਇਸ ਤਹਿਤ ਪ੍ਰਚਾਰਕ ਬੀਬੀ ਰਾਜਬੀਰ ਕੌਰ ਤੇ ਬੀਬੀ ਦਲਜੀਤ ਕੌਰ ਵੱਲੋਂ ਗੁਰਦੁਆਰਾ ਸਿੰਘ ਸਭਾ ਪਿੰਡ ਰਣੀਆ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਸਬੰਧੀ ਜਾਣਕਾਰੀ ਲੈਣ ਪਹੁੰਚੇ। ਗੁਰਦੁਆਰਾ ਸਾਹਿਬ ਵਿੱਚ ਕੁੱਲ 7 ਪਾਵਨ ਸਰੂਪ ਸੀ, ਜਿਨ੍ਹਾਂ ਵਿੱਚੋਂ ਇੱਕ ਸਰੂਪ ਬਿਰਧ ਸੀ ਜਦੋਂ ਕਿ ਚਾਰ ਸਰੂਪਾਂ ਦੇ ਅੰਗਾਂ ਦੀ ਬੁਰੀ ਤਰ੍ਹਾਂ ਨਾਲ ਪਾੜ ਕੇ ਬੇਅਦਬੀ ਕੀਤੀ ਹੋਈ ਸੀ। ਬਾਕੀ ਦੋ ਸਰੂਪ ਬਿਲੁਕਲ ਠੀਕ ਪਾਏ ਗਏ। ਇਸ ਦੇ ਨਾਲ ਹੀ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਗੁਰਦੁਆਰਾ ਕਮੇਟੀਆਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਗੁਰਦਆਰਾ ਸਾਹਿਬ ਵਿਖੇ ਰੱਖੇ ਪਾਵਨ ਸਰੂਪਾਂ ਦੀ ਸਾਂਭ-ਸੰਭਾਲ ਗੁਰ ਮਰਿਆਦਾ ਅਨੁਸਾਰ ਕੀਤੀ ਜਾਵੇ। ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਿਨੀ ਸ਼ਰਮਾ 'ਤੇ ਮਾਮਲਾ ਦਰਜ, ਜਾਣੋ ਕਾਰਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ

Voting: ਪੰਜਾਬ ਜ਼ਿਲ੍ਹਾ ਪਾਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ

Punjab News: ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਵਜ੍ਹਾ ਕਰਕੇ ਦੋ ਦਿਨ ਠੇਕੇ ਰਹਿਣਗੇ ਬੰਦ

ਲੁਧਿਆਣੇ ਤੋਂ ਖੌਫਨਾਕ ਘਟਨਾ, ਬੁਆਏਫ੍ਰੈਂਡ ਦੀ ਮੰਗਣੀ ਤੋਂ ਨਾਰਾਜ਼ ਔਰਤ ਨੇ ਹੋਟਲ 'ਚ ਪਹਿਲਾਂ ਬਣਾਏ ਨਾਜਾਇਜ਼ ਸੰਬੰਧ, ਫਿਰ ਮੁੰਡੇ ਦਾ ਕੱਟਿਆ ਪ੍ਰਾਈਵੇਟ ਪਾਰਟ, ਅੱਗਿਓਂ ਮੁੰਡੇ ਨੇ ਗਲਾ ਦਬਾ ਕੇ ਮਾਰੀ ਪ੍ਰੇਮਿਕਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ
ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ
Voting: ਪੰਜਾਬ ਜ਼ਿਲ੍ਹਾ ਪਾਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Voting: ਪੰਜਾਬ ਜ਼ਿਲ੍ਹਾ ਪਾਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Punjab News: ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਵਜ੍ਹਾ ਕਰਕੇ ਦੋ ਦਿਨ ਠੇਕੇ ਰਹਿਣਗੇ ਬੰਦ
Punjab News: ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਵਜ੍ਹਾ ਕਰਕੇ ਦੋ ਦਿਨ ਠੇਕੇ ਰਹਿਣਗੇ ਬੰਦ
ਲੁਧਿਆਣੇ ਤੋਂ ਖੌਫਨਾਕ ਘਟਨਾ, ਬੁਆਏਫ੍ਰੈਂਡ ਦੀ ਮੰਗਣੀ ਤੋਂ ਨਾਰਾਜ਼ ਔਰਤ ਨੇ ਹੋਟਲ 'ਚ ਪਹਿਲਾਂ ਬਣਾਏ ਨਾਜਾਇਜ਼ ਸੰਬੰਧ, ਫਿਰ ਮੁੰਡੇ ਦਾ ਕੱਟਿਆ ਪ੍ਰਾਈਵੇਟ ਪਾਰਟ, ਅੱਗਿਓਂ ਮੁੰਡੇ ਨੇ ਗਲਾ ਦਬਾ ਕੇ ਮਾਰੀ ਪ੍ਰੇਮਿਕਾ
ਲੁਧਿਆਣੇ ਤੋਂ ਖੌਫਨਾਕ ਘਟਨਾ, ਬੁਆਏਫ੍ਰੈਂਡ ਦੀ ਮੰਗਣੀ ਤੋਂ ਨਾਰਾਜ਼ ਔਰਤ ਨੇ ਹੋਟਲ 'ਚ ਪਹਿਲਾਂ ਬਣਾਏ ਨਾਜਾਇਜ਼ ਸੰਬੰਧ, ਫਿਰ ਮੁੰਡੇ ਦਾ ਕੱਟਿਆ ਪ੍ਰਾਈਵੇਟ ਪਾਰਟ, ਅੱਗਿਓਂ ਮੁੰਡੇ ਨੇ ਗਲਾ ਦਬਾ ਕੇ ਮਾਰੀ ਪ੍ਰੇਮਿਕਾ
Punjab Weather Today: ਪੰਜਾਬ 'ਚ ਸੰਘਣਾ ਕੋਹਰਾ! 13 ਜ਼ਿਲ੍ਹਿਆਂ 'ਚ ਯੈਲੋ ਅਲਰਟ, 21 ਤੋਂ ਬਾਅਦ ਹੋਰ ਵਧੇਗਾ ਠੰਡ ਦਾ ਕਹਿਰ, ਜਾਣੋ ਤਾਜ਼ਾ ਹਾਲ!

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-12-2025)

BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ

Embed widget