ਪੜਚੋਲ ਕਰੋ

ਪੰਜਾਬ ਦੇ 3 ਉਮੀਦਵਾਰਾਂ ਦੇ ਐਲਾਨ ਮਗਰੋਂ ਬੀਜੇਪੀ 'ਚ ਭੂਚਾਲ

ਪੰਜਾਬ ਵਿੱਚ ਆਪਣੇ ਕੋਟੇ ਦੀਆਂ ਤਿੰਨ ਸੀਟਾਂ 'ਤੇ ਉਮੀਦਵਾਰਾਂ ਦੇ ਐਲਾਨ ਮਗਰੋਂ ਬੀਜੇਪੀ ਵਿੱਚ ਭੂਚਾਲ ਆ ਗਿਆ ਹੈ। ਟਿਕਟਾਂ ਦੀ ਉਮੀਦ ਲਾਈ ਬੈਠੇ ਲੀਡਰਾਂ ਨੇ ਸ਼ਰੇਆਮ ਬਗਾਵਤ ਕਰ ਦਿੱਤੀ ਹੈ। ਅੰਮ੍ਰਿਤਸਰ ਤੇ ਗੁਰਦਾਸਪੁਰ ਸੀਟਾਂ ‘ਤੇ ਬਾਹਰੀ ਉਮੀਦਵਾਰਾਂ ਦੇ ਐਲਾਨ ਕਰਕੇ ਸੂਬੇ ‘ਚ ਬੀਜੇਪੀ ਲਈ ਵੱਡੀ ਮੁਸ਼ਕਲ ਖੜ੍ਹੀ ਹੋ ਗਈ ਹੈ।

ਚੰਡੀਗੜ੍ਹ: ਪੰਜਾਬ ਵਿੱਚ ਆਪਣੇ ਕੋਟੇ ਦੀਆਂ ਤਿੰਨ ਸੀਟਾਂ 'ਤੇ ਉਮੀਦਵਾਰਾਂ ਦੇ ਐਲਾਨ ਮਗਰੋਂ ਬੀਜੇਪੀ ਵਿੱਚ ਭੂਚਾਲ ਆ ਗਿਆ ਹੈ। ਟਿਕਟਾਂ ਦੀ ਉਮੀਦ ਲਾਈ ਬੈਠੇ ਲੀਡਰਾਂ ਨੇ ਸ਼ਰੇਆਮ ਬਗਾਵਤ ਕਰ ਦਿੱਤੀ ਹੈ। ਅੰਮ੍ਰਿਤਸਰ ਤੇ ਗੁਰਦਾਸਪੁਰ ਸੀਟਾਂ ‘ਤੇ ਬਾਹਰੀ ਉਮੀਦਵਾਰਾਂ ਦੇ ਐਲਾਨ ਕਰਕੇ ਸੂਬੇ ‘ਚ ਬੀਜੇਪੀ ਲਈ ਵੱਡੀ ਮੁਸ਼ਕਲ ਖੜ੍ਹੀ ਹੋ ਗਈ ਹੈ। ਹੁਸ਼ਿਆਰਪੁਰ ਤੋਂ ਵਿਜੇ ਸਾਂਪਲਾਂ ਟਿਕਟ ਨਾ ਮਿਲਣ ਕਰਕੇ ਬਾਗੀ ਹੋ ਗਏ ਹਨ। ਹੁਣ ਵਿਰੋਧੀ ਧਿਰਾਂ ‘ਤੇ ਹਮਲਾ ਕਰਨ ਦੀ ਥਾਂ ਬੀਜੇਪੀ ਲੀਡਰਾਂ ਨੇ ਆਪਣੇ ਹੀ ਉਮੀਦਵਾਰਾਂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਗੁਰਦਾਸਪੁਰ ਤੋਂ ਕਵਿਤਾ ਖੰਨਾ ਤੇ ਸਵਰਨ ਸਲਾਰੀਆ ਬਾਗੀ ਹੋ ਗਏ ਹਨ। ਜਦੋਂਕਿ ਅੰਮ੍ਰਿਤਸਰ ਭਾਜਪਾ ਦੇ ਸਾਬਕਾ ਉੱਪ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਨੇ ਵੀ ਪਾਰਟੀ ਉਮੀਦਵਾਰ ਦਾ ਬਾਈਕਾਟ ਕਰ ਦਿੱਤਾ ਹੈ। ਭਾਜਪਾ ਦੇ ਐਸਸੀ ਮੋਰਚਾ ਦੇ ਜਨਰਲ ਸਕੱਤਰ ਸ਼ੀਤਲ ਅੰਗੁਰਾਲ ਨੇ ਪਾਰਟੀ ਤੋਂ ਅਸਤੀਫਾ ਦੇ ਕੇ ਸ਼ਵੇਤ ਮਲਿਕ ‘ਤੇ ਵਿਜੇ ਸਾਂਪਲਾ ਦੀ ਟਿਕਟ 11 ਕਰੋੜ ਰੁਪਏ ‘ਚ ਵੇਚਣ ਦਾ ਇਲਜ਼ਾਮ ਲਾਇਆ ਹੈ। ਗੁੱਟਬਾਜ਼ੀ ‘ਚ ਬੁੱਧਵਾਰ ਨੂੰ ਅੰਮ੍ਰਿਤਸਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਵੀ ਮਲਿਕ ਬੈਕਫੁੱਟ ‘ਤੇ ਨਜ਼ਰ ਆਏ। ਉਨ੍ਹਾਂ ਕਿਹਾ ਹੋ ਸਕਦਾ ਹੈ ਕਿ ਹੁਸ਼ਿਆਰਪੁਰ ‘ਚ ਸਾਂਪਲਾ ਤੇ ਗੁਰਦਾਸਪੁਰ ‘ਚ ਕਵਿਤਾ ਖੰਨਾ ਨੂੰ ਬੁਰਾ ਲੱਗਾ ਹੋਵੇ ਪਰ ਅਸੀਂ ਉਨ੍ਹਾਂ ਨੂੰ ਮਨਾ ਲਵਾਂਗੇ। ਟਿਕਟ ਦਾ ਫੈਸਲਾ ਕੇਂਦਰੀ ਲੀਡਰਸ਼ਿਪ ਦਾ ਹੁੰਦਾ ਹੈ। ਉਧਰ, ਕਵਿਤਾ ਖੰਨਾ ਤੇ ਸਵਰਨ ਸਲਾਰੀਆ 27 ਅਪਰੈਲ ਨੂੰ ਆਪਣੇ ਹਮਾਇਤੀਆਂ ਨਾਲ ਮੀਟਿੰਗ ਕਰ ਕੋਈ ਵੱਡਾ ਐਲਾਨ ਕਰ ਸਕਦੇ ਹਨ। ਅੰਮ੍ਰਿਤਸਰ ਤੋਂ ਦਾਅਵੇਦਾਰੀ ਜਤਾ ਰਹੇ ਰਾਜਿੰਦਰ ਮੋਹਨ ਸਿੰਘ ਛੀਨਾ ਟਿਕਟ ਨਾ ਮਿਲਣ ਤੋਂ ਨਾਰਾਜ਼ ਹਨ। ਛੀਨਾ ਨੇ ਦੋ ਦਿਨ ਤੋਂ ਪਾਰਟੀ ਦੇ ਪ੍ਰੋਗਰਾਮਾਂ ਤੋਂ ਦੂਰੀ ਬਣਾ ਰੱਖੀ ਹੈ। ਬੁੱਧਵਾਰ ਨੂੰ ਨਵੀਂ ਦਿੱਲੀ ਤੋਂ ਆ ਕੇ ਸ਼ਵੇਤਾ ਮਲਿਕ ਨੇ ਪ੍ਰੈੱਸ ਕਾਨਫਰੰਸ ਬੁਲਾਈ ਸੀ ਜਿਸ ‘ਚ ਛੀਨਾ ਨਹੀਂ ਪਹੁੰਚੇ।

ਟਾਪ ਹੈਡਲਾਈਨ

Gurdaspur 'ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ, 3 ਨੌਜਵਾਨ ਜ਼ਖਮੀ , ਦੋਵਾਂ ਪਾਸਿਉਂ 15 ਰਾਉਂਡ ਗੋਲੀਆਂ ਚੱਲੀਆਂ
Gurdaspur 'ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ, 3 ਨੌਜਵਾਨ ਜ਼ਖਮੀ , ਦੋਵਾਂ ਪਾਸਿਉਂ 15 ਰਾਉਂਡ ਗੋਲੀਆਂ ਚੱਲੀਆਂ
Hoshiarpur 'ਚ 14 ਸਾਲਾ ਲੜਕੀ ਨਾਲ ਜਬਰ-ਜ਼ਨਾਹ, ਸੋਸ਼ਲ ਮੀਡੀਆ ਜ਼ਰੀਏ ਹੋਈ ਸੀ ਦੋਸਤੀ
Hoshiarpur 'ਚ 14 ਸਾਲਾ ਲੜਕੀ ਨਾਲ ਜਬਰ-ਜ਼ਨਾਹ, ਸੋਸ਼ਲ ਮੀਡੀਆ ਜ਼ਰੀਏ ਹੋਈ ਸੀ ਦੋਸਤੀ
Bathinda ਦੇ ਪਿੰਡ ਜੱਸੀ ਪੌਵਾਲੀ ਦੇ ਗੁਰਦੁਆਰਾ ਸਾਹਿਬ ’ਚ ਵਾਪਰਿਆ ਹਾਦਸਾ, ਸ਼ਾਰਟ ਸਰਕਟ ਕਾਰਨ ਲੱਗੀ ਅੱਗ
Bathinda ਦੇ ਪਿੰਡ ਜੱਸੀ ਪੌਵਾਲੀ ਦੇ ਗੁਰਦੁਆਰਾ ਸਾਹਿਬ ’ਚ ਵਾਪਰਿਆ ਹਾਦਸਾ, ਸ਼ਾਰਟ ਸਰਕਟ ਕਾਰਨ ਲੱਗੀ ਅੱਗ
Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ
Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Jalandhar 'ਚ ਇੱਕ ਘਰ 'ਚੋਂ ਮਿਲੀ ਲਾਸ਼ , ਪਤਨੀ ਤੇ ਬੱਚੇ ਘਰ ਨੂੰ ਤਾਲਾ ਲਗਾ ਕੇ ਹੋਏ ਗਾਇਬ
Jalandhar 'ਚ ਇੱਕ ਘਰ 'ਚੋਂ ਮਿਲੀ ਲਾਸ਼ , ਪਤਨੀ ਤੇ ਬੱਚੇ ਘਰ ਨੂੰ ਤਾਲਾ ਲਗਾ ਕੇ ਹੋਏ ਗਾਇਬ
Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ
Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
Embed widget