ਪੜਚੋਲ ਕਰੋ

Punjab News: ਅਗਸਤ ਤੋਂ ਮਿਲੇਗਾ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ! ਇਹ ਔਰਤਾਂ ਰਹਿਣਗੀਆਂ ਬਾਹਰ

ਰਾਜ ਸਰਕਾਰ ਵੱਲੋਂ ਚੋਣ ਗਾਰੰਟੀ ਦੇ ਉਲਟ ਉਕਤ ਸਕੀਮ ਨੂੰ ਲਾਗੂ ਕਰਦੇ ਸਮੇਂ ਜਿਹੜੀਆਂ ਔਰਤਾਂ ਕਾਰੋਬਾਰ ਜਾਂ ਨੌਕਰੀ ਕਰਦੀਆਂ ਹਨ ਅਤੇ ਆਮਦਨ ਕਰ ਅਦਾ ਕਰਦੀਆਂ ਹਨ, ਉਨ੍ਹਾਂ ਨੂੰ ਇਸ ਸਕੀਮ ਤੋਂ ਬਾਹਰ ਰੱਖਿਆ ਜਾ ਸਕਦਾ ਹੈ।

Punjab News: ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਇਸ ਸਾਲ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਗਰੰਟੀ ਪੂਰੀ ਕਰਨ ਜਾ ਰਹੀ ਹੈ। ਮਾਰਚ ਦੇ ਪਹਿਲੇ ਹਫ਼ਤੇ ਪੇਸ਼ ਹੋਣ ਵਾਲੇ ਭਗਵੰਤ ਮਾਨ ਸਰਕਾਰ ਦੇ ਪਹਿਲੇ ਰੈਗੂਲਰ ਬਜਟ ਵਿੱਚ ਇਸ ਸਕੀਮ ਲਈ ਵਿਵਸਥਾ ਕੀਤੀ ਜਾਵੇਗੀ।  ਸੂਤਰਾਂ ਅਨੁਸਾਰ, ਸਾਲ 2023-24 ਦੇ ਬਜਟ ਵਿੱਚ ਇਸ ਲਈ 12,000 ਕਰੋੜ ਰੁਪਏ ਦਾ ਉਪਬੰਧ ਕਰਨ ਦਾ ਫੈਸਲਾ ਲਿਆ ਗਿਆ ਹੈ। ਇਹ ਸਕੀਮ ਇਸ ਸਾਲ ਅਗਸਤ ਮਹੀਨੇ ਤੋਂ ਲਾਗੂ ਕੀਤੀ ਜਾਵੇਗੀ।

ਕਿਹੜੀਆਂ ਔਰਤਾਂ ਨੂੰ ਰੱਖਿਆ ਜਾਵੇਗਾ ਬਾਹਰ

ਇਹ ਵੀ ਕਿਆਸਰਾਈਆਂ ਹਨ ਕਿ ਰਾਜ ਸਰਕਾਰ ਵੱਲੋਂ ਚੋਣ ਗਾਰੰਟੀ ਦੇ ਉਲਟ ਉਕਤ ਸਕੀਮ ਨੂੰ ਲਾਗੂ ਕਰਦੇ ਸਮੇਂ ਜਿਹੜੀਆਂ ਔਰਤਾਂ ਕਾਰੋਬਾਰ ਜਾਂ ਨੌਕਰੀ ਕਰਦੀਆਂ ਹਨ ਅਤੇ ਆਮਦਨ ਕਰ ਅਦਾ ਕਰਦੀਆਂ ਹਨ, ਉਨ੍ਹਾਂ ਨੂੰ ਇਸ ਸਕੀਮ ਤੋਂ ਬਾਹਰ ਰੱਖਿਆ ਜਾ ਸਕਦਾ ਹੈ। ਬਾਕੀ ਰਹਿੰਦੀਆਂ ਸਾਰੀਆਂ ਔਰਤਾਂ ਅਤੇ ਲੜਕੀਆਂ ਨੂੰ ਇਸ ਸਕੀਮ ਵਿੱਚ ਸ਼ਾਮਲ ਕੀਤਾ ਜਾਵੇਗਾ ਅਤੇ ਸਬੰਧਤ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਇੱਕ ਹਜ਼ਾਰ ਰੁਪਏ ਦੀ ਰਾਸ਼ੀ ਪਹੁੰਚ ਜਾਵੇਗੀ। ਜੇ ਅੰਕੜੇ ਦੀ ਗੱਲ ਕੀਤੀ ਜਾਵੇ ਤਾਂ  ਪੰਜਾਬ ਵਿੱਚ ਇਸ ਸਮੇਂ 1.02 ਕਰੋੜ ਮਹਿਲਾ ਵੋਟਰ ਹਨ ਜਿਸ ਕਾਰਨ ਵੱਡੀ ਗਿਣਤੀ ਵਿੱਚ ਵੋਟਰ ਇਸ ਸਕੀਮ ਵਿੱਚ ਸ਼ਾਮਲ ਹੋਣਗੇ।

ਚੋਣ ਪ੍ਰਚਾਰ ਵੇਲੇ ਸਰਕਾਰ ਨੇ ਕੀਤਾ ਸੀ ਵਾਅਦਾ

ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਸੂਬੇ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਵਿਆਹੀਆਂ ਅਤੇ ਅਣਵਿਆਹੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਰੰਟੀ ਦਿੱਤੀ ਸੀ, ਤਾਂ ਜੋ ਔਰਤਾਂ ਆਪਣੀ ਮਰਜ਼ੀ ਅਨੁਸਾਰ ਖਰਚ ਕਰ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਮਦਦ ਵੀ ਮੁਹੱਈਆ ਕਰਵਾਈ ਜਾ ਸਕੇ।

ਵਿਰੋਧੀ ਸਰਕਾਰ ਤੇ ਲਗਾਤਾਰ ਚੁੱਕਦੇ ਨੇ ਸਵਾਲ

ਸਰਕਾਰ ਦੇ ਕਾਰਜਕਾਲ ਦੇ 10 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਇਹ ਸਕੀਮ ਲਾਗੂ ਨਹੀਂ ਹੋ ਸਕੀ, ਜਿਸ ਕਾਰਨ ਸਰਕਾਰ ਨੂੰ ਵਿਰੋਧੀ ਧਿਰ ਦੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ।  ਪਰ ਇਸ ਨੂੰ ਲੈ ਕੇ ਆਪ ਆਗੂ ਵੱਖਰਾ ਹੀ ਤਰਕ ਦਿੰਦੇ ਨੇ ਕਿ ਸਰਕਾਰ ਨੇ ਯੋਗ ਔਰਤਾਂ ਦਾ ਜ਼ਿਲ੍ਹਾ ਪੱਧਰੀ ਡਾਟਾ ਇਕੱਠਾ ਕੀਤਾ ਹੈ।

ਸਰਕਾਰ ਵੱਲੋਂ ਕੀਤੇ ਗਏ ਕੰਮ

ਜ਼ਿਕਰਯੋਗ ਹੈ ਕਿ ਮਾਰਚ 2022 'ਚ ਸਹੁੰ ਚੁੱਕਣ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੇ ਵਿੱਤੀ ਸਾਲ ਦੇ ਬਾਕੀ ਬਚੇ ਸਮੇਂ ਲਈ ਬਜਟ ਜਾਰੀ ਕੀਤਾ ਸੀ। ਇਸ ਤਹਿਤ ਸਰਕਾਰ ਨੇ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ, ਦਿੱਲੀ ਦੀ ਤਰਜ਼ 'ਤੇ ਆਮ ਆਦਮੀ ਕਲੀਨਿਕ, ਸ਼ਹੀਦ ਫੌਜੀਆਂ ਅਤੇ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ, ਇਕ ਵਿਧਾਇਕ ਦੀ ਗਾਰੰਟੀ ਇਕ ਪੈਨਸ਼ਨ ਅਤੇ 26,000 ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਹੈ।

ਟਾਪ ਹੈਡਲਾਈਨ

Punjab News :
Punjab News : "ਬਹੁਰੂਪੀਆ ਪੰਜਾਬ ਦਾ ਦਰਦ ਵੇਚ ਰਿਹਾ ਹੈ", ਰਵਨੀਤ ਬਿੱਟੂ ਦਾ ਦਿਲਜੀਤ ਦੋਸਾਂਝ 'ਤੇ ਤਿੱਖਾ ਨਿਸ਼ਾਨਾ
Punjab Congress Crisis : ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ ,ਰਾਜਾ ਵਡਿੰਗ ਹੀ ਰਹਿਣਗੇ ਪ੍ਰਧਾਨ :  ਭੁਪੇਸ਼ ਬਘੇਲ
Punjab Congress Crisis : ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ ,ਰਾਜਾ ਵਡਿੰਗ ਹੀ ਰਹਿਣਗੇ ਪ੍ਰਧਾਨ :  ਭੁਪੇਸ਼ ਬਘੇਲ
‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 
‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 
CM ਮਾਨ ਦਾ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ, ਵੋਟਰ ਸੂਚੀ 'ਚ ਨਾਮ ਨਾ ਹੋਇਆ ਤਾਂ ਨਹੀਂ ਮਿਲੇਗਾ ਸਕੀਮ ਦਾ ਲਾਭ
CM ਮਾਨ ਦਾ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ, ਵੋਟਰ ਸੂਚੀ 'ਚ ਨਾਮ ਨਾ ਹੋਇਆ ਤਾਂ ਨਹੀਂ ਮਿਲੇਗਾ ਸਕੀਮ ਦਾ ਲਾਭ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
Embed widget