ਪੜਚੋਲ ਕਰੋ

Punjab Election: ਬਰਨਾਲਾ 'ਚ ਵੱਖ-ਵੱਖ ਵਿਧਾਨ ਸਭਾ ਹਲਕਿਆਂ 'ਚ 20 ਹੋਰ ਨਾਮਜ਼ਦਗੀ ਪੱਤਰ ਦਾਖ਼ਲ

ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ 'ਚ ਵੱਖ-ਵੱਖ ਵਿਧਾਨ ਸਭਾ ਹਲਕਿਆਂ 'ਚ ਅੱਜ ਸਬੰਧਤ ਰਿਟਰਨਿੰਗ ਅਧਿਕਾਰੀਆਂ ਕੋਲ 20 ਹੋਰ ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।

ਬਰਨਾਲਾ: ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ 'ਚ ਵੱਖ-ਵੱਖ ਵਿਧਾਨ ਸਭਾ ਹਲਕਿਆਂ 'ਚ ਅੱਜ ਸਬੰਧਤ ਰਿਟਰਨਿੰਗ ਅਧਿਕਾਰੀਆਂ ਕੋਲ 20 ਹੋਰ ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।

ਉਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਬਰਨਾਲਾ ’ਚ 9 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ, ਜਿਨ੍ਹਾਂ 'ਚ ਪੱਪੂ ਕੁਮਾਰ ਆਜ਼ਾਦ, ਕੁਲਵੰਤ ਸਿੰਘ ਸ਼੍ਰੋਮਣੀ ਅਕਾਲੀ ਦਲ, ਜਸਪ੍ਰੀਤ ਕੌਰ ਸ਼੍ਰੋਮਣੀ ਅਕਾਲੀ ਦਲ, ਧੀਰਜ ਕੁਮਾਰ ਭਾਰਤੀ ਜਨਤਾ ਪਾਰਟੀ, ਗੁਰਮੀਤ ਸਿੰਘ ਹੇਅਰ ਆਮ ਆਦਮੀ ਪਾਰਟੀ, ਹਰਿੰਦਰ ਸਿੰਘ ਆਮ ਆਦਮੀ ਪਾਰਟੀ, ਰਾਜ ਕੁਮਾਰ ਆਰਐਸਪੀ, ਬਲਜੀਤ ਸਿੰਘ ਆਜ਼ਾਦ, ਜਗਰਾਜ ਸਿੰਘ ਨੈਸ਼ਨਲ ਅਪਣੀ ਪਾਰਟੀ ਸ਼ਾਮਲ ਹਨ।  

ਵਿਧਾਨ ਸਭਾ ਹਲਕਾ 104 ਮਹਿਲ ਕਲਾਂ ਲਈ ਅੱਜ 5 ਨਾਮਜ਼ਦਗੀ ਪੱਤਰ ਦਾਖ਼ਲ ਹੋਏ ਹਨ, ਜਿਨਾਂ ਵਿਚ ਗੁਰਜੰਟ ਸਿੰਘ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਸੁਪਿੰਦਰ ਸਿੰਘ ਆਜ਼ਾਦ, ਚਮਕੌਰ ਸਿੰਘ ਬਹੁਜਨ ਸਮਾਜ ਪਾਰਟੀ, ਪਰਮਿੰਦਰ ਕੌਰ ਬਹੁਜਨ ਸਮਾਜ ਪਾਰਟੀ, ਜਸਵਿੰਦਰ ਕੌਰ ਆਮ ਆਦਮੀ ਪਾਰਟੀ ਸ਼ਾਮਲ ਹਨ।  

ਭਦੌੜ ਲਈ ਅੱਜ 6 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ, ਜਿਨਾਂ ’ਚ ਹੰਸ ਸਿੰਘ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਕ੍ਰਿਰਸ਼ਨ ਸਿੰਘ ਆਜ਼ਾਦ, ਚਰਨਜੀਤ ਸਿੰਘ ਇੰਡੀਅਨ ਨੈਸ਼ਨਲ ਕਾਂਗਰਸ, ਧਰਮ ਸਿੰਘ ਪੰਜਾਬ ਲੋਕ ਕਾਂਗਰਸ ਪਾਰਟੀ, ਭਗਵੰਤ ਸਿੰਘ ਸੀ. ਪੀ. ਆਈ ਲਿਬਰੇਸ਼ਨ, ਰਜਿੰਦਰ ਸਿੰਘ ਪੰਜਾਬ ਨੈਸ਼ਨਲ ਪਾਰਟੀ ਸ਼ਾਮਲ ਹਨ।

ਉਨਾਂ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 1 ਫਰਵਰੀ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਹੋਵੇਗੀ, ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 4 ਫਰਵਰੀ ਹੈ।

 

 

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget