ਪੜਚੋਲ ਕਰੋ

ਆਖਰ ਕਿਸ ਮਿੱਟੀ ਦੇ ਬਣੇ ਜੋ ਭੁਰਦੇ ਹੀ ਨਹੀਂ! ਦੁਨੀਆ ਸੋਚਣ ਲਈ ਮਜਬੂਰ

ਜ਼ੀਰੋ ਡਿਗਰੀ ਤਾਪਮਾਨ 'ਚ ਪਿਛਲੇ 26 ਦਿਨਾਂ ਤੋਂ ਸੜਕਾਂ 'ਤੇ ਪੂਰੇ ਜੋਸ਼ ਨਾਲ ਜ਼ਿੰਦਗੀ ਬਿਤਾਉਣ ਵਾਲੇ ਇਹ ਕਿਸਾਨ ਕਿਸ ਮਿੱਟੀ ਦੇ ਬਣੇ ਹਨ। ਸਰਕਾਰਾਂ ਤੇ ਮੀਡੀਆ ਦਾ ਵੱਡਾ ਹਿੱਸਾ ਲਗਾਤਾਰ ਹਮਲੇ ਕਰ ਰਿਹਾ ਹੈ ਪਰ ਇਹ ਭੁਰਦੇ ਹੀ ਨਹੀਂ।

ਚੰਡੀਗੜ੍ਹ: ਜ਼ੀਰੋ ਡਿਗਰੀ ਤਾਪਮਾਨ 'ਚ ਪਿਛਲੇ 26 ਦਿਨਾਂ ਤੋਂ ਸੜਕਾਂ 'ਤੇ ਪੂਰੇ ਜੋਸ਼ ਨਾਲ ਜ਼ਿੰਦਗੀ ਬਿਤਾਉਣ ਵਾਲੇ ਇਹ ਕਿਸਾਨ ਕਿਸ ਮਿੱਟੀ ਦੇ ਬਣੇ ਹਨ। ਸਰਕਾਰਾਂ ਤੇ ਮੀਡੀਆ ਦਾ ਵੱਡਾ ਹਿੱਸਾ ਲਗਾਤਾਰ ਹਮਲੇ ਕਰ ਰਿਹਾ ਹੈ ਪਰ ਇਹ ਭੁਰਦੇ ਹੀ ਨਹੀਂ। ਇਸ ਸਵਾਲ ਦੇਸ਼ ਨਹੀਂ ਬਲਕਿ ਦੁਨੀਆ ਭਰ ਦੇ ਜਿਹਨ ਵਿੱਚ ਆ ਰਿਹਾ ਹੈ। ਇਸ ਲਈ ਭਾਵੁਕ ਹੋ ਕੇ ਦੁਨੀਆ ਭਰ ਦੇ ਲੋਕ ਇਨ੍ਹਾਂ ਕਿਸਾਨ ਲਈ ਕੁਝ ਨਾ ਕੁਝ ਕਰ ਰਹੇ ਹਨ। ਦੱਸ ਦਈਏ ਕਿ ਹਿਮਾਲਿਆ ਦੇ ਉਪਰਲੇ ਹਿੱਸੇ ਨੂੰ ਪ੍ਰਭਾਵਿਤ ਕਰਨ ਵਾਲੀ ਪੱਛਮੀ ਗੜਬੜੀ ਕਾਰਨ ਕੌਮੀ ਰਾਜਧਾਨੀ ਵਿੱਚ ਸੋਮਵਾਰ ਨੂੰ ਘੱਟੋ-ਘੱਟ ਤਾਪਮਾਨ 5.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਕਈ ਵਾਰ ਇਹ ਤਾਪਮਾਨ ਜ਼ੀਰੋ ਡਿਗਰੀ ਤੋਂ ਹੇਠਾਂ ਵੀ ਚਲਾ ਜਾਂਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦਿਨਾਂ ਵਿੱਚ ਠੰਢ ਹੋਰ ਵਧ ਸਕਦੀ ਹੈ। ਉਧਰ, ਇਸ ਕੜਾਕੇ ਦੀ ਠੰਢ ਦੇ ਬਾਵਜੂਦ ਕੌਮੀ ਰਾਜਧਾਨੀ ਦੇ ਬਾਰਡਰਾਂ ’ਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਡਟੇ ਕਿਸਾਨਾਂ ਦਾ ਹੌਸਲਾ ਬੁਲੰਦ ਹੈ। ਅੰਦੋਲਨਕਾਰੀ ਕਿਸਾਨ ਇਸ ਠੰਢ ਦੇ ਮੌਸਮ ਵਿੱਚ ਭਾਵੇਂ ਮੁੱਢਲੀਆਂ ਸਹੂਲਤਾਂ ਤੋਂ ਸੱਖਣੇ ਹਨ ਪਰ ਉਨ੍ਹਾਂ ਦਾ ਆਪਣੇ ਹੱਕਾਂ ਦੀ ਲੜਾਈ ਪ੍ਰਤੀ ਜੋਸ਼ ਤੇ ਸੰਘਰਸ਼ੀ ਰੁਖ਼ ਨਿੱਤ ਤੇਜ਼ ਹੋ ਰਿਹਾ ਹੈ। ਕਿਸਾਨ ਅੰਦੋਲਨ ਵਿੱਚ 20 ਦਿਨਾਂ ਤੋਂ ਡਟੇ ਮਨਜੀਤ ਸਿੰਘ ਦਾ ਕਹਿਣਾ ਹੈ ਕਿ ਜਦੋਂ ਹੱਕਾਂ ਦੀ ਪ੍ਰਾਪਤੀ ਦਾ ਜਾਨੂੰਨ ਹੋਵੇ ਤਾਂ ਠੰਢ ਹੌਸਲੇ ਪਸਤ ਨਹੀਂ ਕਰ ਸਕਦੀ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਤਾਂ ਇਸ ਤੋਂ ਮੁਸ਼ਕਲ ਹਾਲਾਤ ਵਿੱਚ ਖੇਤੀ ਦਾ ਕੰਮ ਕਰਦੇ ਹਾਂ, ਇਹ ਠੰਢ ਅਸੀਂ ਪਹਿਲੀ ਵਾਰ ਥੋੜ੍ਹੀ ਝੱਲੀ ਹੈ। ਧਰਨੇ ਵਿੱਚ ਦਿੱਲੀ ਤੋਂ ਪੁੱਜੇ ਇੱਕ ਜੋੜੇ ਨੇ ਦੱਸਿਆ ਕਿ ਉਨ੍ਹਾਂ ਦਾ ਕਿਸਾਨੀ ਨਾਲ ਕੋਈ ਨੇੜਲਾ ਵਾਸਤਾ ਨਹੀਂ। ਉਨ੍ਹਾਂ ਦੀਆਂ ਤਿੰਨ ਪੀੜੀਆਂ ਸ਼ਹਿਰਾਂ ਵਿੱਚ ਰਹਿ ਰਹੀਆਂ ਹਨ ਪਰ ਜਦੋਂ ਸੋਸ਼ਲ ਮੀਡੀਆ ਉੱਪਰ ਕਿਸਾਨਾਂ ਦੀ ਵੀਡੀਓ ਵੇਖੀਆਂ ਤਾਂ ਉਨ੍ਹਾਂ ਦੇ ਦਿਲ ਪਸੀਜ ਗਏ। ਉਹ ਇੱਥੇ ਕੁਝ ਰਾਸ਼ਨ ਤੇ ਗਰਮ ਕੱਪੜੇ ਲੈ ਕੇ ਆਏ ਪਰ ਇੱਥੇ ਵੇਖਿਆ ਕਿ ਕਿਸਾਨਾਂ ਅੰਦਰ ਠੰਢ ਦਾ ਕੋਈ ਡਰ ਨਹੀਂ। ਇਨ੍ਹਾਂ ਦੇ ਹੌਸਲੇ ਵੇਖ ਸਵਾਲ ਉੱਠਦਾ ਹੈ ਕਿ ਆਖਰ ਇਹ ਕਿਸ ਮਿੱਟੀ ਦੇ ਬਣੇ ਹਨ ਜੋ ਭੁਰਦੇ ਹੀ ਨਹੀਂ!

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget