ਪੜਚੋਲ ਕਰੋ

ਬਟਾਲਾ 'ਚ ਦਿਨ ਦਿਹਾੜੇ ਚਲਾਈਆਂ ਗੋਲੀਆਂ, ਇੱਕ ਨੌਜਵਾਨ ਜ਼ਖਮੀ

ਸੂਬੇ 'ਚ ਆਏ ਦਿਨ ਹੀ ਗੋਲੀਆਂ ਚਲਣ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਤਾਜ਼ਾ ਮਾਮਲਾ ਬਟਾਲਾ ਦਾ ਹੈ, ਜਿੱਥੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਇੱਕ ਨੌਜਵਾਨ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਨੌਜਵਾਨ 'ਤੇ ਹਮਲਾ ਕਤਲ ਦੇ ਇਰਾਦੇ ਨਾਲ ਹੋਇਆ ਸੀ।

ਬਟਾਲਾ: ਇੱਥੇ ਦੇ ਸੇਖੜੀ ਮੁਹੱਲਾ ਨੇੜੇ ਇੱਕ ਨੌਜਵਾਨ 'ਤੇ ਫਾਰਚੂਨਰ ਗੱਡੀ 'ਚ ਆਏ ਕੁਝ ਨੌਜਵਾਨਾਂ ਨੇ ਕਲਤ ਦੇ ਇਰਾਦੇ ਨਾਲ ਗੋਲੀਆਂ ਚਲਾ ਦਿੱਤੀਆਂ। ਹਾਸਲ ਜਾਣਕਾਰੀ ਮੁਤਾਬਕ ਇਸ ਘਟਨਾ 'ਚ ਨੌਜਵਾਨ ਜ਼ਖ਼ਮੀ ਹੋਈਆ, ਉਸ 'ਤੇ ਚਾਰ ਰਾਉਂਡ ਗੋਲੀਆਂ ਚਲਾਈਆਂ ਗਈਆਂ। ਜ਼ਖ਼ਮੀ ਦੀ ਪਛਾਣ ਭਰਤ ਕਲਿਆਣ ਵਜੋਂ ਹੋਈ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਭਰਤ 'ਤੇ ਗੋਲੀਆਂ ਚਲਾਉਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਅਧੀਨ ਜ਼ਖਮੀ ਨੌਜਵਾਨ ਭਰਤ ਕਲਿਆਣ ਨੇ ਦੱਸਿਆ ਕਿ ਹਮਲੇ ਦੌਰਾਨ ਉਹ ਆਪਣੇ ਕੋਚ ਦੀ ਫੂਡ ਸਪਲੀਮੈਂਟ ਦੀ ਦੁਕਾਨ ‘ਤੇ ਬੈਠਾ ਸੀ, ਜਦੋਂ ਕੁਝ ਨੌਜਵਾਨਾਂ ਨੇ ਉਸ ਨੂੰ ਬੁਲਾਇਆ ਅਤੇ ਹਮਲਾ ਕਰ ਦਿੱਤਾ। ਇਸ ਦੌਰਾਨ ਉਹ ਜ਼ਖਮੀ ਹੋ ਗਿਆ ਤੇ ਇਸ ਦੌਰਾਨ ਦੂਜੇ ਨੌਜਵਾਨਾਂ ਨੇ ਖੇਤ ਤੋਂ ਫਾਇਰਿੰਗ ਸ਼ੁਰੂ ਕਰ ਦਿੱਤੀ। ਉਸ 'ਤੇ ਚਾਰ ਗੋਲੀਆਂ ਚਲਾਈਆਂ ਗਈਆਂ ਪਰ ਮੋਟਰਸਾਈਕਲ ਪਿੱਛੇ ਹੋਣ ਕਾਰਨ ਉਸ ਨੂੰ ਗੋਲੀ ਨਹੀਂ ਲੱਗੀ। ਖਿਡਾਰੀਆਂ ਨੇ ਅਵਾਰਡ ਵਾਪਸ ਕਰਨ ਲਈ ਦਿੱਲੀ ਵੱਲ ਕੀਤਾ ਕੂਚ ਐਸਪੀ ਹੈਡਕੁਆਟਰਾਂ ਵਲੋਂ ਕੇਸ ਸਬੰਧੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੇਸ ਦੀ ਜਾਂਚ ਚੱਲ ਰਹੀ ਹੈ ਅਤੇ ਇਸ ਦੌਰਾਨ ਜ਼ਖ਼ਮੀ ਭਰਤ ਕਲਿਆਣ ਦਾ ਬਿਆਨ ਦਰਜ ਕੀਤਾ ਜਾ ਰਿਹਾ ਹੈ। ਜ਼ਖ਼ਮੀ ਦੇ ਬਿਆਨਾਂ ਦੇ ਅਧਾਰ ‘ਤੇ ਅਗਲੀ ਜਾਂਚ ਕੀਤੀ ਜਾਏਗੀ। ਫਿਲਹਾਲ ਗੋਲੀ ਚਲਾਉਣ ਮੌਕੇ ਤੋਂ ਫਰਾਰ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਹਰਿਆਣਾ ਦੇ ਜੀਂਦ 'ਚ ਦੁਸ਼ਯੰਤ ਚੌਟਾਲਾ, ਕੰਗਣਾ ਰਣੌਤ ਤੇ ਬਿਜੇਂਦਰ ਸਿੰਘ ਦਾ ਬਾਈਕਾਟ, ਮਹਿਲਾ ਕਮਿਸ਼ਨ ਨੇ ਕਿਹਾ ਗਲਤ ਫੈਸਲਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget