ਫਰੀਦਕੋਟ: ਨੇੜਲੇ ਪਿੰਡ ਹਰੀਨੋ ਨੇੜੇ ਸਕੂਲੀ ਬੱਚਿਆਂ ਨਾਲ ਭਰੀ ਗੱਡੀ ਪਲਟ ਗਈ। ਇਸ ਹਾਦਸੇ ਵਿੱਚ 15 ਬੱਚੇ ਜ਼ਖਮੀ ਹੋਏ ਹਨ। ਜ਼ਖ਼ਮੀ ਬੱਚਿਆਂ ਨੂੰ ਸਿਵਲ ਹਸਪਤਾਲ ਕੋਟਕਪੂਰਾ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਸਰਕਾਰੀ ਸਕੂਲ ਕੋਹਾਰਵਾਲਾ ਦੇ 10ਵੀਂ ਜਮਾਤ ਦੇ 30 ਬੱਚੇ ਪ੍ਰੀਖਿਆ ਦੇਣ ਲਈ ਰੋਡੀ ਕਪੂਰਾ ਜਾ ਰਹੇ ਸਨ ਕਿ ਅਚਾਨਕ ਹਾਦਸਾ ਵਾਪਰ ਗਿਆ।
ਫਰੀਦਕੋਟ 'ਚ ਵਿਦਿਆਰਥੀਆਂ ਨਾਲ ਭਰੀ ਗੱਡੀ ਪਲਟੀ, 15 ਬੱਚੇ ਜ਼ਖਮੀ
abp sanjha | ravneetk | 06 May 2022 10:18 AM (IST)
ਜ਼ਖ਼ਮੀ ਬੱਚਿਆਂ ਨੂੰ ਸਿਵਲ ਹਸਪਤਾਲ ਕੋਟਕਪੂਰਾ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਸਰਕਾਰੀ ਸਕੂਲ ਕੋਹਾਰਵਾਲਾ ਦੇ 10ਵੀਂ ਜਮਾਤ ਦੇ 30 ਬੱਚੇ ਪ੍ਰੀਖਿਆ ਦੇਣ ਲਈ ਰੋਡੀ ਕਪੂਰਾ ਜਾ ਰਹੇ ਸਨ
Road Accident