ਪੜਚੋਲ ਕਰੋ

Punjab News: ਫਾਜ਼ਿਲਕਾ 'ਚ ਪ੍ਰੇਮ ਸਬੰਧਾਂ ਦੌਰਾਨ ਨੌਜਵਾਨ ਨੇ ਖਾਦਾ ਜ਼ਹਿਰ, ਇਲਾਜ ਦੌਰਾਨ ਮੌਤ, 2 ਸਾਲ ਪਹਿਲਾਂ ਹੋਇਆ ਸੀ ਵਿਆਹ

ਫਾਜ਼ਿਲਕਾ ਜ਼ਿਲ੍ਹੇ ਵਿੱਚ ਪ੍ਰੇਮ ਸਬੰਧਾਂ ਕਾਰਨ ਇੱਕ ਵਿਆਹੁਤਾ ਨੌਜਵਾਨ ਵੱਲੋਂ ਜ਼ਹਿਰੀਲਾ ਪਦਾਰਥ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਿੱਥੇ ਅੱਜ ਇਲਾਜ ਦੌਰਾਨ ਉਸਦੀ ਮੌਤ ਹੋ ਗਈ

Punjab News: ਫਾਜ਼ਿਲਕਾ ਜ਼ਿਲ੍ਹੇ ਵਿੱਚ ਪ੍ਰੇਮ ਸਬੰਧਾਂ ਕਾਰਨ ਇੱਕ ਵਿਆਹੁਤਾ ਨੌਜਵਾਨ ਵੱਲੋਂ ਜ਼ਹਿਰੀਲਾ ਪਦਾਰਥ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਿੱਥੇ ਅੱਜ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਅਤੇ ਉਸਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਤੇ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਰਿੰਕੂ ਸਿੰਘ (22) ਦੇ ਪਿਤਾ ਮਾਹਲਾ ਸਿੰਘ ਨੇ ਦੱਸਿਆ ਕਿ ਉਹ ਪਿੰਡ ਨਵਾਂ ਸਲੇਮਸ਼ਾਹ ਦਾ ਰਹਿਣ ਵਾਲਾ ਹੈ ਅਤੇ ਉਸ ਦੇ ਤਿੰਨ ਲੜਕੇ ਹਨ, ਮ੍ਰਿਤਕ ਲੜਕਾ  ਦਿਹਾੜੀ ਮਜ਼ਦੂਰੀ ਦਾ ਕੰਮ ਕਰਦਾ ਸੀ ਜਿਸਦਾ ਵਿਆਹ ਕਰੀਬ 2 ਸਾਲ ਪਹਿਲਾਂ ਹੋਇਆ ਸੀ। ਮ੍ਰਿਤਕ ਦੇ ਪਿਤਾ  ਨੇ ਦੱਸਿਆ ਕਿ ਉਸ ਦੀ ਪਤਨੀ ਨੇ ਕੁਝ ਮਹੀਨਿਆਂ ਬਾਅਦ ਉਸ ਨੂੰ ਛੱਡ ਦਿੱਤਾ ਅਤੇ ਉਸ ਤੋਂ ਬਾਅਦ ਉਸ ਦਾ ਲੜਕਾ ਕਿਸੇ ਹੋਰ ਲੜਕੀ ਦੇ ਸੰਪਰਕ ਵਿੱਚ ਆ ਗਿਆ। ਦੋਵਾਂ ਵਿਚਾਲੇ ਕਰੀਬ ਇੱਕ ਸਾਲ ਤੋਂ ਗੱਲਬਾਤ ਚੱਲ ਰਹੀ ਸੀ।

ਉਨ੍ਹਾਂ ਨੇ ਦੋਸ਼ ਲਾਇਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਲੜਕੇ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਉਸ ਨੇ 3 ਜੁਲਾਈ ਨੂੰ ਜ਼ਹਿਰੀਲੀ ਚੀਜ਼ ਖਾ ਲਈ ਪਰ ਅੱਜ ਉਸ ਦੀ ਮੌਤ ਹੋ ਗਈ ਹੈ, ਜਿਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਇਸ ਮੌਕੇ ਪਰਿਵਾਰ ਵਾਲਿਆਂ ਨੇ ਦੂਜੀ ਧਿਰ ਦੇ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਪੰਜਾਬ ਪੁਲਿਸ ਕੋਲ ਲੋਕਾਂ ਨੂੰ ਕੁੱਟਣ ਦਾ ਲਾਇਸੈਂਸ? ਹਾਈਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਜਵਾਬ ਤਲਬ
Punjab Police: ਪੰਜਾਬ ਪੁਲਿਸ ਕੋਲ ਲੋਕਾਂ ਨੂੰ ਕੁੱਟਣ ਦਾ ਲਾਇਸੈਂਸ? ਹਾਈਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਜਵਾਬ ਤਲਬ
ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਛੋਟੇ ਭਰਾ ਨੇ ਵੱਡੇ ਭਰਾ ਨੂੰ ਉਤਾਰਿਆ ਮੌਤ ਦੇ ਘਾਟ
ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਛੋਟੇ ਭਰਾ ਨੇ ਵੱਡੇ ਭਰਾ ਨੂੰ ਉਤਾਰਿਆ ਮੌਤ ਦੇ ਘਾਟ
ਕੁਲਤਾਰ ਸੰਧਵਾਂ ਦਾ ਇਹ ਸਪੀਕਰ ਵਜੋਂ ਆਖ਼ਰੀ ਵਿਧਾਨ ਸਭਾ ਸੈਸ਼ਨ, ਮਾਈਨਿੰਗ ਮੰਤਰੀ ਦੀ ਵੀ ਹੋਵੇਗੀ ਛੁੱਟੀ, ਪਰਗਟ ਸਿੰਘ ਦਾ ਵੱਡਾ ਦਾਅਵਾ
ਕੁਲਤਾਰ ਸੰਧਵਾਂ ਦਾ ਇਹ ਸਪੀਕਰ ਵਜੋਂ ਆਖ਼ਰੀ ਵਿਧਾਨ ਸਭਾ ਸੈਸ਼ਨ, ਮਾਈਨਿੰਗ ਮੰਤਰੀ ਦੀ ਵੀ ਹੋਵੇਗੀ ਛੁੱਟੀ, ਪਰਗਟ ਸਿੰਘ ਦਾ ਵੱਡਾ ਦਾਅਵਾ
ਤੀਜੇ ਵਿਸ਼ਵ ਯੁੱਧ ਦੀ ਸ਼ੁਰੂਆਤ! ਰੂਸ ਨੇ ਅਮਰੀਕਾ ਅਤੇ ਯੂਰਪ ਵਿਰੁੱਧ ਛੇੜੀ 'ਸ਼ੈਡੋ ਵਾਰ', ਰਿਪੋਰਟ 'ਚ ਕੀਤਾ ਦਾਅਵਾ
ਤੀਜੇ ਵਿਸ਼ਵ ਯੁੱਧ ਦੀ ਸ਼ੁਰੂਆਤ! ਰੂਸ ਨੇ ਅਮਰੀਕਾ ਅਤੇ ਯੂਰਪ ਵਿਰੁੱਧ ਛੇੜੀ 'ਸ਼ੈਡੋ ਵਾਰ', ਰਿਪੋਰਟ 'ਚ ਕੀਤਾ ਦਾਅਵਾ
Advertisement
ABP Premium

ਵੀਡੀਓਜ਼

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?ਮੇਰੇ ਕਰਕੇ ਇਲਾਕੇ ਦਾ ਸਿਰ ਨੀਵਾਂ ਨਹੀਂ ਹੋਏਗਾ, ਆਖਰ ਵਿਧਾਇਕ ਗੁਰਲਾਲ ਘਨੌਰ ਆਏ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਪੰਜਾਬ ਪੁਲਿਸ ਕੋਲ ਲੋਕਾਂ ਨੂੰ ਕੁੱਟਣ ਦਾ ਲਾਇਸੈਂਸ? ਹਾਈਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਜਵਾਬ ਤਲਬ
Punjab Police: ਪੰਜਾਬ ਪੁਲਿਸ ਕੋਲ ਲੋਕਾਂ ਨੂੰ ਕੁੱਟਣ ਦਾ ਲਾਇਸੈਂਸ? ਹਾਈਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਜਵਾਬ ਤਲਬ
ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਛੋਟੇ ਭਰਾ ਨੇ ਵੱਡੇ ਭਰਾ ਨੂੰ ਉਤਾਰਿਆ ਮੌਤ ਦੇ ਘਾਟ
ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਛੋਟੇ ਭਰਾ ਨੇ ਵੱਡੇ ਭਰਾ ਨੂੰ ਉਤਾਰਿਆ ਮੌਤ ਦੇ ਘਾਟ
ਕੁਲਤਾਰ ਸੰਧਵਾਂ ਦਾ ਇਹ ਸਪੀਕਰ ਵਜੋਂ ਆਖ਼ਰੀ ਵਿਧਾਨ ਸਭਾ ਸੈਸ਼ਨ, ਮਾਈਨਿੰਗ ਮੰਤਰੀ ਦੀ ਵੀ ਹੋਵੇਗੀ ਛੁੱਟੀ, ਪਰਗਟ ਸਿੰਘ ਦਾ ਵੱਡਾ ਦਾਅਵਾ
ਕੁਲਤਾਰ ਸੰਧਵਾਂ ਦਾ ਇਹ ਸਪੀਕਰ ਵਜੋਂ ਆਖ਼ਰੀ ਵਿਧਾਨ ਸਭਾ ਸੈਸ਼ਨ, ਮਾਈਨਿੰਗ ਮੰਤਰੀ ਦੀ ਵੀ ਹੋਵੇਗੀ ਛੁੱਟੀ, ਪਰਗਟ ਸਿੰਘ ਦਾ ਵੱਡਾ ਦਾਅਵਾ
ਤੀਜੇ ਵਿਸ਼ਵ ਯੁੱਧ ਦੀ ਸ਼ੁਰੂਆਤ! ਰੂਸ ਨੇ ਅਮਰੀਕਾ ਅਤੇ ਯੂਰਪ ਵਿਰੁੱਧ ਛੇੜੀ 'ਸ਼ੈਡੋ ਵਾਰ', ਰਿਪੋਰਟ 'ਚ ਕੀਤਾ ਦਾਅਵਾ
ਤੀਜੇ ਵਿਸ਼ਵ ਯੁੱਧ ਦੀ ਸ਼ੁਰੂਆਤ! ਰੂਸ ਨੇ ਅਮਰੀਕਾ ਅਤੇ ਯੂਰਪ ਵਿਰੁੱਧ ਛੇੜੀ 'ਸ਼ੈਡੋ ਵਾਰ', ਰਿਪੋਰਟ 'ਚ ਕੀਤਾ ਦਾਅਵਾ
Toyota Fortuner ਖ਼ਰੀਦਣ ਲਈ ਕਿੰਨਾ ਮਿਲ ਸਕਦਾ ਕਰਜ਼ਾ ਤੇ ਹਰ ਮਹੀਨੇ ਕਿੰਨੀ ਦੇਣੀ ਪਵੇਗੀ EMI ?
Toyota Fortuner ਖ਼ਰੀਦਣ ਲਈ ਕਿੰਨਾ ਮਿਲ ਸਕਦਾ ਕਰਜ਼ਾ ਤੇ ਹਰ ਮਹੀਨੇ ਕਿੰਨੀ ਦੇਣੀ ਪਵੇਗੀ EMI ?
SAD News: 'ਭਾਬੀ ਜੀ ਘਰ ਪਰ ਹੈ' ਦੇ ਫੈਨਜ਼ ਨੂੰ ਵੱਡਾ ਝਟਕਾ, ਸ਼ੋਅ ਦੀ ਮਸ਼ਹੂਰ ਹਸਤੀ ਦਾ ਅਚਾਨਕ ਦੇਹਾਂਤ; ਸਦਮੇ 'ਚ ਪਰਿਵਾਰ
'ਭਾਬੀ ਜੀ ਘਰ ਪਰ ਹੈ' ਦੇ ਫੈਨਜ਼ ਨੂੰ ਵੱਡਾ ਝਟਕਾ, ਸ਼ੋਅ ਦੀ ਮਸ਼ਹੂਰ ਹਸਤੀ ਦਾ ਅਚਾਨਕ ਦੇਹਾਂਤ; ਸਦਮੇ 'ਚ ਪਰਿਵਾਰ
ਲਾਲ ਲਕੀਰ ਦੇ ਅੰਦਰ ਆਉਣ ਵਾਲੇ ਪਲਾਟਾਂ ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਖਿੱਚ ਲਈ ਤਿਆਰੀ
ਲਾਲ ਲਕੀਰ ਦੇ ਅੰਦਰ ਆਉਣ ਵਾਲੇ ਪਲਾਟਾਂ ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਖਿੱਚ ਲਈ ਤਿਆਰੀ
Skin Care Tips: ਨਹੁੰਆਂ ਦੇ ਆਲੇ-ਦੁਆਲੇ ਕਿਉਂ ਉਤਰਨ ਲੱਗ ਪੈਂਦਾ ਮਾਸ! ਇੰਝ ਪਾਓ ਰਾਹਤ
Skin Care Tips: ਨਹੁੰਆਂ ਦੇ ਆਲੇ-ਦੁਆਲੇ ਕਿਉਂ ਉਤਰਨ ਲੱਗ ਪੈਂਦਾ ਮਾਸ! ਇੰਝ ਪਾਓ ਰਾਹਤ
Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.