ਪੜਚੋਲ ਕਰੋ

ਕਿਸਾਨ ਬਿੱਲ ਪਾਸ ਹੋਣ ਦੇ ਵਿਰੋਧ 'ਚ ਗੁਰਦਾਸਪੁਰ ਵਿੱਚ 23 ਸਤੰਬਰ ਨੂੰ ਕਿਸਾਨਾਂ ਵਲੋਂ ਹੋਏਗਾ ਚੱਕਾ ਜਾਮ

ਜਿਲ੍ਹਾ ਗੁਰਦਾਸਪੁਰ ਦੇ ਹਰਚੋਵਾਲ ਕਸਬੇ ਵਿੱਚ ਕਿਸਾਨ ਮੋਰਚਾ ਔਲਖ ਵਲੋਂ ਗੁਰਦੁਆਰਾ ਬੋਹੜੀ ਸਾਹਿਬ ਵਿਖੇ ਇੱਕ ਮੀਟਿੰਗ ਕੀਤੀ ਗਈ। ਜਿਸ ਵਿਚ ਸੈਂਕੜੇ ਕਿਸਾਨ ਸ਼ਾਮਲ ਹੋਏ ਅਤੇ ਇਹ ਕਿਸਾਨ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰਨ ਲਈ ਲਾਮਬੰਦ ਹੋਏ।

ਗੁਰਦਾਸਪੁਰ: ਜਿਲ੍ਹਾ ਗੁਰਦਾਸਪੁਰ ਦੇ ਹਰਚੋਵਾਲ ਕਸਬੇ ਵਿੱਚ ਕਿਸਾਨ ਮੋਰਚਾ ਔਲਖ ਵਲੋਂ ਗੁਰਦੁਆਰਾ ਬੋਹੜੀ ਸਾਹਿਬ ਵਿਖੇ ਇੱਕ ਮੀਟਿੰਗ ਕੀਤੀ ਗਈ। ਜਿਸ ਵਿਚ ਸੈਂਕੜੇ ਕਿਸਾਨ ਸ਼ਾਮਲ ਹੋਏ ਅਤੇ ਇਹ ਕਿਸਾਨ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰਨ ਲਈ ਲਾਮਬੰਦ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਏਕਤਾ ਸਮੂਹ ਦੇ ਪ੍ਰਧਾਨ ਸੋਨੂੰ ਔਲਖ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਬਿੱਲ ਪਾਸ ਕਰਕੇ ਕਿਸਾਨਾਂ ਨਾਲ ਬਹੁਤ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਵਿਰੋਧ ਵਿੱਚ 23 ਸਤੰਬਰ ਵੀਰਵਾਰ ਨੂੰ ਗੁਰਦਾਸਪੁਰ-ਹੁਸ਼ਿਆਰਪੁਰ ਸੜਕ ਨੂੰ ਹਰਚੋਵਾਲ ਚੌਕ ਵਿੱਚ ਕਾਲੇ ਝੰਡਿਆਂ ਨਾਲ ਜਾਮ ਕੀਤਾ ਜਾਵੇਗਾ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਰੱਦ ਕਰਨ ਲਈ ਹਰ ਕੋਸ਼ਿਸ਼ ਕੀਤੀ ਜਾਏਗੀ। ਕਿਸਾਨ ਬਿੱਲ ਪਾਸ ਹੋਣ ਦੇ ਵਿਰੋਧ 'ਚ ਗੁਰਦਾਸਪੁਰ ਵਿੱਚ 23 ਸਤੰਬਰ ਨੂੰ ਕਿਸਾਨਾਂ ਵਲੋਂ ਹੋਏਗਾ ਚੱਕਾ ਜਾਮ ਇਸ ਮੌਕੇ ਉਨ੍ਹਾਂ ਕਿਹਾ ਕਿ ਪਾਸ ਕੀਤੇ ਬਿੱਲਾਂ ਤੋਂ ਇਲਾਵਾ ਸ੍ਰੀ ਹਰਗੋਬਿੰਦਪੁਰ ਤੋਂ ਗੁਰਦਾਸਪੁਰ ਅਤੇ ਹਰਚੋਵਾਲ ਤੋਂ ਕੀੜੀ ਸ਼ੂਗਰ ਮਿੱਲ ਵਾਲੀ ਸੜਕ ਦੀ ਮੁਰਮਤ ਲਈ ਅਤੇ ਕੀੜੀ ਸ਼ੁਗਰ ਮਿਲ ਵਲੋਂ ਕਿਸਾਨਾਂ ਨੂੰ ਅਦਾਇਗੀ ਦੇ ਮੁੱਦੇ ਨੂੰ ਵੀ ਧਰਨੇ ਦੌਰਾਨ ਉਠਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਧਰਨੇ ਪ੍ਰਦਰਸ਼ਨਾਂ ਨੂੰ ਇਸ ਤਰੀਕੇ ਨਾਲ ਤਿੱਖਾ ਕੀਤਾ ਜਾਵੇਗਾ ਕਿ ਕੇਂਦਰ ਸਰਕਾਰ ਬਿੱਲਾਂ ਨੂੰ ਵਾਪਸ ਲੈਣ ਲਈ ਮਜ਼ਬੂਰ ਹੋ ਜਾਵੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਯੂਨੀਵਰਸਿਟੀ 'ਚ ਜੋਤੀ ਮੌਤ ਮਾਮਲਾ, ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਬਣੀ ਰਜ਼ਾਮੰਦੀ
ਪੰਜਾਬ ਯੂਨੀਵਰਸਿਟੀ 'ਚ ਜੋਤੀ ਮੌਤ ਮਾਮਲਾ, ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਬਣੀ ਰਜ਼ਾਮੰਦੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget