ਪੜਚੋਲ ਕਰੋ

ਬਿਮਾਰੀ ਦੀ ਹਾਲਤ 'ਚ ਨੂੰਹ ਨੂੰ ਸੜਕ ਤੇ ਸੁੱਟ ਸੋਹਰੇ ਹੋਏ ਫਰਾਰ

ਬਠਿੰਡਾ ਦੇ ਪਿੰਡ ਜੋਧਪੁਰ ਰੋਮਾਣਾ ਵਿਖੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਲੜਕੀ ਨੂੰ ਉਸ ਦੇ ਸਹੁਰੇ ਪਰਿਵਾਰ ਨੇ ਬਿਮਾਰੀ ਦਾ ਇਲਾਜ ਕਰਾਉਣ ਤੋਂ ਬਚਣ ਲਈ ਉਸਨੂੰ ਸੜਕ ਤੇ ਸੁੱਟ ਦਿੱਤਾ।ਪੀੜਤ ਲੜਕੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ ਅਤੇ ਮੱਦਦ ਲਈ ਗੁਹਾਰ ਵੀ ਲਗਾਈ ਜਾ ਰਹੀ ਹੈ।

ਬਠਿੰਡਾ: ਬਠਿੰਡਾ ਦੇ ਪਿੰਡ ਜੋਧਪੁਰ ਰੋਮਾਣਾ ਵਿਖੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਲੜਕੀ ਨੂੰ ਉਸ ਦੇ ਸਹੁਰੇ ਪਰਿਵਾਰ ਨੇ ਬਿਮਾਰੀ ਦਾ ਇਲਾਜ ਕਰਾਉਣ ਤੋਂ ਬਚਣ ਲਈ ਉਸਨੂੰ ਸੜਕ ਤੇ ਸੁੱਟ ਦਿੱਤਾ।ਪੀੜਤ ਲੜਕੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ ਅਤੇ ਮੱਦਦ ਲਈ ਗੁਹਾਰ ਵੀ ਲਗਾਈ ਜਾ ਰਹੀ ਹੈ। ਪੀੜਤ ਰਜਨੀ ਰਾਜਸਥਾਨ ਦੇ ਪਿੰਡ ਪੀਲੀਆਂ ਬੰਗਾਂ ਵਿਖੇ ਵਿਆਹੀ ਗਈ ਸੀ। ਪੀੜਤ ਲੜਕੀ ਨੂੰ ਪਿਛਲੇ ਲੰਬੇ ਸਮੇਂ ਤੋਂ ਸ਼ੂਗਰ ਦੀ ਬਿਮਾਰੀ ਸੀ। ਇਲਾਜ ਦੇ ਬਾਵਜੂਦ ਵੀ ਉਹ ਠੀਕ ਨਹੀਂ ਹੋ ਪਾ ਰਹੀ ਸੀ। ਰਜਨੀ ਦੇ ਦੋਨੋਂ ਪੈਰ ਵੀ ਸ਼ੂਗਰ ਕਰਨ ਗੱਲ ਚੁੱਕੇ ਸਨ। ਰਜਨੀ ਦਾ ਇਲਾਜ ਨਾ ਕਰਵਾਉਣਾ ਪਾਵੇ ਇਸ ਲਈ ਉਸਦੇ ਪਤੀ ਤੇ ਸਹੁਰੇ ਪਰਿਵਾਰ ਨੇ ਉਸਨੂੰ ਰਾਜਸਥਾਨ ਤੋਂ ਬਠਿੰਡਾ ਲਿਆ ਕੇ ਉਸਦੇ ਪੇਕੇ ਘਰ ਦੇ ਬਾਹਰ ਸੁੱਟ ਦਿੱਤਾ 'ਤੇ ਆਪ ਫਰਾਰ ਹੋ ਗਿਆ। ਕੁੱਝ ਸਮਾਜਸੇਵੀ ਵਰਕਰਾਂ ਦੀ ਮੱਦਦ ਨਾਲ ਹੁਣ ਲੜਕੀ ਇਲਾਜ ਅਦੀਨ ਹੈ। ਲੜਕੀ ਦੇ ਪਰਿਵਾਰ ਦੀ ਮੰਗ ਹੈ ਕੇ ਰਜਨੀ ਦੇ ਪਤੀ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਉਧਾਰ ਡਾਕਟਰਾਂ ਦਾ ਕਹਿਣਾ ਹੈ ਕਿ ਰਜਨੀ ਦੇ ਦੋਨੋਂ ਪੈਰ ਗੱਲ ਚੁੱਕੇ ਹਨ ਜਿਹਨਾਂ ਨੂੰ ਕੱਟਣਾ ਵੀ ਪੈ ਸੱਕਦਾ ਹੈ।

ਟਾਪ ਹੈਡਲਾਈਨ

Suspended SHO ਨਾਗਰਾ ਨੂੰ ਮੁੜ ਅਦਾਲਤ 'ਚ ਕੀਤਾ ਪੇਸ਼ ,ਇੱਕ ਦਿਨ ਦਾ ਹੋਰ ਪੁਲਿਸ ਰਿਮਾਂਡ, ਫਿਰੌਤੀ ਤੇ ਭ੍ਰਿਸ਼ਟਾਚਾਰ ਦੇ ਆਰੋਪ 
Suspended SHO ਨਾਗਰਾ ਨੂੰ ਮੁੜ ਅਦਾਲਤ 'ਚ ਕੀਤਾ ਪੇਸ਼ ,ਇੱਕ ਦਿਨ ਦਾ ਹੋਰ ਪੁਲਿਸ ਰਿਮਾਂਡ, ਫਿਰੌਤੀ ਤੇ ਭ੍ਰਿਸ਼ਟਾਚਾਰ ਦੇ ਆਰੋਪ 
Abohar 'ਚ ਬੇਸਹਾਰਾ ਪਸ਼ੂ ਨਾਲ ਟਕਰਾਈ ਬਾਈਕ, ਇੱਕ ਨੌਜਵਾਨ ਦੀ ਮੌਤ, 2 ਦੋਸਤ ਗੰਭੀਰ ਜ਼ਖ਼ਮੀ; ਕੰਮ ਤੋਂ ਵਾਪਸ ਆ ਰਹੇ ਸਨ
Abohar 'ਚ ਬੇਸਹਾਰਾ ਪਸ਼ੂ ਨਾਲ ਟਕਰਾਈ ਬਾਈਕ, ਇੱਕ ਨੌਜਵਾਨ ਦੀ ਮੌਤ, 2 ਦੋਸਤ ਗੰਭੀਰ ਜ਼ਖ਼ਮੀ; ਕੰਮ ਤੋਂ ਵਾਪਸ ਆ ਰਹੇ ਸਨ
ਆਸਟ੍ਰੇਲੀਆ 'ਚ ਪੰਜਾਬੀ ਬੋਲਣ 'ਤੇ ਟਰੱਕ ਡਰਾਈਵਰ 'ਤੇ ਥੁੱਕਿਆ, ਬੱਚਿਆਂ ਨੂੰ ਮਾਰਨ ਤੇ ਪਤਨੀਆਂ ਨੂੰ ਗੁਲਾਮ ਬਣਾਉਣ ਦੀਆਂ ਧਮਕੀਆਂ
ਆਸਟ੍ਰੇਲੀਆ 'ਚ ਪੰਜਾਬੀ ਬੋਲਣ 'ਤੇ ਟਰੱਕ ਡਰਾਈਵਰ 'ਤੇ ਥੁੱਕਿਆ, ਬੱਚਿਆਂ ਨੂੰ ਮਾਰਨ ਤੇ ਪਤਨੀਆਂ ਨੂੰ ਗੁਲਾਮ ਬਣਾਉਣ ਦੀਆਂ ਧਮਕੀਆਂ
Faridkot News : ਲਵ ਮੈਰਿਜ ਤੋਂ ਨਾਰਾਜ਼ ਪਰਿਵਾਰ ਨੇ ਧੀ ਦਾ ਕੀਤਾ ਕਤਲ, ਪਿੰਡ ਦੇ ਮੁੰਡੇ ਨਾਲ ਕਰਵਾਇਆ ਸੀ ਵਿਆਹ 
Faridkot News : ਲਵ ਮੈਰਿਜ ਤੋਂ ਨਾਰਾਜ਼ ਪਰਿਵਾਰ ਨੇ ਧੀ ਦਾ ਕੀਤਾ ਕਤਲ, ਪਿੰਡ ਦੇ ਮੁੰਡੇ ਨਾਲ ਕਰਵਾਇਆ ਸੀ ਵਿਆਹ 

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
Embed widget