ਪੜਚੋਲ ਕਰੋ

ਸਜ਼ਾ ਮਗਰੋਂ ਸੱਜਣ ਨੇ ਲਿਖਿਆ ਰਾਹੁਲ ਨੂੰ ਖਤ, ਪਾਰਟੀ ਛੱਡੀ

ਨਵੀਂ ਦਿੱਲੀ: ਸਿੱਖ ਕਤਲੇਆਮ ਦੇ ਕੇਸ ਵਿੱਚ ਉਮਰ ਕੈਦ ਹੋਣ ਮਗਰੋਂ ਸੱਜਣ ਕੁਮਾਰ ਨੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ। ਉਸ ਨੇ ਮੰਗਲਵਾਰ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਚਿੱਠੀ ਲਿਖ ਕੇ ਪਾਰਟੀ ਦੀ ਮੁੱਢਲੀ ਮੈਂਬਰਸਿਪ ਤੋਂ ਅਸਤੀਫਾ ਦੇ ਦਿੱਤਾ ਹੈ। ਸੱਜਣ ਕੁਮਾਰ ਨੂੰ ਸਜ਼ਾ ਨਾਲ ਕਾਂਗਰਸ ਕਸੂਤੀ ਘਿਰ ਗਈ ਹੈ। ਅਦਾਲਤ ਨੇ ਫੈਸਲਾ ਸੁਣਾਉਂਦਿਆਂ ਸਪਸ਼ਟ ਕਿਹਾ ਹੈ ਕਿ 1984 ਵਿੱਚ ਸਿਆਸੀ ਸਰਪ੍ਰਸਤੀ ਹੇਠ ਹੀ ਦਰਿੰਦਗੀ ਦਾ ਨਾਚ ਹੋਇਆ ਸੀ। ਬੇਸ਼ੱਕ ਸੱਜਣ ਕੁਮਾਰ ਨੇ ਅਸਤੀਫਾ ਦੇ ਦਿੱਤਾ ਹੈ ਪਰ ਕਾਂਗਰਸ ਨੂੰ ਇਸ ਬਾਰੇ ਜਨਤਾ ਦੀ ਕਚਹਿਰੀ ਵਿੱਚ ਜਵਾਬ ਦੇਣਾ ਔਖਾ ਹੋਏਗਾ। ਯਾਦ ਰਹੇ ਦਿੱਲੀ ਹਾਈਕੋਰਟ ਨੇ ਕੁਮਾਰ ਨੂੰ 1984 ਦੇ ਸਿੱਖ ਕਤਲੇਆਮ ਦੌਰਾਨ ਦਿੱਲੀ 'ਚ ਪੰਜ ਸਿੱਖਾਂ ਦੇ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਸ ਦੇ ਨਾਲ ਹੀ ਅਦਾਲਤ ਨੇ ਕੈਪਟਨ ਭਾਗਮਲ, ਗਿਰਧਾਰੀ ਲਾਲ ਤੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਅਦਾਲਤ ਨੇ ਦੋ ਹੋਰ ਦੋਸ਼ੀਆਂ ਕਿਸ਼ਨ ਖੋਖਰ ਤੇ ਸਾਬਕਾ ਵਕੀਲ ਮਹਿੰਦਰ ਯਾਦਵ ਦੀ ਸਜ਼ਾ 3 ਸਾਲ ਤੋਂ ਵਧਾ ਕੇ 10 ਸਾਲ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਹਿਲੀ ਨਵੰਬਰ 1984 ਵਿੱਚ ਭੀੜ ਨੇ ਦਿੱਲੀ ਕੈਂਟ ਦੇ ਰਾਜ ਨਗਰ ਇਲਾਕੇ ਵਿੱਚ ਜਗਦੀਸ਼ ਕੌਰ ਦੇ ਘਰ ’ਤੇ ਹਮਲਾ ਕੀਤਾ ਸੀ। ਸੱਜਣ ਕੁਮਾਰ ’ਤੇ ਇਲਜ਼ਾਮ ਸੀ ਕਿ ਉਹ ਵੀ ਉਸ ਭੀੜ ਵਿੱਚ ਸ਼ਾਮਲ ਸੀ। 30 ਅਪ੍ਰੈਲ 2013 ਨੂੰ ਦਿੱਲੀ ਦੀ ਕੜਕੜਡੂਮਾ ਅਦਾਲਤ ਨੇ ਇਸ ਕਤਲੇਆਮ ਲਈ 5 ਜਣਿਆਂ ਨੂੰ ਦੋਸ਼ੀ ਠਹਿਰਾਇਆ ਸੀ। ਇਸ ਵਿੱਚ ਸਾਬਕਾ ਕਾਂਗਰਸੀ ਵਿਧਾਇਕ ਮਹਿੰਦਰ ਯਾਦਵ ਨੂੰ ਉਮਰ ਕੈਦ ਤੇ ਕੌਂਸਲਰ ਬਲਵਾਨ ਖੋਖਰ ਤੇ 3 ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਸੱਜਣ ਕੁਮਾਰ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਸੀ। ਯਾਦ ਰਹੇ ਕਿ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਨਵੰਬਰ 1984 ਦੌਰਾਨ ਦਿੱਲੀ ਸਣੇ ਭਾਰਤ ਦੇ ਕਈ ਸ਼ਹਿਰਾਂ ਵਿੱਚ ਹੋਏ ਸਿੱਖ ਕਤਲੇਆਮ ਵਿੱਚ ਕਾਂਗਰਸ ਦੇ ਕਈ ਵੱਡੇ ਆਗੂਆਂ ਦੇ ਨਾਂ ਸਾਹਮਣੇ ਆਏ ਸਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ‘ਚ ਘਮਸਾਣ, ਨਾਮੀ ਕਾਂਗਰਸੀ ਆਗੂ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਚਰਚਾ ਤੇਜ਼! ਹੁਣ ਸੰਸਦ ਮੈਂਬਰ ਨੇ ਵਾਇਰਲ ਵੀਡੀਓ ਦਾ ਦਿੱਤਾ ਜਵਾਬ...
ਪੰਜਾਬ ਸਿਆਸਤ ‘ਚ ਘਮਸਾਣ, ਨਾਮੀ ਕਾਂਗਰਸੀ ਆਗੂ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਚਰਚਾ ਤੇਜ਼! ਹੁਣ ਸੰਸਦ ਮੈਂਬਰ ਨੇ ਵਾਇਰਲ ਵੀਡੀਓ ਦਾ ਦਿੱਤਾ ਜਵਾਬ...
Punjab Weather Update: ਪੰਜਾਬ 'ਚ ਮੌਸਮ ਬਦਲਿਆ, ਮੋਹਾਲੀ 'ਚ ਛਮ-ਛਮ ਵਰ੍ਹ ਰਿਹਾ ਮੀਂਹ; ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ; ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ...
ਪੰਜਾਬ 'ਚ ਮੌਸਮ ਬਦਲਿਆ, ਮੋਹਾਲੀ 'ਚ ਛਮ-ਛਮ ਵਰ੍ਹ ਰਿਹਾ ਮੀਂਹ; ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ; ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ...
Punjab-Chandigarh Power Cut: ਪੰਜਾਬ-ਚੰਡੀਗੜ੍ਹ 'ਚ ਲੋਕ ਹੋਣਗੇ ਪਰੇਸ਼ਾਨ, ਭੱਖਦੀ ਗਰਮੀ ਵਿਚਾਲੇ ਲੱਗਣਗੇ ਲੰਬੇ ਬਿਜਲੀ ਕੱਟ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ...
ਪੰਜਾਬ-ਚੰਡੀਗੜ੍ਹ 'ਚ ਲੋਕ ਹੋਣਗੇ ਪਰੇਸ਼ਾਨ, ਭੱਖਦੀ ਗਰਮੀ ਵਿਚਾਲੇ ਲੱਗਣਗੇ ਲੰਬੇ ਬਿਜਲੀ ਕੱਟ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Embed widget