ਪੜਚੋਲ ਕਰੋ

ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ

ਲੁਧਿਆਣਾ 'ਚ ਬੁੱਢੇ ਨਾਲੇ ਦੇ ਮੁੱਦੇ 'ਤੇ ਹੋਏ ਧਰਨੇ ਦੌਰਾਨ ਦੇਰ ਸ਼ਾਮ ਹਿਰਾਸਤ 'ਚ ਲਏ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਪ੍ਰਸ਼ਾਸਨ ਨੇ ਰਿਹਾਅ ਕਰ ਦਿੱਤਾ ਹੈ। ਏ.ਡੀ.ਸੀ.ਅਮਰਜੀਤ ਬੈਂਸ ਧਰਨਾਕਾਰੀਆਂ ਵਿਚਕਾਰ ਪਹੁੰਚੇ ਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ

Punjab News ਲੁਧਿਆਣਾ 'ਚ ਬੁੱਢੇ ਨਾਲੇ ਦੇ ਮੁੱਦੇ 'ਤੇ ਹੋਏ ਧਰਨੇ ਦੌਰਾਨ ਦੇਰ ਸ਼ਾਮ ਹਿਰਾਸਤ 'ਚ ਲਏ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਪ੍ਰਸ਼ਾਸਨ ਨੇ ਰਿਹਾਅ ਕਰ ਦਿੱਤਾ ਹੈ। ਏ.ਡੀ.ਸੀ.ਅਮਰਜੀਤ ਬੈਂਸ ਧਰਨਾਕਾਰੀਆਂ ਵਿਚਕਾਰ ਪਹੁੰਚੇ ਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਕਾਲਾ ਪਾਣੀ ਮੋਰਚਾ ਦੇ ਮੁਖੀ ਲੱਖਾ ਸਿਧਾਣਾ ਨੂੰ ਵੀ ਛੱਡਣ ਦਾ ਐਲਾਨ ਕੀਤਾ ਗਿਆ ਪਰ ਧਰਨਾਕਾਰੀਆਂ ਨੇ ਕਿਹਾ ਕਿ ਪਹਿਲਾਂ ਸਿਧਾਣਾ ਨਾਲ ਗੱਲ ਕੀਤੀ ਜਾਵੇ। ਉਹ ਸਿਧਾਣਾ ਨਾਲ ਗੱਲ ਕਰਕੇ ਹੀ ਧਰਨਾ ਛੱਡਣਗੇ।

ਧਰਨਾਕਾਰੀਆਂ ਵਿੱਚ ਡੀ.ਸੀ.ਪੀ. ਨੇ ਕਿਹਾ ਕਿ ਲੱਖਾ ਸਿਧਾਣਾ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਸਿਧਾਣਾ ਤੇ ਉਸਦੇ ਦੋਸਤਾਂ ਨਾਲ ਵੀ ਗੱਲ ਕੀਤੀ। ਸਿਧਾਣਾ ਨੇ ਆਪਣੇ ਸਾਥੀਆਂ ਨੂੰ ਫੋਨ 'ਤੇ ਦੱਸਿਆ ਕਿ ਮੈਨੂੰ ਰਿਹਾਅ ਕਰ ਦਿੱਤਾ ਗਿਆ ਹੈ। ਮੈਂ ਠੀਕ ਹਾਂ! ਇਸ ਤੋਂ ਇਲਾਵਾ ਭਾਨਾ ਸਿੱਧੂ ਨੂੰ ਵੀ ਰਿਹਾਅ ਕਰ ਦਿੱਤਾ ਗਿਆ ਹੈ।

ਦਰਅਸਲ, ਲੁਧਿਆਣਾ 'ਚ ਬੁੱਢੇ ਨਾਲੇ ਦੇ ਮੁੱਦੇ 'ਤੇ ਹੋਏ ਧਰਨੇ ਦੌਰਾਨ ਦੇਰ ਸ਼ਾਮ ਹਿਰਾਸਤ 'ਚ ਲਏ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਪ੍ਰਸ਼ਾਸਨ ਨੇ ਰਿਹਾਅ ਕਰ ਦਿੱਤਾ ਹੈ। ਇਸ ਮੌਕੇ ਏ.ਡੀ.ਸੀ.ਅਮਰਜੀਤ ਬੈਂਸ ਧਰਨਾਕਾਰੀਆਂ ਵਿਚਕਾਰ ਪਹੁੰਚੇ ਅਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

ਦੱਸ ਦਈਏ ਕਿ ਲੁਧਿਆਣਾ ਦੇ ਬੁੱਢੇ ਨਾਲੇ ਤੇ ਕਾਲੇ ਪਾਣੀ ਦੀ ਸਫਾਈ ਦੇ ਖਿਲਾਫ ਕਾਲਾ ਪਾਣੀ ਮੋਰਚਾ ਜਥੇਬੰਦੀ ਦਾ ਗਠਨ ਕੀਤਾ ਗਿਆ ਹੈ, ਜਿਸ ਦੇ ਬੈਨਰ ਹੇਠ ਮੰਗਲਵਾਰ ਨੂੰ ਰਾਜਸਥਾਨ ਤੋਂ 1500 ਦੇ ਕਰੀਬ ਲੋਕ ਪੰਜਾਬ ਦੇ ਲੁਧਿਆਣਾ ਵਿਖੇ ਪਹੁੰਚ ਰਹੇ ਸਨ। ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਲੁਧਿਆਣਾ ਦੇ ਬੁੱਢਾ ਨਾਲੇ 'ਚ ਫੈਲੀ ਗੰਦਗੀ ਤੇ ਕਾਲੇ ਕੈਮੀਕਲ ਵਾਲਾ ਪਾਣੀ ਸਤਲੁਜ 'ਚ ਮਿਲ ਜਾਂਦਾ ਹੈ ਅਤੇ ਬਾਅਦ 'ਚ ਇਹ ਪਾਣੀ ਰਾਜਸਥਾਨ ਪਹੁੰਚ ਜਾਂਦਾ ਹੈ, ਜਿਸ ਨੂੰ ਪੀਣ ਨਾਲ ਰਾਜਸਥਾਨ ਦੇ ਸੈਂਕੜੇ ਲੋਕ ਬੀਮਾਰ ਹੋ ਚੁੱਕੇ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Advertisement
ABP Premium

ਵੀਡੀਓਜ਼

Komi insaaf Morcha| ਸਰਕਾਰਾਂ ਖ਼ਿਲਾਫ਼ ਵੱਡਾ ਵਿਰੋਧ ਕੌਮੀ ਇਨਸਾਫ਼ ਮੋਰਚੇ ਦਾ ਵੱਡਾ ਐਲਾਨ! |Abp SanjhaBhana sidhu Interview | Khanauri Border ਪਹੁੰਚੇ ਭਾਨਾ ਸਿੱਧੂ ਨੇ CM ਤੇ ਖੜੇ ਕੀਤੇ ਸਵਾਲ |Farmer Protest |Sukhbir Badal | ਸੁਖਬੀਰ ਬਾਦਲ ਦੀ ਸਜ਼ਾ 'ਤੇ Partap Bazwa ਨੇ ਕਹਿ ਦਿੱਤਾ ਕੁੱਝ ਅਜਿਹਾ... |Abp Sanjhaਕਿਸਾਨ ਮੌਰਚੇ 'ਚ ਨੌਜਵਾਨ ਪੀਐਮ ਮੋਦੀ 'ਤੇ ਹੋਇਆ ਤੱਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Sukhbir Singh Badal: ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
Farmers Protest: ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
Punjab Weather: ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
Embed widget