ਪੜਚੋਲ ਕਰੋ

Maur Mandi Blast: ਮੌੜ ਮੰਡੀ ਬੰਬ ਧਮਾਕਾ ਮਾਮਲਾ, ਹਾਈਕੋਰਟ ਨੇ ਪੰਜਾਬ ਪੁਲਿਸ ਦੀ ਲਾਈ ਕਲਾਸ, ਹੁਣ ਹੋ ਸਕਦਾ ਵੱਡਾ ਐਕਸ਼ਨ

2017 Maur Mandi Blast: ਸਟੇਟਸ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ 10 ਅਕਤੂਬਰ, 2023 ਅਤੇ 4 ਅਪ੍ਰੈਲ, 2024 ਨੂੰ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ 'ਤੇ ਛਾਪੇਮਾਰੀ ਕੀਤੀ ਗਈ ਸੀ, ਪਰ ਸਫਲਤਾ ਨਹੀਂ ਮਿਲੀ। ਹਾਈ ਕੋਰਟ ਨੇ ਪੁੱਛਿਆ ਕਿ ਜ਼ਬਤ

2017 Maur Mandi Blast: ਪੰਜਾਬ ਹਰਿਆਣਾ ਹਾਈ ਕੋਰਟ ਨੇ ਮੌੜ ਮੰਡੀ ਬੰਬ ਧਮਾਕਾ ਮਾਮਲੇ ਦੀ ਜਾਂਚ 'ਤੇ ਅਸੰਤੁਸ਼ਟੀ ਜਤਾਈ ਹੈ। ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਅਤੇ ਜਸਟਿਸ ਲੁਪਿਤਾ ਬੈਨਰਜੀ ਦੇ ਡਿਵੀਜ਼ਨ ਬੈਂਚ ਨੇ ਕਿਹਾ ਕਿ 4 ਸਾਲ ਪਹਿਲਾਂ ਹਾਈ ਕੋਰਟ ਨੇ ਜਾਂਚ ਨੂੰ ਲੈ ਕੇ ਅਸੰਤੁਸ਼ਟੀ ਪ੍ਰਗਟਾਈ ਸੀ, ਪਰ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ।

ਕਈ ਮੌਕੇ ਦਿੱਤੇ ਜਾਣ ਤੋਂ ਬਾਅਦ ਮੁਲਜ਼ਮ ਗੁਰਤੇਜ ਸਿੰਘ, ਅਮਰੀਕ ਸਿੰਘ ਅਤੇ ਅਵਤਾਰ ਸਿੰਘ ਅਜੇ ਤੱਕ ਫਰਾਰ ਹਨ। 20 ਅਕਤੂਬਰ 2023 ਨੂੰ ਬਠਿੰਡਾ ਦੇ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਵੱਲੋਂ ਸਟੇਟਸ ਰਿਪੋਰਟ ਦਾਇਰ ਕੀਤੀ ਗਈ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਪਿੰਡ ਖਾਜਾ ਖੇੜਾ ਅਤੇ ਪਿੰਡ ਸ਼ਾਹਪੁਰ ਬੇਗੂ ਵਿੱਚ ਅਮਰੀਕ ਸਿੰਘ ਦੀ ਜਾਇਦਾਦ ਜ਼ਬਤ ਕਰ ਲਈ ਗਈ ਹੈ।

  ਸਟੇਟਸ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ 10 ਅਕਤੂਬਰ, 2023 ਅਤੇ 4 ਅਪ੍ਰੈਲ, 2024 ਨੂੰ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ 'ਤੇ ਛਾਪੇਮਾਰੀ ਕੀਤੀ ਗਈ ਸੀ, ਪਰ ਸਫਲਤਾ ਨਹੀਂ ਮਿਲੀ। ਹਾਈ ਕੋਰਟ ਨੇ ਪੁੱਛਿਆ ਕਿ ਜ਼ਬਤ ਕੀਤੀ ਜਾਇਦਾਦ ਨੂੰ ਵੇਚਣ ਲਈ ਕੋਈ ਕਾਰਵਾਈ ਕੀਤੀ ਜਾ ਰਹੀ ਹੈ ਜਾਂ ਨਹੀਂ।

  ਇਸ ਸਬੰਧੀ ਹਲਫ਼ਨਾਮੇ ਰਾਹੀਂ ਜਵਾਬ ਦਿੱਤਾ ਜਾਵੇ ਕਿ ਇਸ ਦਿਸ਼ਾ ਵਿੱਚ ਅੱਗੇ ਕੀ ਕਾਰਵਾਈ ਕੀਤੀ ਜਾ ਰਹੀ ਹੈ। ਪਟਿਆਲਾ ਦੇ ਵਸਨੀਕ ਗੁਰਜੀਤ ਸਿੰਘ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ 31 ਜਨਵਰੀ 2017 ਨੂੰ ਪੰਜਾਬ ਵਿਧਾਨ ਸਭਾ ਦੇ ਚੋਣ ਪ੍ਰਚਾਰ ਦੌਰਾਨ ਮੌੜ ਮੰਡੀ ਵਿੱਚ ਕਾਂਗਰਸੀ ਉਮੀਦਵਾਰ ਦੀ ਜਨਤਕ ਮੀਟਿੰਗ ਨੇੜੇ ਬੰਬ ਧਮਾਕਾ ਹੋਇਆ ਸੀ, ਜਿਸ ਵਿੱਚ 7. ਲੋਕਾਂ ਦੀ ਮੌਤ ਹੋ ਗਈ ਅਤੇ 25 ਜ਼ਖਮੀ ਹੋ ਗਏ।

Maur Mandi Blast: ਮੌੜ ਮੰਡੀ ਬੰਬ ਧਮਾਕਾ ਮਾਮਲਾ, ਹਾਈਕੋਰਟ ਨੇ ਪੰਜਾਬ ਪੁਲਿਸ ਦੀ ਲਾਈ ਕਲਾਸ, ਹੁਣ ਹੋ ਸਕਦਾ ਵੱਡਾ ਐਕਸ਼ਨ

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ

Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ

Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ

Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
ABP Premium

ਵੀਡੀਓਜ਼

Intruder killed| ਪਾਕਿਸਤਾਨੀ ਘੁਸਪੈਠੀਆ ਢੇਰ, ਭਾਰਤ ਅੰਦਰ ਹੋ ਰਿਹਾ ਸੀ ਦਾਖਿਲMeet Hayer| ਪੰਜਾਬ ਦੇ ਰੁਕੇ ਹੋਏ ਫੰਡ ਦਾ ਮੁੱਦਾ ਮੀਤ ਹੇਅਰ ਨੇ ਸੰਸਦ 'ਚ ਚੁੱਕਿਆRaja Warring| ਮੂਸੇਵਾਲਾ ਦੇ ਕਤਲ ਦਾ ਮੁੱਦਾ ਸੰਸਦ 'ਚ ਗੂੰਜਿਆ, ਰਾਜਾ ਵੜਿੰਗ ਨੇ ਕਹੀਆਂ ਇਹ ਗੱਲਾਂRaja Warring| ਕਿਸਾਨਾਂ 'ਤੇ ਕੰਗਨਾ ਦੇ ਬਿਆਨ ਦਾ ਵੜਿੰਗ ਨੇ ਸੰਸਦ 'ਚ ਕੀਤਾ ਜ਼ਿਕਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ

Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ

ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ

Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ

Embed widget