ਪੜਚੋਲ ਕਰੋ

ਸ਼ੌਰਿਆ ਚੱਕਰ ਬਲਵਿੰਦਰ ਸੰਧੂ ਦੇ ਕਤਲ ਕੇਸ 'ਚ ਨਵਾਂ ਮੋੜ, ਪਰਿਵਾਰ ਪਹੁੰਚਿਆ ਹਾਈਕੋਰਟ

ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸਿੰਘ ਸੰਧੂ ਦੇ ਕਤਲ ਕੇਸ ਵਿੱਚ ਪਰਿਵਾਰਕ ਮੈਂਬਰ ਸੀਬੀਆਈ ਜਾਂਚ ਤੇ ਪਰਿਵਾਰਕ ਸੁਰੱਖਿਆ ਦੀ ਮੰਗ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਏ ਹਨ। ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।

ਚੰਡੀਗੜ੍ਹ: ਸ਼ੌਰਿਆ ਚੱਕਰ ਕਾਮਰੇਡ ਬਲਵਿੰਦਰ ਸਿੰਘ ਸੰਧੂ (Balwinder Singh Sandh) ਕਤਲ ਕੇਸ (Murder Case) ਵਿੱਚ ਨਵਾਂ ਮੋੜ ਆਇਆ ਹੈ। ਬਲਵਿੰਦਰ ਸੰਧੂ ਦੇ ਪਰਿਵਾਰਕ ਮੈਂਬਰ ਸੀਬੀਆਈ ਜਾਂਚ (CBI probe) ਤੇ ਪਰਿਵਾਰਕ ਸੁਰੱਖਿਆ ਦੀ ਮੰਗ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ (Punjab and Haryana High Court) ਵਿੱਚ ਪਹੁੰਚ ਗਏ ਹਨ। ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸ ਦਈਏ ਕਿ 16 ਅਕਤੂਬਰ ਨੂੰ ਸੰਧੂ ਦਾ ਕੁਝ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੰਜਾਬ ਪੁਲਿਸ ਦੀ ਐਸਆਈਟੀ ਨੇ ਹੁਣ ਤੱਕ 11 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਪਰ ਕਤਲ ਦੇ ਦੋਸ਼ੀਆਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ। ਪੁਲਿਸ ਅਨੁਸਾਰ ਗੈਂਗਸਟਰ ਸੁੱਖਾ ਭਿਖਾਰੀਵਾਲ ਨੇ ਆਪਣੇ ਦੋ ਨਿਸ਼ਾਨੇਬਾਜ਼ਾਂ ਵਿੱਚੋਂ ਇੱਕ ਸਾਥੀ ਦੀ ਹੱਤਿਆ ਕਰ ਦਿੱਤੀ ਹੈ, ਪਰ ਪਰਿਵਾਰ ਇਸ ਨੂੰ ਅੱਤਵਾਦੀ ਸਾਜਿਸ਼ ਮੰਨਦਾ ਹੈ। ਇਸ ਮਾਮਲੇ ‘ਚ ਹੁਣ ਬਲਵਿੰਦਰ ਸਿੰਘ ਦਾ ਪਰਿਵਾਰ ਸੀਬੀਆਈ ਵੱਲੋਂ ਕਤਲ ਦੀ ਜਾਂਚ ਕਰਵਾਉਣ ਲਈ ਪੰਜਾਬ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਪਰਿਵਾਰ ਨੇ ਹਾਈਕੋਰਟ ਵਿੱਚ ਸੁਰੱਖਿਆ ਦੀ ਮੰਗ ਵੀ ਕੀਤੀ ਹੈ। ਜਾਣਕਾਰੀ ਮੁਤਾਬਕ ਸੁੱਖਾ ਭਿਖਾਰੀਵਾਲ ਦੀਆਂ ਤਾਰਾਂ ਪਾਕਿਸਤਾਨ ਵਿੱਚ ਬੈਠੀ ਮੋਸਟ ਵਾਂਟਿਡ ਖਾਲਿਸਤਾਨੀ ਕੇਜ਼ੈਡਐਫ ਦੇ ਮੁਖੀ ਰਣਜੀਤ ਨੀਟਾ ਨਾਲ ਜੁੜੀਆਂ ਹਨ ਤੇ ਸੁਖਾ ਨੇ ਨੀਟਾ ਦੇ ਇਸ਼ਾਰੇ 'ਤੇ ਕਾਮਰੇਡ ਦਾ ਕਲਤ ਕਰਵਾਇਆ ਹੈ ਪਰ ਪੁਲਿਸ ਇਸ ਥਿਊਰੀ ਨੂੰ ਸਹੀ ਮੰਨਣ ਨੂੰ ਤਿਆਰ ਨਹੀਂ। ਹੁਣ ਹਾਈ ਕੋਰਟ ਨੇ ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

Embed widget