ਪੜਚੋਲ ਕਰੋ

ਸਿੱਧੂ ਦੀ ਗੈਰਹੈਜ਼ਰੀ 'ਚ ਧੀ ਰਾਬੀਆ ਸਿੱਧੂ ਨੇ ਕੀਤਾ ਸੜਕ ਦਾ ਉਦਘਾਟਨ

ਪ੍ਰਦੇਸ਼ ਕਾਂਗਰਸ ਦੇ ਸਕੱਤਰ ਮਾਸਟਰ ਹਰਪਾਲ ਨੇ ਕਿਹਾ ਕਿ ਕੈਪਟਨ ਦੀ ਚੁਣੌਤੀ ਦਾ ਜਵਾਬ ਸਿੱਧੂ ਨੂੰ 50,000 ਤੋਂ ਵੱਧ ਵੋਟਾਂ ਨਾਲ ਹਲਕਾ ਜਿਤਾ ਕੇ ਦਿੱਤਾ ਜਾਵੇਗਾ।

ਅੰਮ੍ਰਿਤਸਰ: ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਵਿਵਾਦਾਂ ਵਿੱਚ ਘਿਰੇ ਨਵਜੋਤ ਸਿੰਘ ਸਿੱਧੂ ਦੀ ਗੈਰਹਾਜ਼ਰੀ ਵਿੱਚ ਉਨ੍ਹਾਂ ਦੀ ਧੀ ਰਾਬੀਆ ਸਿੱਧੂ ਨੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਕਮਾਨ ਸੰਭਾਲੀ ਹੈ। ਦੱਸ ਦਈਏ ਕਿ ਰਾਬਿਆ ਨੇ ਮੰਗਲਵਾਰ ਨੂੰ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕਰਦਿਆਂ ਕਿਹਾ ਕਿਹਾ ਕਿ ਉਹ ਆਪਣੇ ਪਿਤਾ ਦੇ ਏਜੰਡੇ ਨੂੰ ਅੱਗੇ ਲਿਜਾਣ ਲਈ ਮੈਦਾਨ ਵਿੱਚ ਉਤਾਰੀ ਹੈ।

ਇਸ ਦੇ ਨਾਲ ਹੀ ਰਾਬੀਆ ਨੇ ਕਿਹਾ ਕਿ ਉਨ੍ਹਾਂ ਦਾ ਰਾਜਨੀਤੀ ਵਿੱਚ ਆਉਣ ਦਾ ਕੋਈ ਇਰਾਦਾ ਨਹੀਂ ਹੈ, ਪਰ ਉਹ ਆਪਣੇ ਪਿਤਾ ਦੇ ਵਿਕਾਸ ਦਾ ਝੰਡਾ ਜ਼ਰੂਰ ਚੁੱਕਣਗੇ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੁਣੌਤੀ ਦਿੱਤੀ ਸੀ ਕਿ ਸਿੱਧੂ ਜਿੱਥੇ ਵੀ ਖੜ੍ਹੇ ਹੋਣਗੇ, ਉਥੋਂ ਉਨ੍ਹਾਂ ਨੂੰ ਹਰਾਉਣਗੇ।

ਇਸ ਦੇ ਨਾਲ ਹੀ ਪ੍ਰਦੇਸ਼ ਕਾਂਗਰਸ ਦੇ ਸਕੱਤਰ ਮਾਸਟਰ ਹਰਪਾਲ ਨੇ ਕਿਹਾ ਕਿ ਕੈਪਟਨ ਦੀ ਚੁਣੌਤੀ ਦਾ ਜਵਾਬ ਸਿੱਧੂ ਨੂੰ 50,000 ਤੋਂ ਵੱਧ ਵੋਟਾਂ ਨਾਲ ਹਲਕਾ ਜਿਤਾ ਕੇ ਦਿੱਤਾ ਜਾਵੇਗਾ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਰਾਬੀਆ ਸਿੱਧੂ ਨੂੰ ਰਾਜਨੀਤਿਕ ਗਤੀਵਿਧੀਆਂ ਵਿੱਚ ਆਪਣੇ ਪਿਤਾ ਦਾ ਸਮਰਥਨ ਕਰਦੇ ਦੇਖਿਆ ਗਿਆ ਹੈ। ਨਵਜੋਤ ਸਿੰਘ ਸਿੱਧੂ ਪਟਿਆਲਾ ਵਿੱਚ ਸੀ ਜਦੋਂ ਪਿਛਲੇ ਸਾਲ ਮਈ ਵਿੱਚ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਦਾ ਅੰਦੋਲਨ ਸ਼ੁਰੂ ਹੋਇਆ ਸੀ।

ਰਾਬੀਆ ਨੇ ਇਸ ਦੌਰਾਨ ਘਰ ਵਿੱਚ ਕਿਸਾਨਾਂ ਦੇ ਸਮਰਥਨ ਵਿੱਚ ਝੰਡਾ ਵੀ ਲਹਿਰਾਇਆ ਸੀ। ਉਸ ਸਮੇਂ ਰਾਬੀਆ ਨੇ ਆਪਣੇ ਪਿਤਾ ਦੀ ਗੈਰਹਾਜ਼ਰੀ ਵਿੱਚ ਅੰਮ੍ਰਿਤਸਰ ਵਿੱਚ ਆਪਣੇ ਘਰ ਉੱਤੇ ਝੰਡਾ ਲਹਿਰਾਇਆ ਸੀ। ਰਾਬੀਆ ਇੰਟਰਨੈਟ ਮੀਡੀਆ 'ਤੇ ਵੀ ਬਹੁਤ ਐਕਟਿਵ ਹੈ ਅਤੇ ਆਪਣੀ ਪਾਰਟੀ ਦੇ ਮੂਡ ਵਿੱਚ ਗਲੈਮਰਸ ਤਸਵੀਰਾਂ ਪੋਸਟ ਕਰਦੀ ਰਹਿੰਦੀ ਹੈ।

ਇਸ ਦੇ ਨਾਲ ਹੀ ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਨੇਤਾ ਨਵਜੋਤ ਸਿੰਘ ਸਿੱਧੂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਨਿਸ਼ਾਨਾ ਬਣਾਇਆ ਅਤੇ ਉਨ੍ਹਾਂ ਦੇ ਖਿਲਾਫ ਦੇਸ਼ਧ੍ਰੋਹ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਬਿਆਨ ਲਈ ਉਨ੍ਹਾਂ ਵਿਰੁੱਧ ਦੇਸ਼ਧ੍ਰੋਹ ਦਾ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।

ਚੰਡੀਗੜ੍ਹ ਵਿੱਚ ਲਖੀਮਪੁਰ ਖੀਰੀ ਘਟਨਾ ਦੇ ਵਿਰੋਧ ਦੇ ਦੌਰਾਨ, ਨਵਜੋਤ ਸਿੰਘ ਸਿੱਧੂ ਨੇ ਕਿਹਾ, “ਜਿਹੜੇ ਲੋਕ (ਲਖੀਮਪੁਰ ਵਿੱਚ) ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਹਨ, ਉਨ੍ਹਾਂ ਉੱਤੇ ਗੱਡੀ ਚੜ੍ਹਾਉਣ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਹਰਿਆਣਾ ਦੇ ਮੁੱਖ ਮੰਤਰੀ ਐਮਐਲ ਖੱਟਰ ਦੇ ਬਿਆਨ 'ਤੇ ਉਸ ਦੇ ਵਿਰੁੱਧ ਦੇਸ਼ਧ੍ਰੋਹ ਦਾ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।"

ਇਹ ਵੀ ਪੜ੍ਹੋ: Amazon Great Indian Festival Sale: 5 ਹਜ਼ਾਰ ਤੋਂ ਘੱਟ ਕੀਮਤ 'ਚ ਖਰੀਦੋ ਇਹ ਮਾਈਕ੍ਰੋਵੇਵ, ਸਿਰਫ ਐਮਜ਼ੌਨ ਸੇਲ ਆਫਰਸ 'ਤੇ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓਦਿਲਜੀਤ ਨੇ ਵੇਖੋ ਸ਼ੋਅ ਚ ਕੀ ਕੀਤਾ , ਮੂੰਹੋਂ ਬੋਲੇ ਖਾਸ ਨਾਮ ਲੋਕ ਹੋਏ ਹੈਰਾਨਦਿਲਜੀਤ ਨੂੰ PM ਤੋਂ ਮਿਲੀ ਰੱਜਵੀਂ ਤਾਰੀਫ , ਦੋਸਾਂਝਾਵਾਲੇ ਦੀ ਸ਼ੋਹਰਤ ਤੇ ਬੋਲੇ PM ਮੋਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget