ਚੰਡੀਗੜ੍ਹ: ਪੰਜਾਬ ਪੁਲਿਸ 'ਚ ਤਬਾਦਲਿਆਂ ਦਾ ਦੌਰ ਜਾਰੀ ਹੈ। ਪੰਜਾਬ ਪੁਲਿਸ 'ਚ ਸਮੇਂ-ਸਮੇਂ 'ਤੇ ਨਵੀਆਂ ਪੋਸਟਿੰਗ ਅਤੇ ਟ੍ਰਾਂਸਫਰ ਚਲਦੇ ਰਹਿੰਦੇ ਹਨ। ਹੁਣ ਵਿਭਾਗ ਨੇ 13 ਡੀਐਸਪੀ ਦੇ ਤਬਾਦਲੇ ਕੀਤੇ ਹਨ। ਨਾਲ ਹੀ ਵਿਭਾਗ ਨੇ ਤੁਰੰਤ ਪ੍ਰਭਾਵ ਨਾਲ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਦਾ ਆਦੇਸ਼ ਦਿੱਤਾ ਹੈ। ਜਿਨ੍ਹਾਂ ਡੀਐਸਪੀ ਦੀ ਟ੍ਰਾਂਸਫਰ ਹੋਈਆਂ ਹਨ ਉਨ੍ਹਾਂ ਦੀ ਲਿਸਟ ਕੁਝ ਇਸ ਤਰ੍ਹਾਂ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin