ਪੜਚੋਲ ਕਰੋ

Punjab News: ਪੰਜਾਬ 'ਚ 45,000 ਮਰੇ ਹੋਏ ਲੋਕ ਵੀ ਲੈ ਰਹੇ ਆਟਾ-ਦਾਲ ਸਕੀਮ ਦਾ ਫਾਇਦਾ, ਤੱਥ ਸਾਹਮਣੇ ਆਉਣ ਮਗਰੋਂ ਹੜਕੰਪ

ਪੰਜਾਬ ਵਿੱਚ ਹਜ਼ਾਰਾਂ ਮ੍ਰਿਤਕ ਲੋਕ ਆਟਾ ਦਾਲ ਸਕੀਮ ਤਹਿਤ ਰਾਸ਼ਨ ਲੈ ਰਹੇ ਹਨ। ਇਹ ਖੁਲਾਸਾ ਹੋਣ ਮਗਰੋਂ ਅਫਸਰਾਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਪਤਾ ਲੱਗਦਿਆਂ ਹੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਇਹ ਸਿਲਸਿਲਾ...

Punjab News: ਪੰਜਾਬ ਵਿੱਚ ਹਜ਼ਾਰਾਂ ਮ੍ਰਿਤਕ ਲੋਕ ਆਟਾ ਦਾਲ ਸਕੀਮ ਤਹਿਤ ਰਾਸ਼ਨ ਲੈ ਰਹੇ ਹਨ। ਇਹ ਖੁਲਾਸਾ ਹੋਣ ਮਗਰੋਂ ਅਫਸਰਾਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਪਤਾ ਲੱਗਦਿਆਂ ਹੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਇਹ ਸਿਲਸਿਲਾ ਕਾਫੀ ਸਮੇਂ ਤੋਂ ਚੱਲ ਰਿਹਾ ਸੀ ਪਰ ਪੰਜਾਬ ਸਰਕਾਰ ਵੱਲੋਂ ਆਟਾ-ਦਾਲ ਸਕੀਮ ਦੇ ਲਾਭਪਾਤਰੀਆਂ ਦਾ ਬਿਓਰਾ ਆਧਾਰ ਕਾਰਡਾਂ ਨਾਲ ਲਿੰਕ ਕਰਨ ’ਤੇ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ ਹਨ।

ਸਮਾਜਿਕ ਸੁਰੱਖਿਆ ਵਿਭਾਗ ਪੰਜਾਬ ਵੱਲੋਂ 89,967 ਲਾਭਪਾਤਰੀਆਂ ਦਾ ਵੇਰਵਾ ਤੇ ਆਧਾਰ ਕਾਰਡ ਮੁਹੱਈਆ ਕਰਾਏ ਗਏ ਸਨ, ਜਿਸ ਮਗਰੋਂ ਪਤਾ ਲੱਗਿਆ ਕਿ ਇਸ ਸਕੀਮ ਤਹਿਤ ਰਾਸ਼ਨ ਲੈ ਰਹੇ 45,844 ਲਾਭਪਾਤਰੀਆਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਵੀ ਵੱਡੀਆਂ ਗੜਬੜੀਆਂ ਸਾਹਮਣੇ ਆਈਆਂ ਹਨ। ਸਰਕਾਰ ਇਸ ਮਾਮਲੇ ਨੂੰ ਲੈ ਕੇ ਸਖਤ ਨਜ਼ਰ ਆ ਰਹੀ ਹੈ।

ਦੱਸ ਦਈਏ ਕਿ ਕੇਂਦਰ ਸਰਕਾਰ ਨੇ ਕੁਝ ਸਮਾਂ ਪਹਿਲਾਂ ਪੰਜਾਬ ਨੂੰ ਤਿੰਨ ਮਹੀਨੇ ਦਾ ਅਨਾਜ ਦਾ ਕੋਟਾ ਭੇਜਿਆ ਸੀ ਤੇ ਉਸ ਵਿੱਚ ਲਗਪਗ 11 ਫ਼ੀਸਦ ਦਾ ਕੱਟ ਲਾਇਆ ਗਿਆ ਸੀ ਕਿਉਂਕਿ ਪੰਜਾਬ ਵਿੱਚ ਲਾਭਪਾਤਰੀਆਂ ਦੀ ਗਿਣਤੀ ਕੇਂਦਰ ਵੱਲੋਂ ਨਿਸ਼ਚਿਤ ਕੀਤੇ ਕੋਟੇ ਤੋਂ ਕਿਤੇ ਜ਼ਿਆਦਾ ਹੈ। ਪੰਜਾਬ ਵਿੱਚ ਇਸ ਵੇਲੇ ਕੁੱਲ 1.57 ਕਰੋੜ ਲਾਭਪਾਤਰੀਆਂ ਨੂੰ ਅਨਾਜ ਦਿੱਤਾ ਜਾ ਰਿਹਾ ਹੈ।

ਇਸ ਮਗਰੋਂ ਸੂਬਾ ਸਰਕਾਰ ਵੱਲੋਂ ਪੜਤਾਲ ਕੀਤੀ ਗਈ ਤਾਂ ਵੱਡੇ ਖੁਲਾਸੇ ਹੋਏ ਹਨ। ਉਂਝ ਪੜਤਾਲ ਅਜੇ ਜਾਰੀ ਹੈ। ਪਹਿਲੀ ਫਰਵਰੀ ਤੱਕ ਦੀ ਰਿਪੋਰਟ ਮੁਤਾਬਕ 9391 ਰਾਸ਼ਨ ਕਾਰਡ ਰੱਦ ਕੀਤੇ ਜਾ ਚੁੱਕੇ ਹਨ। ਪੰਜਾਬ ਵਿਚ ਕੁੱਲ 40.68 ਲੱਖ ਰਾਸ਼ਨ ਕਾਰਡ ਹਨ, ਜਿਨ੍ਹਾਂ ’ਚੋਂ 20.78 ਲੱਖ ਦੀ ਪੜਤਾਲ ਹੋ ਚੁੱਕੀ ਹੈ। ਇਸ ਪੜਤਾਲ ਵਿੱਚ 1.63 ਲੱਖ ਰਾਸ਼ਨ ਕਾਰਡ ਅਯੋਗ ਪਾਏ ਗਏ ਹਨ, ਜੋ ਕਰੀਬ 7.88 ਫ਼ੀਸਦ ਬਣਦੇ ਹਨ। ਹਾਲਾਂਕਿ ਹਾਲੇ ਸਿਰਫ਼ 51.08 ਫ਼ੀਸਦ ਕਾਰਡਾਂ ਦੀ ਹੀ ਪੜਤਾਲ ਦਾ ਕੰਮ ਨੇਪਰੇ ਚੜ੍ਹਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

ਇਹ ਵੀ ਪੜ੍ਹੋ :  Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Advertisement
ABP Premium

ਵੀਡੀਓਜ਼

Fazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ
Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ
Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Embed widget