ਪੜਚੋਲ ਕਰੋ

ਪੰਜਾਬ ‘ਚ ਕੋਰੋਨਾਵਾਇਰਸ ਨੇ ਧਾਰਿਆ ਭਿਆਨਕ ਰੂਪ, ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਤੋਂ ਪਾਰ

ਹੁਣ ਤਕ 466057 ਸੈਂਪਲ ਲਏ ਜਾ ਚੁੱਕੇ ਹਨ, ਜਿਸ ਚੋਂ ਹੁਣ 10510 ਮਰੀਜ਼ ਕੋਰੋਨਾ ਦਾ ਸ਼ਿਕਾਰ ਹੋਏ ਹਨ। ਅੱਜ ਪੰਜਾਬ ‘ਚ ਕੁਲ 08 ਮੌਤਾਂ ਹੋਇਆਂ। ਇਸ ਦੇ ਨਾਲ ਹੀ ਸੂਬੇ ‘ਚ ਸਿਹਤਯਾਬ ਲੋਕਾਂ ਦੀ ਗਿਣਤੀ ਅੱਜ 583 ਦਰਜ ਕੀਤੀ ਗਈ।

ਚੰਡੀਗੜ੍ਹ: ਪੰਜਾਬ ‘ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ ‘ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ ‘ਚ ਜਾ ਰਹੇ ਹਨ। ਪੰਜਾਬ ‘ਚ ਆਏ ਦਿਨ ਮੋਹਰੀ ਕਤਾਰ ‘ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਸਿਹਤ ਵਿਭਾਗ ਦੀ ਰਿਪੋਰਟ ਮੁਤਾਬਕ, ਹੁਣ ਤਕ 466057 ਸੈਂਪਲ ਲਏ ਜਾ ਚੁੱਕੇ ਹਨ, ਜਿਸ ਚੋਂ  ਹੁਣ 10510 ਮਰੀਜ਼ ਕੋਰੋਨਾ ਦਾ ਸ਼ਿਕਾਰ ਹੋਏ ਹਨ। ਅੱਜ ਪੰਜਾਬ ‘ਚ ਕੁਲ 08 ਮੌਤਾਂ ਹੋਇਆਂ। ਇਸ ਦੇ ਨਾਲ ਹੀ ਸੂਬੇ ‘ਚ ਸਿਹਤਯਾਬ ਲੋਕਾਂ ਦੀ ਗਿਣਤੀ ਅੱਜ 583 ਦਰਜ ਕੀਤੀ ਗਈ। ਵੇਖੋ ਜ਼ਿਲ੍ਹਿਆਂ ਦਾ ਹਾਲ: ਪੰਜਾਬ ‘ਚ ਕੋਰੋਨਾਵਾਇਰਸ ਨੇ ਧਾਰਿਆ ਭਿਆਨਕ ਰੂਪ, ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਤੋਂ ਪਾਰ ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget