ਚੰਡੀਗੜ੍ਹ: ਪੰਜਾਬ ‘ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ ‘ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ ‘ਚ ਜਾ ਰਹੇ ਹਨ। ਪੰਜਾਬ ‘ਚ ਆਏ ਦਿਨ ਮੋਹਰੀ ਕਤਾਰ ‘ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ।
ਸਿਹਤ ਵਿਭਾਗ ਦੀ ਰਿਪੋਰਟ ਮੁਤਾਬਕ, ਹੁਣ ਤਕ 466057 ਸੈਂਪਲ ਲਏ ਜਾ ਚੁੱਕੇ ਹਨ, ਜਿਸ ਚੋਂ ਹੁਣ 10510 ਮਰੀਜ਼ ਕੋਰੋਨਾ ਦਾ ਸ਼ਿਕਾਰ ਹੋਏ ਹਨ। ਅੱਜ ਪੰਜਾਬ ‘ਚ ਕੁਲ 08 ਮੌਤਾਂ ਹੋਇਆਂ। ਇਸ ਦੇ ਨਾਲ ਹੀ ਸੂਬੇ ‘ਚ ਸਿਹਤਯਾਬ ਲੋਕਾਂ ਦੀ ਗਿਣਤੀ ਅੱਜ 583 ਦਰਜ ਕੀਤੀ ਗਈ।
ਵੇਖੋ ਜ਼ਿਲ੍ਹਿਆਂ ਦਾ ਹਾਲ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਪੰਜਾਬ ‘ਚ ਕੋਰੋਨਾਵਾਇਰਸ ਨੇ ਧਾਰਿਆ ਭਿਆਨਕ ਰੂਪ, ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਤੋਂ ਪਾਰ
ਏਬੀਪੀ ਸਾਂਝਾ
Updated at:
20 Jul 2020 07:47 PM (IST)
ਹੁਣ ਤਕ 466057 ਸੈਂਪਲ ਲਏ ਜਾ ਚੁੱਕੇ ਹਨ, ਜਿਸ ਚੋਂ ਹੁਣ 10510 ਮਰੀਜ਼ ਕੋਰੋਨਾ ਦਾ ਸ਼ਿਕਾਰ ਹੋਏ ਹਨ। ਅੱਜ ਪੰਜਾਬ ‘ਚ ਕੁਲ 08 ਮੌਤਾਂ ਹੋਇਆਂ। ਇਸ ਦੇ ਨਾਲ ਹੀ ਸੂਬੇ ‘ਚ ਸਿਹਤਯਾਬ ਲੋਕਾਂ ਦੀ ਗਿਣਤੀ ਅੱਜ 583 ਦਰਜ ਕੀਤੀ ਗਈ।
- - - - - - - - - Advertisement - - - - - - - - -