ਪੜਚੋਲ ਕਰੋ

ਨਵੇਂ ਸਾਲ 'ਚ ਪੰਜਾਬੀਆਂ ਨੂੰ ਲੱਗੇਗਾ ਬਿਜਲੀ ਬਿੱਲਾਂ ਦਾ ਝਟਕਾ

ਕੈਪਟਨ ਸਰਕਾਰ ਨੇ ਲੋਕਾਂ ਨੂੰ ਘਰੇਲੂ ਬਿਜਲੀ 5 ਰੁਪਏ ਪ੍ਰਤੀ ਯੂਨਿਟ ਦੇਣ ਦਾ ਵਾਅਦਾ ਵੀ ਕੀਤਾ ਸੀ। ਇਸ ਦੇ ਉਲਟ ਹੁਣ ਬਿਜਲੀ ਖ਼ਪਤਕਾਰ ਅਨੁਮਾਨਤ 8 ਤੋਂ 9 ਰੁਪਏ ਪ੍ਰਤੀ ਯੂਨਿਟ ਬਿਜਲੀ ਬਿੱਲ ਭਰ ਰਹੇ ਹਨ। ਪੰਜਾਬ ਵਿੱਚ ਕਈ ਰਾਜਾਂ ਤੋਂ ਬਿਜਲੀ ਦਰਾਂ ਵੱਧ ਹਨ। ਇਸ ਲਈ ਆਮ ਆਦਮੀ ਪਾਰਟੀ ਨੇ ਬਿਜਲੀ ਦਰਾਂ ਨੂੰ ਵੱਡਾ ਮੁੱਦਾ ਬਣਾਇਆ ਹੋਇਆ ਹੈ।

ਚੰਡੀਗੜ੍ਹ: ਨਵੇਂ ਸਾਲ ਵਿੱਚ ਪੰਜਾਬੀਆਂ ਨੂੰ ਬਿਜਲੀ ਬਿੱਲ ਦਾ ਝਟਕਾ ਲੱਗ ਸਕਦਾ ਹੈ। ਪੰਜਾਬ ਵਿੱਚ ਘੇਰਲੂ ਬਿਜਲੀ ਦਰਾਂ 8 ਤੋਂ 10 ਫੀਸਦੀ ਵਧ ਸਕਦੀਆਂ ਹਨ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਨੇ ਅਗਲੇ ਵਿੱਤੀ ਸਾਲ 2021-22 ਲਈ ਬਿਜਲੀ ਦਰਾਂ ਵਿੱਚ ਅਨੁਮਾਨਤ 8 ਫੀਸਦੀ ਵਾਧਾ ਕਰਨ ਦੀ ਤਜਵੀਜ਼ ਭੇਜੀ ਸੀ। ਇਸ ਨੂੰ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਪ੍ਰਵਾਨ ਕਰਕੇ ਅਗਲੇ ਦਿਨਾਂ ਤੋਂ ਸੁਣਵਾਈ ਪ੍ਰਕਿਰਿਆ ਆਰੰਭਣ ਦਾ ਫ਼ੈਸਲਾ ਕੀਤਾ ਹੈ। ਅਹਿਮ ਗੱਲ ਹੈ ਕਿ ਕੈਪਟਨ ਸਰਕਾਰ ਨੇ ਲੋਕਾਂ ਨੂੰ ਘਰੇਲੂ ਬਿਜਲੀ 5 ਰੁਪਏ ਪ੍ਰਤੀ ਯੂਨਿਟ ਦੇਣ ਦਾ ਵਾਅਦਾ ਵੀ ਕੀਤਾ ਸੀ। ਇਸ ਦੇ ਉਲਟ ਹੁਣ ਬਿਜਲੀ ਖ਼ਪਤਕਾਰ ਅਨੁਮਾਨਤ 8 ਤੋਂ 9 ਰੁਪਏ ਪ੍ਰਤੀ ਯੂਨਿਟ ਬਿਜਲੀ ਬਿੱਲ ਭਰ ਰਹੇ ਹਨ। ਪੰਜਾਬ ਵਿੱਚ ਕਈ ਰਾਜਾਂ ਤੋਂ ਬਿਜਲੀ ਦਰਾਂ ਵੱਧ ਹਨ। ਇਸ ਲਈ ਆਮ ਆਦਮੀ ਪਾਰਟੀ ਨੇ ਬਿਜਲੀ ਦਰਾਂ ਨੂੰ ਵੱਡਾ ਮੁੱਦਾ ਬਣਾਇਆ ਹੋਇਆ ਹੈ। ਹੋਰ ਤਾਂ ਹੋਰ ਪਾਵਰਕੌਮ ਨੇ ਖੇਤੀ ਆਧਾਰਤ ਬਿਜਲੀ ਦੇ ਭਾਅ ’ਚ ਵੀ 15 ਫੀਸਦੀ ਇਜਾਫ਼ੇ ਦੀ ਤਜਵੀਜ਼ ਭੇਜੀ ਹੈ। ਹਾਲਾਂਕਿ ਖੇਤੀ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ ਪਰ ਜੇਕਰ ਬਿਜਲੀ ਦੀਆਂ ਦਰਾਂ ਮਹਿੰਗੀਆਂ ਹੁੰਦੀਆਂ ਹਨ ਤਾਂ ਵੱਖ-ਵੱਖ ਵਰਗਾਂ ਦੀ ਮੁਫ਼ਤ ਬਿਜਲੀ ਦੀ ਸਬਸਿਡੀ ਵਿੱਚ ਵੀ 300 ਕਰੋੜ ਦੇ ਕਰੀਬ ਵਾਧਾ ਹੋਣ ਦੀ ਸੰਭਾਵਨਾ ਮੰਨੀ ਜਾ ਰਹੀ ਹੈ, ਜਦੋਂ ਕਿ ਪਾਵਰਕੌਮ ਨੂੰ ਸਬਸਿਡੀ ਦੀ ਰਕਮ ਪਹਿਲਾਂ ਹੀ ਸਰਕਾਰ ਦੀ ਤਰਫੋਂ ਰੱਟੇ-ਹਾਲੀਂ ਹੀ ਮਿਲ ਰਹੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: 'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
Embed widget