ਪੜਚੋਲ ਕਰੋ

ਹੁਣ ਡੀਸੀ ਦੇ ਹੱਥ ਆਈ ਵਿਕਾਸ ਪ੍ਰਾਜੈਕਟਾਂ ਦੀ ਕਮਾਨ, ਕੈਪਟਨ ਨੇ ਕੀਤਾ ਐਲਾਨ

ਮੁੱਖ ਮੰਤਰੀ ਨੇ ਡੀਸੀਜ਼ ਨਾਲ ਬੈਠਕ ਤੋਂ ਬਾਅਦ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਹੁਣ ਵੱਖ-ਵੱਖ ਪ੍ਰੋਗਰਾਮ ਤੇ ਪ੍ਰਾਜੈਕਟਾਂ ਨੂੰ ਡੀਸੀ ਪ੍ਰਵਾਨਗੀ ਦੇ ਸਕਦੇ ਹਨ, ਜਿਨ੍ਹਾਂ ਦੀ ਲਾਗਤ 10 ਕਰੋੜ ਤੋਂ ਵੱਧ ਨਾ ਹੋਵੇ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਡਿਪਟੀ ਕਮਿਸ਼ਨਰ ਆਪਣੇ ਇਲਾਕੇ ਵਿੱਚ 10 ਕਰੋੜ ਤਕ ਦੇ ਨਿਵੇਸ਼ ਪ੍ਰਾਜੈਕਟ ਨੂੰ ਪ੍ਰਵਾਨਗੀ ਦੇ ਸਕਦੇ ਹਨ। ਕੈਪਟਨ ਸਰਕਾਰ ਦਾ ਵਿਸ਼ਵਾਸ ਹੈ ਕਿ ਇਸ ਯੋਜਨਾ ਨਾਲ ਛੋਟੇ ਕਾਰੋਬਾਰੀਆਂ ਨੂੰ ਵੱਡਾ ਲਾਭ ਮਿਲੇਗਾ। ਮੁੱਖ ਮੰਤਰੀ ਨੇ ਡੀਸੀਜ਼ ਨਾਲ ਬੈਠਕ ਤੋਂ ਬਾਅਦ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਹੁਣ ਵੱਖ-ਵੱਖ ਪ੍ਰੋਗਰਾਮ ਤੇ ਪ੍ਰਾਜੈਕਟਾਂ ਨੂੰ ਡੀਸੀ ਪ੍ਰਵਾਨਗੀ ਦੇ ਸਕਦੇ ਹਨ, ਜਿਨ੍ਹਾਂ ਦੀ ਲਾਗਤ 10 ਕਰੋੜ ਤੋਂ ਵੱਧ ਨਾ ਹੋਵੇ। ਇਸ ਦੇ ਨਾਲ ਹੀ ਕੈਪਟਨ ਨੇ ਡੀਸੀਜ਼ ਨੂੰ ਵੱਖ-ਵੱਖ ਕਾਰਜਾਂ ਦੀ ਨਿਗਰਾਨੀ ਵੱਲ ਧਿਆਨ ਦੇਣ ਦੀ ਵੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਡੀਸੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਜਾਰੀ ਵੱਖ-ਵੱਖ ਵਿਕਾਸ ਕਾਰਜਾਂ ਦੀ ਨਜ਼ਰਸਾਨੀ ਕਰਨ। ਮੁੱਖ ਮੰਤਰੀ ਨੇ ਸਾਫ ਸਫਾਈ ਤੇ ਬਰਸਾਤਾਂ ਤੋਂ ਪਹਿਲਾਂ ਛੱਪੜਾਂ ਦੀ ਸਫਾਈ ਵੱਲ ਵੀ ਉਚੇਚਾ ਧਿਆਨ ਦੇਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਇਸ ਮੌਕੇ ਘਰੇਲੂ ਪੱਧਰ 'ਤੇ ਗਿੱਲਾ ਤੇ ਸੁੱਕਾ ਕੂੜਾ ਵੱਖ ਕਰਨ ਤੇ ਉਸ ਦੀ ਚੁਕਾਈ ਤੇ ਨਿਬੇੜੇ ਲਈ ਵਿਸ਼ੇਸ਼ ਯੋਜਨਾ ਦਾ ਐਲਾਨ ਵੀ ਕੀਤਾ।

ਟਾਪ ਹੈਡਲਾਈਨ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget