ਪੜਚੋਲ ਕਰੋ

Paddy Production in Punjab: ਪੰਜਾਬ 'ਚ ਝੋਨੇ ਨੇ ਕਿਸਾਨ ਕੀਤੇ ਮਾਲੋਮਾਲ, ਝਾੜ ਨੇ ਤੋੜੇ ਸਾਰੇ ਰਿਕਾਰਡ

Bumper Paddy Production in Punjab: ਬੇਸ਼ੱਕ ਇਸ ਵਾਰ ਪੰਜਾਬ ਅੰਦਰ ਹੜ੍ਹਾਂ ਦੀ ਮਾਰ ਪਈ ਹੈ ਪਰ ਝੋਨੇ ਨੇ ਕਿਸਾਨਾਂ ਨੂੰ ਮਾਲੋਮਾਲ ਕਰ ਦਿੱਤਾ ਹੈ। ਹੁਣ ਤੱਕ ਦੇ ਅੰਕੜਿਆਂ ਮੁਤਾਬਕ ਝੋਨੇ ਦੇ ਝਾੜ ਨੇ ਰਿਕਾਰਡ ਤੋੜ ਦਿੱਤੇ ਹਨ।

Bumper Paddy Production in Punjab: ਬੇਸ਼ੱਕ ਇਸ ਵਾਰ ਪੰਜਾਬ ਅੰਦਰ ਹੜ੍ਹਾਂ ਦੀ ਮਾਰ ਪਈ ਹੈ ਪਰ ਝੋਨੇ ਨੇ ਕਿਸਾਨਾਂ ਨੂੰ ਮਾਲੋਮਾਲ ਕਰ ਦਿੱਤਾ ਹੈ। ਹੁਣ ਤੱਕ ਦੇ ਅੰਕੜਿਆਂ ਮੁਤਾਬਕ ਝੋਨੇ ਦੇ ਝਾੜ ਨੇ ਰਿਕਾਰਡ ਤੋੜ ਦਿੱਤੇ ਹਨ। ਮੁੱਢਲੇ ਅੰਕੜਿਆਂ ਮੁਤਾਬਕ ਝੋਨਾ ਪ੍ਰਤੀ ਏਕੜ ਔਸਤਨ 30 ਤੋਂ 32 ਕੁਇੰਟਲ ਨਿਕਲ ਰਿਹਾ ਹੈ। ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਵਾਰ ਬਿਮਾਰੀਆਂ ਤੋਂ ਬਚਾਅ ਕਰਕੇ ਝੋਨੇ ਦਾ ਚੰਗਾ ਝਾੜ ਨਿਕਲ ਰਿਹਾ ਹੈ। ਪੰਜਾਬ ਦੀਆਂ 1854 ਪੱਕੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਸਿਖਰ ’ਤੇ ਚੱਲ ਰਹੀ ਹੈ। 

ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਕਰੀਬ 60 ਲੱਖ ਮੀਟਰਿਕ ਟਨ ਫ਼ਸਲ ਆ ਚੁੱਕੀ ਹੈ ਤੇ ਰੋਜ਼ਾਨਾ ਪੰਜ ਤੋਂ ਛੇ ਲੱਖ ਮੀਟਰਿਕ ਟਨ ਝੋਨਾ ਮੰਡੀਆਂ ਵਿੱਚ ਪੁੱਜ ਰਿਹਾ ਹੈ। ਇਸ ਲਈ ਮੰਡੀਆਂ ਵਿੱਚ ਅਨੁਮਾਨਤ ਟੀਚੇ ਤੋਂ ਵੱਧ ਝੋਨਾ ਪਹੁੰਚਣ ਦੀ ਉਮੀਦ ਹੈ। ਪੰਜਾਬ ਸਰਕਾਰ ਨੇ ਐਤਕੀਂ 182 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਰੱਖਿਆ ਹੈ।

ਉਂਝ ਹੜ੍ਹ ਦੀ ਮਾਰ ਹੇਠ ਆਏ ਖੇਤਰ ਥੋੜ੍ਹਾ ਪ੍ਰਭਾਵਿਤ ਹੋਏ ਹਨ। ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਝਾੜ ਅਨੁਮਾਨਾਂ ਤੋਂ ਘੱਟ ਨਿਕਲ ਰਿਹਾ ਹੈ। ਪਟਿਆਲਾ, ਸੰਗਰੂਰ, ਫ਼ਿਰੋਜ਼ਪੁਰ ਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਦੂਸਰੀ ਵਾਰ ਝੋਨਾ ਲਾਉਣਾ ਪਿਆ ਸੀ। ਇਸ ਕਰਕੇ ਇਸ ਦਾ ਝਾੜ ਉੱਪਰ ਅਸਰ ਪਿਆ ਹੈ। ਇਸ ਵਾਰ ਕਿਸਾਨਾਂ ਨੂੰ ਝੋਨੇ ਦੀ ਪੀਆਰ 126 ਕਿਸਮ ਨੇ ਮਾਲੋਮਾਲ ਕੀਤਾ ਹੈ। ਇਸ ਦਾ ਪ੍ਰਤੀ ਏਕੜ 35 ਕੁਇੰਟਲ ਤੱਕ ਝਾੜ ਨਿਕਲ ਰਿਹਾ ਹੈ। 

ਉਧਰ, ਮਾਝੇ ਵਿੱਚ ਇਸ ਵਾਰ ਬਾਸਮਤੀ ਦੀ ਜ਼ਿਆਦਾ ਬਿਜਾਈ ਹੋਈ। ਇਸ ਦਾ ਝਾੜ 18 ਤੋਂ 21 ਕੁਇੰਟਲ ਨਿਕਲ ਰਿਹਾ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਕੁਝ ਹਿੱਸਿਆਂ ਵਿਚ ਪੀਆਰ 126 ਕਿਸਮ ਦਾ ਝੋਨਾ ਆਇਆ ਹੈ ਜਿਸ ਦਾ ਝਾੜ 31 ਤੋਂ 32 ਕੁਇੰਟਲ ਪ੍ਰਤੀ ਏਕੜ ਨਿਕਲਿਆ ਹੈ। ਉਂਝ ਇਸ ਵਾਰ ਬਾਸਮਤੀ ਜਾ ਰੇਟ ਵੀ ਚੰਗਾ ਮਿਲ ਰਿਹਾ ਹੈ। ਸ਼ੁਰੂ ਵਿੱਚ ਬਾਸਮਤੀ 5000 ਰੁਪਏ ਕੁਇੰਟਲ ਤੱਕ ਵੀ ਵਿਕੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget